Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂ

ਪਠਾਨਕੋਟ ਦੇ ਭੋਆ ਵਿਧਾਨ ਸਭਾ ਹਲਕੇ ਦੇ ਚਾਰ ਪਿੰਡਾਂ ਲਈ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਸ਼ੁਰੂ ਹੋਣ ਜਾ ਰਿਹਾ ਹੈ। ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਇਨ੍ਹਾਂ ਸੜਕਾਂ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਮੰਤਰੀ ਨੇ ਸਿਰਫ਼ ਨੀਂਹ ਪੱਥਰ ਰੱਖਣ ਤੱਕ ਹੀ ਗੱਲ ਸੀਮਿਤ ਨਹੀਂ ਰੱਖੀ, ਸਗੋਂ ਪਿੰਡ ਵਾਸੀਆਂ ਵਿੱਚ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਲੋਕਾਂ ਨੇ ਪਾਣੀ ਦੀ ਕਮੀ, ਡਰੇਨੇਜ, ਗਲੀਆਂ ਦੀ ਖਸਤਾ ਹਾਲਤ ਸਮੇਤ ਕਈ ਸਥਾਨਕ ਮੁੱਦੇ ਮੰਤਰੀ ਦੇ ਸਾਹਮਣੇ ਰੱਖੇ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਲਗਭਗ 20 ਸਾਲਾਂ ਤੋਂ ਇਨ੍ਹਾਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਖ਼ਾਸ ਕਰਕੇ ਖ਼ਰਾਬ ਸੜਕਾਂ ਕਾਰਨ ਲੋਕਾਂ ਨੂੰ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਹੁਣ ਸੜਕਾਂ ਦਾ ਕੰਮ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਮੰਤਰੀ ਲਾਲਚੰਦ ਕਟਾਰੂਚੱਕ ਨੇ ਭਰੋਸਾ ਦਿੱਤਾ ਕਿ ਲੋਕਾਂ ਵੱਲੋਂ ਰੱਖੀਆਂ ਗਈਆਂ ਹੋਰ ਸਮੱਸਿਆਵਾਂ ਨੂੰ ਵੀ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।

ਪਿੰਡ ਵਾਸੀਆਂ ਨੇ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ ਲਈ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *