Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

SIR ਨੂੰ ਲੈ ਕੇ CM ਭਗਵੰਤ ਮਾਨ ਦੀ ਪੰਜਾਬੀਆਂ ਨੂੰ ਅਪੀਲ, ਵੋਟ ਬਚਾਉਣ ਲਈ ਭਰੋ ਫਾਰਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸਮੀਖਿਆ (Special Intensive Revision–SIR) ਸਬੰਧੀ ਅਹਿਮ ਸੰਦੇਸ਼ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਣਾ ਵੋਟ ਦਾ ਅਧਿਕਾਰ ਸੁਰੱਖਿਅਤ ਰੱਖਣ ਲਈ ਹਰ ਯੋਗ ਵੋਟਰ SIR ਫਾਰਮ ਜ਼ਰੂਰ ਭਰੇ, ਤਾਂ ਜੋ ਉਸ ਦਾ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਰਹੇ।

ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਦੀ ਸ਼ੁਰੂਆਤ ਪੰਜਾਬ ਦੀਆਂ ਮਹਿਲਾਵਾਂ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਤਹਿਤ ਰਾਸ਼ੀ ਜਾਰੀ ਹੋਣ ‘ਤੇ ਵਧਾਈ ਦੇ ਕੇ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣਾ ਵਾਅਦਾ ਨਿਭਾਉਂਦੇ ਹੋਏ ਯੋਜਨਾ ਦੀ ਰਕਮ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਭੇਜ ਦਿੱਤੀ ਹੈ।

ਇਸ ਤੋਂ ਬਾਅਦ ਮੁੱਖ ਮੰਤਰੀ ਨੇ SIR ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤ ਦਾ ਚੋਣ ਕਮਿਸ਼ਨ ਇਸ ਸਮੇਂ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਨ ਸਮੀਖਿਆ ਕਰ ਰਿਹਾ ਹੈ। ਇਸ ਪ੍ਰਕਿਰਿਆ ਤਹਿਤ ਹਰ ਯੋਗ ਵੋਟਰ ਨੂੰ SIR ਫਾਰਮ ਭਰਨਾ ਲਾਜ਼ਮੀ ਹੈ, ਤਾਂ ਜੋ ਉਸ ਦਾ ਨਾਮ ਨਵੀਂ ਵੋਟਰ ਲਿਸਟ ਵਿੱਚ ਦਰਜ ਕੀਤਾ ਜਾ ਸਕੇ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਇਹ ਫਾਰਮ ਨਹੀਂ ਭਰਦਾ ਤਾਂ ਉਸ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਜੇ ਨਾਮ ਵੋਟਰ ਸੂਚੀ ਵਿੱਚ ਨਹੀਂ ਹੋਵੇਗਾ ਤਾਂ ਮਹਿਲਾਵਾਂ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਕਮ ਮਿਲਣ ਵਿੱਚ ਦਿੱਕਤ ਆ ਸਕਦੀ ਹੈ ਅਤੇ ਹੋਰ ਸਰਕਾਰੀ ਯੋਜਨਾਵਾਂ ਦੇ ਲਾਭ ਲੈਣ ਵਿੱਚ ਵੀ ਸਮੱਸਿਆਵਾਂ ਆ ਸਕਦੀਆਂ ਹਨ।

ਅੰਤ ਵਿੱਚ ਮੁੱਖ ਮੰਤਰੀ ਨੇ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਬਚਾਉਣ ਲਈ ਸਮੇਂ ਸਿਰ SIR ਫਾਰਮ ਭਰਨ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕਿਸੇ ਨੂੰ ਫਾਰਮ ਭਰਨ ਵਿੱਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਆਪਣੇ ਇਲਾਕੇ ਦੇ ਸਥਾਨਕ ਵਲੰਟੀਅਰਾਂ ਜਾਂ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਮਦਦ ਲੈ ਸਕਦਾ ਹੈ।

Leave a Reply

Your email address will not be published. Required fields are marked *