Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਬੇਅਦਬੀ ਮਾਮਲੇ ‘ਚ ਵੱਡੀ ਕਾਰਵਾਈ, SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਬੇਅਦਬੀ ਨਾਲ ਜੁੜੇ ਮਾਮਲੇ ਦੀ ਜਾਂਚ ਵਿੱਚ ਇੱਕ ਵੱਡਾ ਮੋੜ ਆਇਆ ਹੈ। ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਤਲਬ ਕੀਤਾ ਹੈ। ਸੁਖਬੀਰ ਸਿੰਘ ਬਾਦਲ ਤੋਂ ਸੋਮਵਾਰ ਨੂੰ ਪੁੱਛਗਿੱਛ ਕੀਤੀ ਜਾਵੇਗੀ।

ਭਾਜਪਾ ਆਗੂ ਵਿਜੇ ਸਾਂਪਲਾ ਦੇ ਬਿਆਨ ਤੋਂ ਬਾਅਦ ਐਸ.ਆਈ.ਟੀ. ਨੇ ਇਹ ਕਾਰਵਾਈ ਕੀਤੀ ਹੈ। ਵਿਜੇ ਸਾਂਪਲਾ ਨੇ ਬੇਅਦਬੀ ਮਾਮਲੇ ਸਬੰਧੀ ਸੁਖਬੀਰ ਸਿੰਘ ਬਾਦਲ ਨਾਲ ਰਾਜਪਾਲ ਨੂੰ ਸੌਂਪੇ ਗਏ ਪ੍ਰਤੀਨਿਧ ਪੱਤਰ ‘ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਇਸੇ ਦੌਰਾਨ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਵੀ ਦਾਅਵਾ ਕੀਤਾ ਹੈ ਕਿ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਤੋਂ ਪਹਿਲਾਂ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਡਾਇਰੈਕਟਰ ਜਨਰਲ ਨਾਲ ਗੱਲਬਾਤ ਕੀਤੀ ਗਈ ਸੀ। ਉੱਥੇ ਹੀ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓਐਸਡੀ ਨੇ ਵੀ ਪੁਸ਼ਟੀ ਕੀਤੀ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੇ ਹੁਕਮ ਰਾਤ ਸਮੇਂ ਜਾਰੀ ਕੀਤੇ ਗਏ ਸਨ।

Leave a Reply

Your email address will not be published. Required fields are marked *