Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਰਿਆਣਾ ਤੋਂ ਦੇਸ਼ ਦੀ ਪਹਿਲੀ ਹਾਈਡ੍ਰੋਜਨ ਫਿਊਲ ਨਾਲ ਚੱਲਣ ਵਾਲੀ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਇਤਿਹਾਸਕ ਪਹਿਲ ਨਾਲ ਭਾਰਤ ਹਾਈਡ੍ਰੋਜਨ ਟ੍ਰੇਨ ਚਲਾਉਣ ਵਾਲਾ ਦੁਨੀਆ ਦਾ ਪੰਜਵਾਂ ਦੇਸ਼ ਬਣ ਗਿਆ ਹੈ। ਪ੍ਰਧਾਨ ਮੰਤਰੀ ਦਾ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦਾ ਦੌਰਾ ਵੀ ਹੈ।

ਸਭ ਤੋਂ ਪਹਿਲਾਂ ਹਰਿਆਣਾ ਦੇ ਜੀਂਦ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਟ੍ਰੇਨ ਜੀਂਦ ਅਤੇ ਸੋਨੀਪਤ ਵਿਚਕਾਰ ਚੱਲੇਗੀ। ਇਸ ਨਾਲ ਭਾਰਤ ਹਾਈਡ੍ਰੋਜਨ ਫਿਊਲ ਨਾਲ ਚੱਲਣ ਵਾਲੀਆਂ ਟ੍ਰੇਨਾਂ ਦੀ ਸ਼ੁਰੂਆਤ ਕਰਨ ਵਾਲਾ ਦੁਨੀਆ ਦਾ ਪੰਜਵਾਂ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਇਹ ਤਕਨੀਕ ਸਿਰਫ਼ ਜਰਮਨੀ, ਫਰਾਂਸ, ਸਵੀਡਨ ਅਤੇ ਚੀਨ ਵਿੱਚ ਹੀ ਵਰਤੀ ਜਾ ਰਹੀ ਸੀ।

ਇਹ 10 ਡੱਬਿਆਂ ਵਾਲੀ ਹਾਈਡ੍ਰੋਜਨ ਟ੍ਰੇਨ ਜੀਂਦ-ਸੋਨੀਪਤ ਰੂਟ ‘ਤੇ 14 ਸਟੇਸ਼ਨਾਂ ਨੂੰ ਜੋੜੇਗੀ। ਟ੍ਰੇਨ ਦੀ ਵੱਧ ਤੋਂ ਵੱਧ ਰਫ਼ਤਾਰ 75 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ ਅਤੇ ਇਹ ਲਗਭਗ 2 ਘੰਟਿਆਂ ਵਿੱਚ 89 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। ਇਸ ਦਾ ਕਿਰਾਇਆ 5 ਰੁਪਏ ਤੋਂ 25 ਰੁਪਏ ਤੱਕ ਰੱਖਿਆ ਗਿਆ ਹੈ, ਜਿਸ ਨਾਲ ਆਮ ਯਾਤਰੀਆਂ ਨੂੰ ਵੀ ਸਸਤੀ ਅਤੇ ਆਧੁਨਿਕ ਯਾਤਰਾ ਦੀ ਸਹੂਲਤ ਮਿਲੇਗੀ।

ਹਾਈਡ੍ਰੋਜਨ ਟ੍ਰੇਨ ਨੂੰ ਰਵਾਨਾ ਕਰਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵੀ ਮੌਜੂਦ ਰਹੇ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਜੀਂਦ ਵਿੱਚ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਇੱਕ ਐਲੀਵੇਟਿਡ ਰੇਲਵੇ ਟ੍ਰੈਕ, ਦੋ ਮੈਡੀਕਲ ਕਾਲਜਾਂ ਸਮੇਤ ਕੁੱਲ ਨੌਂ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਣਗੇ।

Leave a Reply

Your email address will not be published. Required fields are marked *