Live Updates
ਹੁਣ ਅਣਜਾਣ ਨੰਬਰ ਤੋਂ ਕਾਲ ਆਉਣ ’ਤੇ ਵੀ ਦਿਖੇਗਾ ਅਸਲੀ ਨਾਂ, ਸਰਕਾਰ ਦਾ ਨਵਾਂ ਨਿਯਮ!ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਸ਼ੁਰੂ, ਨਸ਼ਾ ਵਿਰੋਧੀ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਜਾਂਚਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇਭਗਵੰਤ ਮਾਨ ਸਰਕਾਰ ਦੇ ਰਿਕਾਰਡ ਵਿਕਾਸ ਅਤੇ ਲੋਕ ਭਲਾਈ ਕੰਮਾਂ ਤੋਂ ਵਿਰੋਧੀ ਧਿਰ ਘਬਰਾ ਗਈ ਹੈ ਅਤੇ ਨਸ਼ਿਆਂ ‘ਤੇ ਰਾਜਨੀਤੀ ਕਰ ਰਹੀ ਹੈ: ਬਲਤੇਜ ਪੰਨੂ‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲਦਿਲਜੀਤ ਦੋਸਾਂਝ ਬਿਹਾਰ ਵਿੱਚ ਕਰਨਾ ਚਾਹੁੰਦੇ ਸਨ ਸ਼ੋਅ, ਪਰ ਪ੍ਰਸ਼ਾਸਨ ਨੇ ਨਹੀਂ ਚੁੱਕੀ ਭੀੜ ਸੰਭਾਲਣ ਦੀ ਜ਼ਿੰਮੇਵਾਰੀਹੁਣ ਅਣਜਾਣ ਨੰਬਰ ਤੋਂ ਕਾਲ ਆਉਣ ’ਤੇ ਵੀ ਦਿਖੇਗਾ ਅਸਲੀ ਨਾਂ, ਸਰਕਾਰ ਦਾ ਨਵਾਂ ਨਿਯਮ!ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਸ਼ੁਰੂ, ਨਸ਼ਾ ਵਿਰੋਧੀ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਜਾਂਚਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇਭਗਵੰਤ ਮਾਨ ਸਰਕਾਰ ਦੇ ਰਿਕਾਰਡ ਵਿਕਾਸ ਅਤੇ ਲੋਕ ਭਲਾਈ ਕੰਮਾਂ ਤੋਂ ਵਿਰੋਧੀ ਧਿਰ ਘਬਰਾ ਗਈ ਹੈ ਅਤੇ ਨਸ਼ਿਆਂ ‘ਤੇ ਰਾਜਨੀਤੀ ਕਰ ਰਹੀ ਹੈ: ਬਲਤੇਜ ਪੰਨੂ‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲਦਿਲਜੀਤ ਦੋਸਾਂਝ ਬਿਹਾਰ ਵਿੱਚ ਕਰਨਾ ਚਾਹੁੰਦੇ ਸਨ ਸ਼ੋਅ, ਪਰ ਪ੍ਰਸ਼ਾਸਨ ਨੇ ਨਹੀਂ ਚੁੱਕੀ ਭੀੜ ਸੰਭਾਲਣ ਦੀ ਜ਼ਿੰਮੇਵਾਰੀ
1 min read

ਮਾਨਸੂਨ ਮੁੜ ਸਰਗਰਮ, 3 ਦਿਨਾਂ ਲਈ ਆਰੇਂਜ ਅਲਰਟ; ਕੀ ਅੱਜ ਪਵੇਗਾ ਮੀਂਹ?

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ 20 ਤੋਂ 22 ਜੁਲਾਈ ਤੱਕ ਸੂਬੇ ਦੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਕਈ ਥਾਵਾਂ ‘ਤੇ 12 ਸੈਂਟੀਮੀਟਰ ਤੋਂ ਵੱਧ ਵਰਖਾ ਹੋਣ ਦੀ ਸੰਭਾਵਨਾ ਹੈ। ਲਗਾਤਾਰ ਮੀਂਹ ਕਾਰਨ ਦਰਿਆਵਾਂ ਅਤੇ ਡੈਮਾਂ ਦੇ ਪਾਣੀ ਦੇ ਪੱਧਰ ਵਿੱਚ ਵੀ ਵਾਧਾ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਨੇ ਲੋਕਾਂ, ਕਿਸਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਅੱਜ ਦਾ ਮੌਸਮ (21 ਜੁਲਾਈ)

ਮੰਗਲਵਾਰ (21 ਜੁਲਾਈ) ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਤੇਜ਼ ਬੌਛਾਰਾਂ ਪੈਣ ਦੀ ਸੰਭਾਵਨਾ ਹੈ।

ਤਾਪਮਾਨ ਵਿੱਚ ਗਿਰਾਵਟ

ਲਗਾਤਾਰ ਬੱਦਲ ਅਤੇ ਮੀਂਹ ਕਾਰਨ ਸੋਮਵਾਰ ਨੂੰ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.9 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ।

ਮੁੱਖ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ:

  • ਫਰੀਦਕੋਟ – 41.9°C
  • ਬਠਿੰਡਾ – 39.4°C
  • ਫਾਜ਼ਿਲਕਾ – 39.1°C
  • ਫਿਰੋਜ਼ਪੁਰ – 35.8°C
  • ਅੰਮ੍ਰਿਤਸਰ – 31.2°C
  • ਹੁਸ਼ਿਆਰਪੁਰ – 30.2°C

ਅਗਲੇ ਚਾਰ ਦਿਨਾਂ ਦਾ ਮੌਸਮ

22 ਜੁਲਾਈ

ਪੂਰਬੀ ਅਤੇ ਮੱਧ ਪੰਜਾਬ ਵਿੱਚ ਮੀਂਹ ਦਾ ਵੱਧ ਅਸਰ ਰਹੇਗਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਲਈ ਆਰੇਂਜ ਅਲਰਟ ਜਾਰੀ ਰਹੇਗਾ। ਜਦਕਿ ਫਤਿਹਗੜ੍ਹ ਸਾਹਿਬ, ਪਟਿਆਲਾ, ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਤਰਨਤਾਰਨ ਸਮੇਤ ਕਈ ਜ਼ਿਲ੍ਹਿਆਂ ਵਿੱਚ ਯੈਲੋ ਤੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

23 ਜੁਲਾਈ

ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਹਲਕਾ ਮੀਂਹ ਅਤੇ ਗਰਜ-ਚਮਕ ਹੋ ਸਕਦੀ ਹੈ।

24 ਜੁਲਾਈ

ਮੌਸਮ ਵਿਭਾਗ ਨੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ। ਕੁਝ ਥਾਵਾਂ ‘ਤੇ ਬੱਦਲ ਛਾਏ ਰਹਿ ਸਕਦੇ ਹਨ, ਪਰ ਭਾਰੀ ਮੀਂਹ ਦੀ ਸੰਭਾਵਨਾ ਘੱਟ ਹੈ।

Leave a Reply

Your email address will not be published. Required fields are marked *