Live Updates
AAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲAAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲ
1 min read

ਦਿੱਲੀ ਮੈਟਰੋ ਯਾਤਰੀਆਂ ਲਈ ਵੱਡੀ ਖ਼ਬਰ,16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਫੈਸਲਾ

ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਕਥਿਤ ਪੱਥਰਬਾਜ਼ੀ, ਲਾਠੀਚਾਰਜ ਅਤੇ ਅੱਥਰੂ ਗੈਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਪਿੱਛੇ ਨਹੀਂ ਹਟੇ। ਹੁਣ ਪ੍ਰਦਰਸ਼ਨਕਾਰੀ ਦੁੱਗਣੀ ਊਰਜਾ ਨਾਲ ਮੁੜ ਜੰਤਰ-ਮੰਤਰ ਪਹੁੰਚੇ ਹਨ। ਉਨ੍ਹਾਂ ਨੇ ਰਾਤੋ-ਰਾਤ ਸਟੇਜ ਨੂੰ ਦੁਬਾਰਾ ਤਿਆਰ ਕਰਕੇ ਆਪਣਾ ਅੰਦੋਲਨ ਮੁੜ ਸ਼ੁਰੂ ਕਰ ਦਿੱਤਾ ਹੈ।

ਇਸ ਦੌਰਾਨ ਦਿੱਲੀ ਪੁਲਿਸ ਨੇ ਸੀਜੇਪੀ ਦੇ ਸੰਸਦ ਮਾਰਚ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਹੁਣ ਤੱਕ 10 ਐਫਆਈਆਰ ਦਰਜ ਕੀਤੀਆਂ ਹਨ। ਪੁਲਿਸ ਅਧਿਕਾਰੀਆਂ ਮੁਤਾਬਕ, ਸੰਸਦ ਸਟ੍ਰੀਟ ਥਾਣੇ ਵਿੱਚ ਚਾਰ ਅਤੇ ਕਨਾਟ ਪਲੇਸ ਥਾਣੇ ਵਿੱਚ ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੰਦਰ ਮਾਰਗ, ਬਾਰਾਖੰਭਾ ਰੋਡ ਅਤੇ ਕਰਤਵਯ ਪਥ ਥਾਣਿਆਂ ਵਿੱਚ ਵੀ ਇੱਕ-ਇੱਕ ਐਫਆਈਆਰ ਦਰਜ ਹੋਈ ਹੈ।

ਦੂਜੇ ਪਾਸੇ, ਸੁਰੱਖਿਆ ਕਾਰਨਾਂ ਕਰਕੇ ਦਿੱਲੀ ਮੈਟਰੋ ਦੇ 16 ਸਟੇਸ਼ਨਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਡੀਐਮਆਰਸੀ ਮੁਤਾਬਕ ਇਨ੍ਹਾਂ ਸਟੇਸ਼ਨਾਂ ਵਿੱਚ ਜਨਪਥ, ਰਾਜੀਵ ਚੌਕ, ਪਟੇਲ ਚੌਕ ਅਤੇ ਕੇਂਦਰੀ ਸਕੱਤਰੇਤ ਸਮੇਤ ਕਈ ਪ੍ਰਮੁੱਖ ਸਟੇਸ਼ਨ ਸ਼ਾਮਲ ਹਨ।

ਬੰਦ ਰਹਿਣ ਵਾਲੇ 16 ਮੈਟਰੋ ਸਟੇਸ਼ਨਾਂ ਦੀ ਸੂਚੀ:

ਲੋਕ ਕਲਿਆਣ ਮਾਰਗ
ਰਾਜੀਵ ਚੌਕ
ਪਟੇਲ ਚੌਕ
ਰਾਮਕ੍ਰਿਸ਼ਨ ਆਸ਼ਰਮ ਮਾਰਗ
ਬਾਰਾਖੰਭਾ ਰੋਡ
ਸੁਪਰੀਮ ਕੋਰਟ
ਸੇਵਾ ਤੀਰਥ
ਜਨਪਥ
ਮੰਡੀ ਹਾਊਸ
ਕੇਂਦਰੀ ਸਕੱਤਰੇਤ
ਆਈ.ਟੀ.ਓ.
ਦਿੱਲੀ ਗੇਟ
ਇੰਦਰਪ੍ਰਸਥ
ਖਾਨ ਮਾਰਕੀਟ
ਜ਼ੋਰ ਬਾਗ਼
ਸ਼ਿਵਾਜੀ ਸਟੇਡੀਅਮ

ਡੀਐਮਆਰਸੀ ਵੱਲੋਂ ਕਿਹਾ ਗਿਆ ਹੈ ਕਿ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਇਹ ਸਾਰੇ ਮੈਟਰੋ ਸਟੇਸ਼ਨ ਅਗਲੇ ਨੋਟਿਸ ਤੱਕ ਬੰਦ ਰਹਿਣਗੇ।

Leave a Reply

Your email address will not be published. Required fields are marked *