Live Updates
ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂ
1 min read

ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫਾ

ਦਿੱਲੀ ਵਿਚ ਵਿਦਿਆਰਥੀਆਂ ਦੇ ਲੰਮੇ ਪ੍ਰਦਰਸ਼ਨ ਵਿਚਾਲੇ ਵੱਡੀ ਖਬਰ ਸਾਹਮਣੇ ਆਈ ਹੈ।

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਸਤੀਫਾ ਸੌਂਪ ਦਿੱਤਾ ਹੈ।

ਇਹ ਫੈਸਲਾ NEET-UG ਪ੍ਰੀਖਿਆ ਵਿਚ ਹੋਈਆਂ ਬੇਨਿਯਮੀਆਂ ਅਤੇ ਜੰਤਰ-ਮੰਤਰ ’ਤੇ ਚੱਲ ਰਹੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਲਿਆ ਗਿਆ ਹੈ। ਧਰਮਿੰਦਰ ਪ੍ਰਧਾਨ ਨੇ ਸੋਸ਼ਲ ਮੀਡੀਆ ’ਤੇ ਇਸਦਾ ਐਲਾਨ ਕੀਤਾ ਅਤੇ ਆਪਣੇ ਅਸਤੀਫੇ ਦਾ ਕਾਰਨ ਵੀ ਦੱਸਿਆ।

ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਲਗਾਤਾਰ ਉਨ੍ਹਾਂ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ। ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਦੇ ਪ੍ਰਤੀਨਿਧੀਆਂ ਨਾਲ ਹੋਈ ਮੀਟਿੰਗ ਦੌਰਾਨ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਵੀ ਸਪੱਸ਼ਟ ਤੌਰ ’ਤੇ ਕਿਹਾ ਸੀ ਕਿ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੱਕ ਪ੍ਰਦਰਸ਼ਨ ਜਾਰੀ ਰਹੇਗਾ।

Leave a Reply

Your email address will not be published. Required fields are marked *