Live Updates
ਏਅਰਪੋਰਟ ’ਤੇ 2 ਘੰਟੇ ਰੋਕੇ ਜਾਣ ’ਤੇ ਭੜਕੇ CM ਮਾਨ, ਜਾਂਚ ਨੂੰ ਲੈ ਕੇ ਚੁੱਕੇ ਸਵਾਲਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਅਤੇ ਨਸ਼ਿਆਂ ਦੀ ਰੋਕਥਾਮ ਲਈ 40 ਕਾਲਜਾਂ ਵਿੱਚ ‘ਸੰਗਤ’ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦਾ 2027 ਲਈ ਲੋਕ ਵਿਰੋਧੀ’ ਏਜੰਡਾ ਕੀਤਾ ਜਨਤਕ, ਸੱਤਾ ‘ਚ ਆਏ ਤਾਂ ਮਾਨ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਕਰਨਗੇ ਬੰਦ: ਬਲਤੇਜ ਪੰਨੂਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ, 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਕੀਤੇ ਜਾਣਗੇ ਪ੍ਰਾਪਤਏਅਰਪੋਰਟ ’ਤੇ 2 ਘੰਟੇ ਰੋਕੇ ਜਾਣ ’ਤੇ ਭੜਕੇ CM ਮਾਨ, ਜਾਂਚ ਨੂੰ ਲੈ ਕੇ ਚੁੱਕੇ ਸਵਾਲਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਅਤੇ ਨਸ਼ਿਆਂ ਦੀ ਰੋਕਥਾਮ ਲਈ 40 ਕਾਲਜਾਂ ਵਿੱਚ ‘ਸੰਗਤ’ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦਾ 2027 ਲਈ ਲੋਕ ਵਿਰੋਧੀ’ ਏਜੰਡਾ ਕੀਤਾ ਜਨਤਕ, ਸੱਤਾ ‘ਚ ਆਏ ਤਾਂ ਮਾਨ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਕਰਨਗੇ ਬੰਦ: ਬਲਤੇਜ ਪੰਨੂਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ, 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਕੀਤੇ ਜਾਣਗੇ ਪ੍ਰਾਪਤ
1 min read

ਚੀਨ ਬਣਾਉਟੀ ਸੂਰਜ ਬਣਾ ਰਿਹਾ ਹੈ ਅਤੇ ਸਾਡੇ ਪ੍ਰਧਾਨ ਮੰਤਰੀ ਬੱਚਿਆਂ ‘ਤੇ ਐਫਆਈਆਰ ਦਰਜ ਕਰਵਾਉਣ ‘ਚ ਰੁੱਝੇ ਹੋਏ ਹਨ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ‘ਤੇ ਪ੍ਰਧਾਨ ਮੰਤਰੀ ਦਾ ਮਜ਼ਾਕ ਉਡਾਉਣ ‘ਤੇ ਵਿਦਿਆਰਥੀਆਂ ਖਿਲਾਫ ਹੋ ਰਹੀ ਪੁਲਿਸ ਕਾਰਵਾਈ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਚੀਨ ਬਣਾਉਟੀ ਸੂਰਜ ਬਣਾ ਰਿਹਾ ਹੈ ਅਤੇ ਦੂਜੇ ਪਾਸੇ ਸਾਡੇ ਪ੍ਰਧਾਨ ਮੰਤਰੀ ਛੋਟੇ-ਛੋਟੇ ਬੱਚਿਆਂ ‘ਤੇ ਐਫਆਈਆਰ ਦਰਜ ਕਰਵਾਉਣ ‘ਚ ਰੁੱਝੇ ਹੋਏ ਹਨ। ਸਾਡੇ ਪ੍ਰਧਾਨ ਮੰਤਰੀ ਐਮਪੀ-ਐਮਐਲਏ ਖਰੀਦਣ, ਪਾਰਟੀਆਂ ਤੋੜਨ ਅਤੇ ਲੋਕਾਂ ਦੀਆਂ ਵੋਟਾਂ ਕੱਟਣ ਤੇ ਫਰਜ਼ੀ ਵੋਟਾਂ ਜੋੜਨ ‘ਚ ਲੱਗੇ ਹੋਏ ਹਨ। ਇਸ ਲਈ ਹੁਣ ਸਾਡੇ ਦੇਸ਼ ਨੂੰ ਇੱਕ ਦੂਰਅੰਦੇਸ਼ ਅਤੇ ਵੱਡੀ ਸੋਚ ਵਾਲੇ ਪ੍ਰਧਾਨ ਮੰਤਰੀ ਦੀ ਲੋੜ ਹੈ।

 

ਵੀਰਵਾਰ ਨੂੰ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਐਕਸ ‘ਤੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਇੱਕ ਪਾਸੇ ਚੀਨ ਆਰਟੀਫਿਸ਼ੀਅਲ ਸਨ (ਬਣਾਉਟੀ ਸੂਰਜ) ਬਣਾ ਰਿਹਾ ਹੈ ਅਤੇ ਦੂਜੇ ਪਾਸੇ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਉਨ੍ਹਾਂ ਛੋਟੇ-ਛੋਟੇ ਬੱਚਿਆਂ ‘ਤੇ ਐਫਆਈਆਰਯ ਦਰਜ ਕਰਵਾਉਣ ‘ਚ ਰੁੱਝੇ ਹੋਏ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਕੋਈ ਮਜ਼ਾਕ ਉਡਾ ਦਿੱਤਾ ਸੀ। ਇੱਕ ਮੀਡੀਆ ਰਿਪੋਰਟ ਅਨੁਸਾਰ ਚੀਨ ਆਰਟੀਫਿਸ਼ੀਅਲ ਸਨ ਬਣਾ ਰਿਹਾ ਹੈ। ਇਸ ਵਿੱਚ ਉਵੇਂ ਹੀ ਨਿਊਕਲੀਅਰ ਫਿਊਜ਼ਨ ਹੋਵੇਗਾ ਅਤੇ ਊਰਜਾ ਪੈਦਾ ਹੋਵੇਗੀ, ਜਿਵੇਂ ਕਿ ਸੂਰਜ ਵਿੱਚ ਹੁੰਦੀ ਹੈ। ਇਸ ਵਿੱਚ ਪਲਾਜ਼ਮਾ ਟ੍ਰੈਪ ਕੀਤਾ ਜਾਵੇਗਾ ਅਤੇ ਉਸ ਤੋਂ ਅਸੀਮਤ ਸਾਫ਼ ਊਰਜਾ (ਕਲੀਨ ਐਨਰਜੀ) ਨਿਕਲੇਗੀ। ਇਹ 2030 ਤੱਕ ਬਣ ਕੇ ਤਿਆਰ ਹੋ ਜਾਵੇਗਾ।

 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇੱਕ ਪਾਸੇ ਚੀਨ ਆਰਟੀਫਿਸ਼ੀਅਲ ਸਨ ਬਣਾ ਰਿਹਾ ਹੈ ਅਤੇ ਸਾਡੀ ਸਰਕਾਰ ਤੋਂ ਸੜਕਾਂ ਅਤੇ ਪੁਲ ਨਹੀਂ ਬਣ ਰਹੇ ਹਨ। ਇੱਕ ਮੀਂਹ ਆਉਂਦਾ ਹੈ ਅਤੇ ਸਾਡੇ ਸ਼ਹਿਰਾਂ ਦਾ ਬੁਰਾ ਹਾਲ ਹੋ ਜਾਂਦਾ ਹੈ, ਚਾਰੇ ਪਾਸੇ ਕੂੜਾ ਹੀ ਕੂੜਾ ਖਿਲਰਿਆ ਰਹਿੰਦਾ ਹੈ। ਅਜਿਹਾ ਇਸ ਲਈ ਹੈ ਕਿਉਂਕਿ ਸਾਡੇ ਪ੍ਰਧਾਨ ਮੰਤਰੀ ਐਮਪੀ ਅਤੇ ਐਮਐਲਏ ਖਰੀਦਣ-ਵੇਚਣ, ਪਾਰਟੀਆਂ ਤੋੜਨ ਅਤੇ ਲੋਕਾਂ ਦੀਆਂ ਵੋਟਾਂ ਕਟਵਾਉਣ ਤੇ ਫਰਜ਼ੀ ਵੋਟਾਂ ਜੋੜਨ ‘ਚ ਲੱਗੇ ਹੋਏ ਹਨ। ਅੱਜਕੱਲ੍ਹ ਤਾਂ ਪ੍ਰਧਾਨ ਮੰਤਰੀ ਉਨ੍ਹਾਂ ਛੋਟੇ-ਛੋਟੇ ਬੱਚਿਆਂ ਖਿਲਾਫ ਐਫਆਈਆਰ ਦਰਜ ਕਰਵਾਉਣ ‘ਚ ਲੱਗੇ ਹੋਏ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਮਜ਼ਾਕ ਉਡਾਇਆ ਸੀ। ਅੱਜ ਸਾਡੇ ਦੇਸ਼ ਨੂੰ ਇੱਕ ਦੂਰਅੰਦੇਸ਼ ਅਤੇ ਵੱਡੀ ਸੋਚ ਵਾਲੇ ਪ੍ਰਧਾਨ ਮੰਤਰੀ ਦੀ ਲੋੜ ਹੈ।

Leave a Reply

Your email address will not be published. Required fields are marked *