Live Updates
ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘਨਾਗਪੁਰ ’ਚ ਵਾਟਰ ਟ੍ਰੀਟਮੈਂਟ ਪਲਾਂਟ ਤੋਂ ਕਲੋਰੀਨ ਗੈਸ ਲੀਕ, 40 ਲੋਕ ਹਸਪਤਾਲ ਦਾਖ਼ਲ‘ਅਮਰੀਕਾ ਜਿੰਨਾ ਟੈਰਿਫ ਲਗਾਏਗਾ, ਕੈਨੇਡਾ ਵੀ ਓਨਾ ਹੀ ਜਵਾਬ ਦੇਵੇਗਾ’, ਅਮਰੀਕਾ ਨਾਲ ਟੈਰਿਫ ਜੰਗ ’ਤੇ ਬੋਲੇ ਕੈਨੇਡਾ PM ਮਾਰਕ ਕਾਰਨੀ‘ਦੋਸ਼ ਸਾਬਤ ਕਰੋ, ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ’—ਡਾ. ਗੁਰਪ੍ਰੀਤ ਕੌਰਤੀਜ ਦੇ ਮੇਲੇ ਤੋਂ ਵੀ ਵੱਡਾ ਹੋਵੇਗਾ 2027 ਵਿੱਚ ਭਗਵੰਤ ਮਾਨ ਦੇ ਪੱਖ ਵਿੱਚ ਔਰਤਾਂ ਦਾ ਜਨ-ਸਮਰਥਨਵਾਅਦਾ ਨਿਭਾਉਣ ਬਠਿੰਡਾ ਪਹੁੰਚੇ ਮੰਤਰੀ ਹਰਭਜਨ ਸਿੰਘ ETO, ਸੜਕ ਦੀ ਗੁਣਵੱਤਾ ਦੀ ਖੁਦ ਕੀਤੀ ਜਾਂਚਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲਿਆ ਹੁਲਾਰਾ, ਜਲੰਧਰ ’ਚ ‘ਯੂਥ ਰਨ ਪੰਜਾਬ 2026’ ਮੈਰਾਥਨ ਦਾ ਆਯੋਜਨਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘਨਾਗਪੁਰ ’ਚ ਵਾਟਰ ਟ੍ਰੀਟਮੈਂਟ ਪਲਾਂਟ ਤੋਂ ਕਲੋਰੀਨ ਗੈਸ ਲੀਕ, 40 ਲੋਕ ਹਸਪਤਾਲ ਦਾਖ਼ਲ‘ਅਮਰੀਕਾ ਜਿੰਨਾ ਟੈਰਿਫ ਲਗਾਏਗਾ, ਕੈਨੇਡਾ ਵੀ ਓਨਾ ਹੀ ਜਵਾਬ ਦੇਵੇਗਾ’, ਅਮਰੀਕਾ ਨਾਲ ਟੈਰਿਫ ਜੰਗ ’ਤੇ ਬੋਲੇ ਕੈਨੇਡਾ PM ਮਾਰਕ ਕਾਰਨੀ‘ਦੋਸ਼ ਸਾਬਤ ਕਰੋ, ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ’—ਡਾ. ਗੁਰਪ੍ਰੀਤ ਕੌਰਤੀਜ ਦੇ ਮੇਲੇ ਤੋਂ ਵੀ ਵੱਡਾ ਹੋਵੇਗਾ 2027 ਵਿੱਚ ਭਗਵੰਤ ਮਾਨ ਦੇ ਪੱਖ ਵਿੱਚ ਔਰਤਾਂ ਦਾ ਜਨ-ਸਮਰਥਨਵਾਅਦਾ ਨਿਭਾਉਣ ਬਠਿੰਡਾ ਪਹੁੰਚੇ ਮੰਤਰੀ ਹਰਭਜਨ ਸਿੰਘ ETO, ਸੜਕ ਦੀ ਗੁਣਵੱਤਾ ਦੀ ਖੁਦ ਕੀਤੀ ਜਾਂਚਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲਿਆ ਹੁਲਾਰਾ, ਜਲੰਧਰ ’ਚ ‘ਯੂਥ ਰਨ ਪੰਜਾਬ 2026’ ਮੈਰਾਥਨ ਦਾ ਆਯੋਜਨ
1 min read

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਅੱਜ ਦੂਜਾ ਦਿਨ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਅੱਜ ਦੂਜਾ ਦਿਨ ਹੈ। ਅੱਜ ਸਦਨ ਵਿੱਚ ਕਈ ਅਹਿਮ ਸਰਕਾਰੀ ਕੰਮਕਾਜ ਨਿਪਟਾਏ ਜਾਣ ਦੀ ਉਮੀਦ ਹੈ। ਸਰਕਾਰ ਵੱਲੋਂ ਪੰਜਾਬ ਰੈਗੂਲੇਸ਼ਨ ਐਂਡ ਮੇਨਟੇਨੈਂਸ (ਸੋਧ) ਬਿੱਲ, 2026 ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਛੇ ਵੱਖ-ਵੱਖ ਵਿਭਾਗਾਂ ਦੀਆਂ ਸਾਲਾਨਾ ਅਤੇ ਪ੍ਰਗਤੀ ਰਿਪੋਰਟਾਂ ਵੀ ਸਦਨ ਦੇ ਪਟਲ ‘ਤੇ ਰੱਖੀਆਂ ਜਾਣਗੀਆਂ।

ਦੂਜੇ ਪਾਸੇ, ਵਿਰੋਧੀ ਧਿਰਾਂ ਨੇ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰਨ ਲਈ ਆਪਣੀ ਰਣਨੀਤੀ ਤਿਆਰ ਕਰ ਲਈ ਹੈ। ਇਸ ਕਰਕੇ ਅੱਜ ਵੀ ਵਿਧਾਨ ਸਭਾ ਵਿੱਚ ਤਿੱਖੀ ਬਹਿਸ ਅਤੇ ਹੰਗਾਮੇ ਦੇ ਆਸਾਰ ਜਤਾਏ ਜਾ ਰਹੇ ਹਨ।

ਇਜਲਾਸ ਦੇ ਪਹਿਲੇ ਦਿਨ ਫਾਰਮੇਸੀ ਪ੍ਰੀਖਿਆ ਵਿੱਚ ਕਥਿਤ ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਸਦਨ ਦਾ ਮਾਹੌਲ ਗਰਮਾ ਗਿਆ ਸੀ। ਕਾਂਗਰਸ ਸਮੇਤ ਵਿਰੋਧੀ ਧਿਰ ਨੇ ਇਸ ਮੁੱਦੇ ‘ਤੇ ਸਰਕਾਰ ਦਾ ਵਿਰੋਧ ਕਰਦਿਆਂ ਸਦਨ ਵਿੱਚੋਂ ਵਾਕਆਊਟ ਕੀਤਾ ਸੀ।

ਹਾਲਾਂਕਿ ਪੰਜਾਬ ਸਰਕਾਰ ਨੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਸਪੱਸ਼ਟ ਕੀਤਾ ਕਿ ਇਹ ਪੇਪਰ ਲੀਕ ਦਾ ਨਹੀਂ, ਸਗੋਂ ਹਾਈਟੈਕ ਨਕਲ ਦਾ ਮਾਮਲਾ ਸੀ। ਸਰਕਾਰ ਦਾ ਦਾਅਵਾ ਹੈ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕੇਵਲ 15 ਮਿੰਟਾਂ ਦੇ ਅੰਦਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਇਹ ਮਾਨਸੂਨ ਇਜਲਾਸ 10 ਅਗਸਤ ਤੱਕ ਚੱਲੇਗਾ।

Leave a Reply

Your email address will not be published. Required fields are marked *