Live Updates
ਸਾਊਦੀ ਅਰਬ ਲਈ ਉਡਾਣਾਂ ਰੱਦ! Air India ਤੇ Indigo ਨੇ ਜਾਰੀ ਕੀਤਾ ਵੱਡਾ ਅਪਡੇਟ‘3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ’, ਸਰਕਾਰ ਨੇ ਕੀਤਾ ਐਲਾਨ !ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, 25 ਤੋਂ 27 ਅਕਤੂਬਰ ਤੱਕ ਹੋਣਗੇ ਧਾਰਮਿਕ ਸਮਾਗਮਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ: ਅਰਵਿੰਦ ਕੇਜਰੀਵਾਲਮਜੀਠੀਆ ਅਤੇ ਅਮਿਤ ਸ਼ਾਹ ਭਰਾਵਾਂ ਵਾਂਗ ਬਹੁਤ ਨੇੜੇ ਹਨ, ਹੁਣ ਉਹ ਗੱਠਜੋੜ ਕਰ ਰਹੇ ਹਨ: ਅਰਵਿੰਦ ਕੇਜਰੀਵਾਲਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾਪੰਜਾਬ ’ਚ ਅੱਜ ਮੀਂਹ ਦਾ ਅਲਰਟ, 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ; ਠੰਡ ਵਧਣ ਦੇ ਆਸਾਰਸਾਊਦੀ ਅਰਬ ਲਈ ਉਡਾਣਾਂ ਰੱਦ! Air India ਤੇ Indigo ਨੇ ਜਾਰੀ ਕੀਤਾ ਵੱਡਾ ਅਪਡੇਟ‘3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ’, ਸਰਕਾਰ ਨੇ ਕੀਤਾ ਐਲਾਨ !ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, 25 ਤੋਂ 27 ਅਕਤੂਬਰ ਤੱਕ ਹੋਣਗੇ ਧਾਰਮਿਕ ਸਮਾਗਮਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ: ਅਰਵਿੰਦ ਕੇਜਰੀਵਾਲਮਜੀਠੀਆ ਅਤੇ ਅਮਿਤ ਸ਼ਾਹ ਭਰਾਵਾਂ ਵਾਂਗ ਬਹੁਤ ਨੇੜੇ ਹਨ, ਹੁਣ ਉਹ ਗੱਠਜੋੜ ਕਰ ਰਹੇ ਹਨ: ਅਰਵਿੰਦ ਕੇਜਰੀਵਾਲਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾਪੰਜਾਬ ’ਚ ਅੱਜ ਮੀਂਹ ਦਾ ਅਲਰਟ, 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ; ਠੰਡ ਵਧਣ ਦੇ ਆਸਾਰ
1 min read

ਖੇਡ ਮੈਦਾਨਾਂ ‘ਚ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੇ ਨੌਜਵਾਨਾਂ ਦਾ ਸਾਥ ‘ਰੰਗਲਾ ਪੰਜਾਬ’ ਬਣਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ) ਅਤੇ ਐਥਲੀਟ ਕੁਨਾਰ (ਅੰਤਰਰਾਸ਼ਟਰੀ ਗੋਲਡ ਮੈਡਲਿਸਟ) ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਖਿਡਾਰੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਗੋਨੀ ਅਤੇ ਕੁਨਾਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੰਤਰੀ ਗੁਰਮੀਤ ਖੁੱਡੀਆਂ ਵੀ ਮੌਜੂਦ ਸਨ।

 

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ

ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ ‘ਰੰਗਲਾ ਪੰਜਾਬ’ ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ।

 

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੋਨੀ ਅਤੇ ਕੁਨਾਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

Leave a Reply

Your email address will not be published. Required fields are marked *