Live Updates
ਖੰਡ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਫ੍ਰੀ ਦਰਾਮਦਪੰਜਾਬ ’ਚ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਵਾਧਾ, 7 ਮਹੀਨਿਆਂ ’ਚ 41 ਲੱਖ ਤੋਂ ਪਾਰਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲਆਪ ਪੰਜਾਬ ਨੇ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਕੀਤੀ ਜਾਰੀਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦੀਪੇਂਦਰ ਹੁੱਡਾ ਨੂੰ ਤੁਰੰਤ ਬਰਖ਼ਾਸਤ ਕਰੇ ਕਾਂਗਰਸ: ਕੁਲਦੀਪ ਸਿੰਘ ਧਾਲੀਵਾਲਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਾਲ ਭਰ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਦੀ ਅਗਵਾਈ ਕਰਨਗੇਖੰਡ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਫ੍ਰੀ ਦਰਾਮਦਪੰਜਾਬ ’ਚ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਵਾਧਾ, 7 ਮਹੀਨਿਆਂ ’ਚ 41 ਲੱਖ ਤੋਂ ਪਾਰਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲਆਪ ਪੰਜਾਬ ਨੇ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਕੀਤੀ ਜਾਰੀਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦੀਪੇਂਦਰ ਹੁੱਡਾ ਨੂੰ ਤੁਰੰਤ ਬਰਖ਼ਾਸਤ ਕਰੇ ਕਾਂਗਰਸ: ਕੁਲਦੀਪ ਸਿੰਘ ਧਾਲੀਵਾਲਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਾਲ ਭਰ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਦੀ ਅਗਵਾਈ ਕਰਨਗੇ
1 min read

ਮੋਹਾਲੀ ’ਚ ਵੱਡਾ ਹਾਦਸਾ, ਹਸਪਤਾਲ ਦੀ ਉਸਾਰੀ ਦੌਰਾਨ ਮਿੱਟੀ ਦੀ ਢਿੱਗ ਹੇਠਾਂ ਦੱਬੇ ਮਜ਼ਦੂਰ

ਬੀਤੀ ਰਾਤ ਮੋਹਾਲੀ ਦੇ ਏਅਰਪੋਰਟ ਰੋਡ ’ਤੇ ਇੱਕ ਵੱਡਾ ਹਾਦਸਾ ਵਾਪਰਿਆ, ਜਿੱਥੇ ਨਿਰਮਾਣ ਅਧੀਨ ਹਸਪਤਾਲ ਦੀ ਇਮਾਰਤ ਵਿੱਚ ਕੰਮ ਦੌਰਾਨ ਅਚਾਨਕ ਮਿੱਟੀ ਦੀ ਵੱਡੀ ਢਿੱਗ ਡਿੱਗ ਪਈ। ਇਸ ਹਾਦਸੇ ਵਿੱਚ ਮਲਬੇ ਹੇਠਾਂ ਦੱਬਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਜਾਣਕਾਰੀ ਮੁਤਾਬਕ ਹਾਦਸੇ ਸਮੇਂ ਕਰੀਬ 7 ਤੋਂ 8 ਮਜ਼ਦੂਰ ਇਮਾਰਤ ਵਿੱਚ ਕੰਮ ਕਰ ਰਹੇ ਸਨ। ਇਸੇ ਦੌਰਾਨ ਅਚਾਨਕ ਮਿੱਟੀ ਖਿਸਕ ਗਈ ਅਤੇ ਵੱਡੀ ਮਾਤਰਾ ਵਿੱਚ ਮਲਬਾ ਹੇਠਾਂ ਆ ਡਿੱਗਿਆ। ਇਸ ਦੀ ਲਪੇਟ ਵਿੱਚ 2 ਮਜ਼ਦੂਰ ਆ ਗਏ। ਮੌਕੇ ’ਤੇ ਮੌਜੂਦ ਲੋਕਾਂ ਨੇ ਬਚਾਅ ਦੀ ਕੋਸ਼ਿਸ਼ ਕਰਦਿਆਂ ਦੋਵਾਂ ਨੂੰ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਉੱਥੇ ਹੀ ਇਸ ਹਾਦਸੇ ਵਿੱਚ 2 ਹੋਰ ਮਜ਼ਦੂਰਾਂ ਦੇ ਜ਼ਖਮੀ ਹੋਣ ਦੀ ਵੀ ਜਾਣਕਾਰੀ ਹੈ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *