Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਵਾਅਦਾ ਨਿਭਾਉਣ ਬਠਿੰਡਾ ਪਹੁੰਚੇ ਮੰਤਰੀ ਹਰਭਜਨ ਸਿੰਘ ETO, ਸੜਕ ਦੀ ਗੁਣਵੱਤਾ ਦੀ ਖੁਦ ਕੀਤੀ ਜਾਂਚ

ਕੈਬਨਿਟ ਮੰਤਰੀ ਹਰਭਜਨ ਸਿੰਘ ETO ਅੱਜ ਆਪਣੇ ਕੀਤੇ ਵਾਅਦੇ ਅਨੁਸਾਰ ਬਠਿੰਡਾ ਪਹੁੰਚੇ, ਜਿੱਥੇ ਉਨ੍ਹਾਂ ਨੇ ਸੜਕ ਨਿਰਮਾਣ ਦੇ ਕੰਮ ਦੀ ਗੁਣਵੱਤਾ ਅਤੇ ਤਕਨੀਕੀ ਪੱਖਾਂ ਦੀ ਖੁਦ ਜਾਂਚ ਕੀਤੀ। ਮੰਤਰੀ ਨੇ ਮੌਕੇ ’ਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸੜਕ ਨਿਰਮਾਣ ਵਿੱਚ ਵਰਤੀ ਜਾ ਰਹੀ ਸਮੱਗਰੀ ਅਤੇ ਕੰਮ ਦੇ ਮਿਆਰ ਬਾਰੇ ਜਾਣਕਾਰੀ ਲਈ।

ਇਸ ਦੌਰਾਨ ਹਰਭਜਨ ਸਿੰਘ ETO ਨੇ ਕਿਹਾ ਕਿ ਸਰਕਾਰ ਵੱਲੋਂ ਸੜਕਾਂ ਦੇ ਨਿਰਮਾਣ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਨਾਲ ਹੋਣ ਵਾਲੇ ਹਰ ਵਿਕਾਸ ਕਾਰਜ ਦਾ ਮਿਆਰ ਬਿਹਤਰ ਹੋਣਾ ਚਾਹੀਦਾ ਹੈ ਅਤੇ ਜੇਕਰ ਕਿਤੇ ਵੀ ਕੋਈ ਕਮੀ ਸਾਹਮਣੇ ਆਉਂਦੀ ਹੈ ਤਾਂ ਉਸ ’ਤੇ ਕਾਰਵਾਈ ਕੀਤੀ ਜਾਵੇਗੀ।

ਮੰਤਰੀ ਨੇ ਆਪਣੇ ਪਹਿਲਾਂ ਦਿੱਤੇ ਬਿਆਨ ਅਨੁਸਾਰ ਮੌਕੇ ’ਤੇ ਪਹੁੰਚ ਕੇ ਸੜਕ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਤੋਂ ਪੂਰੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਮਜ਼ਬੂਤ, ਟਿਕਾਊ ਅਤੇ ਵਧੀਆ ਸੜਕਾਂ ਮੁਹੱਈਆ ਕਰਵਾਉਣਾ ਹੈ।

ਇਸ ਮੌਕੇ ਸਿਆਸੀ ਤੌਰ ’ਤੇ ਕੀਤੇ ਗਏ ਦਾਅਵਿਆਂ ਨੂੰ ਲੈ ਕੇ ਵੀ ਚਰਚਾ ਰਹੀ। ਹਰਭਜਨ ਸਿੰਘ ETO ਦੇ ਬਠਿੰਡਾ ਪਹੁੰਚ ਕੇ ਸੜਕ ਦੀ ਜਾਂਚ ਕਰਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਮੌਕੇ ’ਤੇ ਕੋਈ ਨਵਾਂ ਜਵਾਬ ਜਾਂ ਵੀਡੀਓ ਸਾਹਮਣੇ ਨਹੀਂ ਆਇਆ।

ਮੰਤਰੀ ਨੇ ਕਿਹਾ ਕਿ ਸਿਆਸੀ ਬਿਆਨਾਂ ਦੀ ਬਜਾਏ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਲੋਕਾਂ ਦੀਆਂ ਸਹੂਲਤਾਂ ’ਤੇ ਧਿਆਨ ਦੇਣਾ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

Leave a Reply

Your email address will not be published. Required fields are marked *