Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮਿਲੇ CM ਮਾਨ, ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ

ਫਿਰੋਜ਼ਪੁਰ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਬੇਵਕਤੀ ਦੇਹਾਂਤ ਨਾਲ ਪੂਰਾ ਇਲਾਕਾ ਅਤੇ ਖੇਡ ਜਗਤ ਸੋਗ ਵਿੱਚ ਡੁੱਬਿਆ ਹੋਇਆ ਹੈ। ਇਸ ਦੁੱਖ ਦੀ ਘੜੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹੋਣਹਾਰ ਕਬੱਡੀ ਖਿਡਾਰੀ ਦੇ ਬੇਵਕਤੀ ਵਿਛੋੜੇ ਦਾ ਦੁੱਖ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ। ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਗੁਰਜੀਤ ਸਿੰਘ ਦੀ ਯਾਦ ਨੂੰ ਸਦਾ ਲਈ ਜ਼ਿੰਦਾ ਰੱਖਣ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਦੇ ਪਿੰਡ ਤੂਤ ਵਿੱਚ ਗੁਰਜੀਤ ਸਿੰਘ ਦੇ ਨਾਮ ’ਤੇ ਇੱਕ ਸ਼ਾਨਦਾਰ ਖੇਡ ਸਟੇਡੀਅਮ ਬਣਾਇਆ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਸ ਮਾਣਮੱਤੇ ਖਿਡਾਰੀ ਦਾ ਖੇਡਾਂ ਵਿੱਚ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਉਨ੍ਹਾਂ ਨੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨਾਲ ਦੁੱਖ ਦੀ ਇਸ ਘੜੀ ਵਿੱਚ ਡੂੰਘੀ ਹਮਦਰਦੀ ਪ੍ਰਗਟਾਈ।

Leave a Reply

Your email address will not be published. Required fields are marked *