Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਮੰਗਾਂ ਪੂਰੀਆਂ ਨਾ ਹੋਣ ’ਤੇ ਮੁੜ ਸੜਕਾਂ ’ਤੇ ਉਤਰੇਗੀ ਕਾਕਰੋਚ ਜਨਤਾ ਪਾਰਟੀ, 5 ਸਤੰਬਰ ਨੂੰ ਦਿੱਲੀ ’ਚ ਕੱਢੇਗੀ ਮਾਰਚ

ਕਾਕਰੋਚ ਜਨਤਾ ਪਾਰਟੀ ਨੇ ਸਰਕਾਰ ’ਤੇ ਆਪਣੀਆਂ ਮੰਗਾਂ ਪੂਰੀਆਂ ਨਾ ਕਰਨ ਦਾ ਦੋਸ਼ ਲਗਾਇਆ ਹੈ। ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਦਿਆਂ ਕਿਹਾ ਕਿ ਸਰਕਾਰ ਹਰ ਵਾਰ ਅਧੂਰੇ ਵਾਅਦੇ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ।

ਪਾਰਟੀ ਦਾ ਦਾਅਵਾ ਹੈ ਕਿ ਸਰਕਾਰ ਦੇ ਸਾਹਮਣੇ ਰੱਖੀਆਂ ਗਈਆਂ ਚਾਰ ਮੰਗਾਂ ਵਿੱਚੋਂ ਤਿੰਨ ਮੰਗਾਂ ਅਜੇ ਵੀ ਪੂਰੀਆਂ ਨਹੀਂ ਹੋਈਆਂ। ਇਨ੍ਹਾਂ ਵਿੱਚ ਸਭ ਤੋਂ ਪਹਿਲੀ ਮੰਗ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਹੈ।

ਦੂਜੀ ਮੰਗ ਵਿਦਿਆਰਥੀਆਂ ਖ਼ਿਲਾਫ਼ ਦਰਜ ਕੀਤੀਆਂ FIR ਵਾਪਸ ਲੈਣ ਅਤੇ ਉਨ੍ਹਾਂ ਖ਼ਿਲਾਫ਼ ਕੋਈ ਹੋਰ ਕਾਰਵਾਈ ਨਾ ਕਰਨ ਦੀ ਹੈ। ਇਸ ਤੋਂ ਇਲਾਵਾ ਤੀਜੀ ਮੰਗ RAF ਅਤੇ ਦਿੱਲੀ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੀ ਕਾਰਵਾਈ ਲਈ ਮੁਆਫ਼ੀ ਮੰਗਣ ਦੀ ਹੈ।

ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ 5 ਸਤੰਬਰ ਨੂੰ ਇੱਕ ਵਾਰ ਫਿਰ ਦਿੱਲੀ ਵਿੱਚ ਮਾਰਚ ਕੱਢੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਵੀ ਇਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

ਦੱਸ ਦਈਏ ਕਿ NEET ਪੇਪਰ ਲੀਕ ਅਤੇ ਪ੍ਰੀਖਿਆ ਵਿੱਚ ਕਥਿਤ ਗੜਬੜੀਆਂ ਸਮੇਤ ਕਈ ਮੰਗਾਂ ਨੂੰ ਲੈ ਕੇ ਪਾਰਟੀ ਨੇ 20 ਜੂਨ ਤੋਂ ਜੰਤਰ-ਮੰਤਰ ’ਤੇ ਅੰਦੋਲਨ ਸ਼ੁਰੂ ਕੀਤਾ ਸੀ।

ਬਾਅਦ ਵਿੱਚ 25 ਜੁਲਾਈ ਨੂੰ ਸਰਕਾਰ ਵੱਲੋਂ ਭਰੋਸਾ ਮਿਲਣ ਅਤੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਅੰਦੋਲਨ ਖ਼ਤਮ ਕਰ ਦਿੱਤਾ ਗਿਆ ਸੀ। ਹੁਣ ਪਾਰਟੀ ਦਾ ਕਹਿਣਾ ਹੈ ਕਿ ਮੰਗਾਂ ਪੂਰੀਆਂ ਨਾ ਹੋਣ ਕਾਰਨ ਉਹ ਮੁੜ ਸੜਕਾਂ ’ਤੇ ਉਤਰਨ ਜਾ ਰਹੀ ਹੈ।

Leave a Reply

Your email address will not be published. Required fields are marked *