Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਅਧਿਆਪਕ ਦਿਵਸ ’ਤੇ ਪੰਜਾਬ ਦੇ 75 ਅਧਿਆਪਕਾਂ ਤੇ ਅਧਿਕਾਰੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਅਧਿਆਪਕ ਦਿਵਸ ਦੇ ਮੌਕੇ ’ਤੇ ਭਲਕੇ 5 ਸਤੰਬਰ ਨੂੰ ਪੰਜਾਬ ਦੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਸਿੱਖਿਆ ਵਿਭਾਗ ਪੰਜਾਬ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅਧਿਆਪਕ ਰਾਜ ਪੁਰਸਕਾਰ 2026 ਸਮਾਰੋਹ ਕਰਵਾਇਆ ਜਾ ਰਿਹਾ ਹੈ।

ਵਿਭਾਗ ਦੀ ਪਾਲਿਸੀ ਅਤੇ ਮੈਰਿਟ ਦੇ ਆਧਾਰ ’ਤੇ ਅਧਿਆਪਕ ਪੁਰਸਕਾਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ 2026 ਲਈ ਕੁੱਲ 75 ਅਧਿਆਪਕਾਂ ਅਤੇ ਅਧਿਕਾਰੀਆਂ ਦੀ ਚੋਣ ਕੀਤੀ ਗਈ ਹੈ।

ਇਨ੍ਹਾਂ ਸਾਰੇ ਚੁਣੇ ਗਏ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ 5 ਸਤੰਬਰ ਨੂੰ ਹੋਣ ਵਾਲੇ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਜਾਵੇਗਾ।

Leave a Reply

Your email address will not be published. Required fields are marked *