Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਭਾਰਤੀ ਔਰਤ ਨਾਲ ਨਿਕਾਹ ਪਿਆ ਭਾਰੀ! ਪਾਕਿਸਤਾਨੀ ਨਾਸਿਰ ਹੁਸੈਨ ਖ਼ਿਲਾਫ਼ ਪਹਿਲੀ ਪਤਨੀ ਨੇ ਦਰਜ ਕਰਵਾਏ 2 ਕੇਸ

ਭਾਰਤੀ ਔਰਤ ਸਰਬਜੀਤ ਕੌਰ ਨਾਲ ਵਿਆਹ ਕਰਨ ਵਾਲੇ ਪਾਕਿਸਤਾਨੀ ਨਾਸਿਰ ਹੁਸੈਨ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਨਾਸਿਰ ਦੀ ਪਹਿਲੀ ਪਤਨੀ ਸਾਇਮਾ ਹੁਸੈਨ ਨੇ ਉਸ ਖ਼ਿਲਾਫ਼ ਦੋ ਮਾਮਲੇ ਦਰਜ ਕਰਵਾਏ ਹਨ।

ਸਾਇਮਾ ਹੁਸੈਨ ਵੱਲੋਂ ਦਰਜ ਕਰਵਾਏ ਗਏ ਇੱਕ ਮਾਮਲੇ ਵਿੱਚ ਨਾਬਾਲਗ ਬੱਚਿਆਂ ਦੀ ਦੇਖਭਾਲ ਅਤੇ ਗੁਜ਼ਾਰਾ ਭੱਤੇ ਦੀ ਮੰਗ ਕੀਤੀ ਗਈ ਹੈ, ਜਦਕਿ ਦੂਜੇ ਮਾਮਲੇ ਵਿੱਚ ਨਾਸਿਰ ਵੱਲੋਂ ਸਰਬਜੀਤ ਕੌਰ ਨਾਲ ਉਸ ਦੀ ਇਜਾਜ਼ਤ ਤੋਂ ਬਿਨਾਂ ਵਿਆਹ ਕਰਨ ਦਾ ਦੋਸ਼ ਲਗਾਇਆ ਗਿਆ ਹੈ।

ਸਾਇਮਾ ਦੇ ਵਕੀਲ ਅਲੀ ਚੰਗੇਜ਼ੀ ਮੁਤਾਬਕ, ਨਾਸਿਰ ਨੇ ਸਰਬਜੀਤ ਕੌਰ ਨਾਲ ਵਿਆਹ ਤੋਂ ਪਹਿਲਾਂ ਆਪਣੀ ਪਹਿਲੀ ਪਤਨੀ ਦੀ ਇਜਾਜ਼ਤ ਨਹੀਂ ਲਈ। ਵਕੀਲ ਦਾ ਦਾਅਵਾ ਹੈ ਕਿ ਪਾਕਿਸਤਾਨੀ ਕਾਨੂੰਨ ਤਹਿਤ ਪਹਿਲੀ ਪਤਨੀ ਦੀ ਇਜਾਜ਼ਤ ਤੋਂ ਬਿਨਾਂ ਦੂਜਾ ਵਿਆਹ ਕਰਨ ਨੂੰ ਲੈ ਕੇ ਕਾਨੂੰਨੀ ਪ੍ਰਬੰਧ ਹਨ।

ਸਾਇਮਾ ਹੁਸੈਨ ਨੇ ਆਪਣੇ ਪਤੀ ’ਤੇ ਘਰੋਂ ਕੱਢਣ ਅਤੇ ਉਸ ਦੇ ਕੱਪੜੇ ਸਾੜਨ ਦੇ ਵੀ ਦੋਸ਼ ਲਗਾਏ ਹਨ। ਉਸ ਵੱਲੋਂ ਅਦਾਲਤ ਰਾਹੀਂ ਗੁਜ਼ਾਰਾ ਭੱਤੇ ਦੀ ਮੰਗ ਕੀਤੀ ਗਈ ਹੈ।

ਮਾਮਲੇ ਨੂੰ ਲੈ ਕੇ ਹੁਣ ਅਦਾਲਤੀ ਕਾਰਵਾਈ ’ਤੇ ਸਭ ਦੀ ਨਜ਼ਰ ਹੈ।

Leave a Reply

Your email address will not be published. Required fields are marked *