Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਘਟਨਾ ਨੇ ਸਿਆਸੀ ਲਾਹਾ ਲੈਣ ਲਈ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ ਦਾ ਸ਼ੋਸ਼ਣ ਕਰਨ ਦੀ ਭਾਜਪਾ ਦੀ ਕੋਸ਼ਿਸ਼ ਨੂੰ ਨੰਗਾ ਕਰ ਦਿੱਤਾ ਹੈ।

 

ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਐਕਸ ਤੇ ਲਿਖਿਆ: “ਭਾਜਪਾ ਨੇ ਪੰਜਾਬ ਵਿੱਚ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ ਤੇ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀਪਰ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸ਼ੀਸ਼ਾ ਦਿਖਾ ਦਿੱਤਾ। ਜਦੋਂ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੀਆਂ ਝੂਠੀਆਂ ਸਿਆਸੀ ਰੋਟੀਆਂ ਸੇਕਣ ਲਈ ਪਿੰਡ ਪਹੁੰਚੇ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਘੇਰਾਓ ਕੀਤਾ, ‘ਕੇਵਲ ਸਿੰਘ ਢਿੱਲੋਂ ਮੁਰਦਾਬਾਦ‘ ਦੇ ਨਾਅਰੇ ਲਗਾਏ ਅਤੇ ਉਨ੍ਹਾਂ ਨੂੰ ਪਿੰਡ ਵਿੱਚ ਵੜਨ ਤੱਕ ਨਹੀਂ ਦਿੱਤਾ।”

 

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਪ‘ ਦੇ ਸੀਨੀਅਰ ਆਗੂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਜਪਾ ਆਗੂ ਗੁਲਜ਼ਾਰ ਸਿੰਘ ਦੇ ਵਿਛੋੜੇ ਨਾਲ ਜੂਝ ਰਹੇ ਪਰਿਵਾਰ ਦੇ ਦੁੱਖ ਦਾ ਸਤਿਕਾਰ ਕੀਤੇ ਬਿਨਾਂ ਹੀ ਪਿੰਡ ਪਹੁੰਚ ਗਏ। ਡਾ. ਬਲਬੀਰ ਸਿੰਘ ਨੇ ਕਿਹਾ, “ਗੁਲਜ਼ਾਰ ਸਿੰਘ ਦੀ ਮੌਤ ਦੇ ਦੁੱਖ ਵਿੱਚ ਡੁੱਬੇ ਪਰਿਵਾਰ ਦੀ ਪੀੜ ਦੀ ਪਰਵਾਹ ਕੀਤੇ ਬਿਨਾਂਭਾਜਪਾ ਆਗੂ ਉਸ ਦੀ ਲਾਸ਼ ਤੇ ਰਾਜਨੀਤੀ ਕਰਨ ਲਈ ਪਿੰਡ ਪਹੁੰਚ ਗਏ। ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਤੁਰੰਤ ਵਾਪਸ ਮੋੜ ਦਿੱਤਾ ਅਤੇ ਉਨ੍ਹਾਂ ਦੀ ਮੌਕਾਪ੍ਰਸਤ ਰਾਜਨੀਤੀ ਦਾ ਪਰਦਾਫਾਸ਼ ਕੀਤਾ।”

 

ਡਾ. ਬਲਬੀਰ ਸਿੰਘ ਨੇ ਕਿਹਾ, “ਕੇਵਲ ਢਿੱਲੋਂਅਸ਼ਵਨੀ ਸ਼ਰਮਾਸੁਨੀਲ ਜਾਖੜ ਅਤੇ ਮਨਪ੍ਰੀਤ ਬਾਦਲ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਦੀ ਧਰਤੀ ਤੇ ਲੋਕ ਮੌਤ ਨੂੰ ਵੀ ਸਿਆਸੀ ਤਮਾਸ਼ਾ ਬਣਾਉਣ ਵਾਲਿਆਂ ਨੂੰ ਕਦੇ ਮਾਫ਼ ਨਹੀਂ ਕਰਦੇ।”

 

ਭਾਜਪਾ ਦੇ ਸਿਆਸੀ ਚਾਲ-ਚਲਣ ਤੇ ਸਵਾਲ ਚੁੱਕਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, “ਜੋ ਲੋਕ ਦੁੱਖ ਦੀ ਘੜੀ ਵਿੱਚ ਹਮਦਰਦੀ ਦੀ ਬਜਾਏ ਸਿਆਸੀ ਮੌਕਾ ਦੇਖਦੇ ਹਨਉਹ ਪੰਜਾਬ ਦੇ ਲੋਕਾਂ ਨੂੰ ਕਿਸ ਤਰ੍ਹਾਂ ਦੀ ਰਾਜਨੀਤੀ ਸਿਖਾਉਣਗੇਪੰਜਾਬ ਲਾਸ਼ਾਂ ਤੇ ਰਾਜਨੀਤੀ ਕਰਨ ਵਾਲੀ ਇਸ ਸ਼ਰਮਨਾਕ ਸੋਚ ਨੂੰ ਕਦੇ ਪ੍ਰਵਾਨ ਨਹੀਂ ਕਰੇਗਾ।”

Leave a Reply

Your email address will not be published. Required fields are marked *