Live Updates
ਭਾਜਪਾ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੇ ਪਿੱਛੇ ਲੁਕ ਰਹੀ ਹੈ: ਲਾਲਚੰਦ ਕਟਾਰੂਚੱਕED ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ ਹੈ, ਪੰਜਾਬੀਆਂ ਨੇ ਕਦੇ ਅਜਿਹੀਆਂ ਤਾਕਤਾਂ ਅੱਗੇ ਸਿਰ ਨਹੀਂ ਝੁਕਾਇਆ: ਕੁਲਦੀਪ ਸਿੰਘ ਧਾਲੀਵਾਲਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪਪ੍ਰਧਾਨ ਮੰਤਰੀ ਮੋਦੀ ਪੰਜਾਬ ਵਿੱਚ ਪਹਿਲਾਂ ਹੀ ਹਾਰ ਸਵੀਕਾਰ ਕਰ ਚੁੱਕੇ ਹਨ, ਹੁਣ ਭਾਜਪਾ ਸਰਕਾਰ ਪੰਜਾਬੀਆਂ ਨੂੰ ਡਰਾਉਣ ਲਈ ਈਡੀ ਦੇ ਛਾਪੇ ਮਾਰ ਰਹੀ ਹੈ: ਆਪਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ਆਪਭਾਜਪਾ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੇ ਪਿੱਛੇ ਲੁਕ ਰਹੀ ਹੈ: ਲਾਲਚੰਦ ਕਟਾਰੂਚੱਕED ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ ਹੈ, ਪੰਜਾਬੀਆਂ ਨੇ ਕਦੇ ਅਜਿਹੀਆਂ ਤਾਕਤਾਂ ਅੱਗੇ ਸਿਰ ਨਹੀਂ ਝੁਕਾਇਆ: ਕੁਲਦੀਪ ਸਿੰਘ ਧਾਲੀਵਾਲਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪਪ੍ਰਧਾਨ ਮੰਤਰੀ ਮੋਦੀ ਪੰਜਾਬ ਵਿੱਚ ਪਹਿਲਾਂ ਹੀ ਹਾਰ ਸਵੀਕਾਰ ਕਰ ਚੁੱਕੇ ਹਨ, ਹੁਣ ਭਾਜਪਾ ਸਰਕਾਰ ਪੰਜਾਬੀਆਂ ਨੂੰ ਡਰਾਉਣ ਲਈ ਈਡੀ ਦੇ ਛਾਪੇ ਮਾਰ ਰਹੀ ਹੈ: ਆਪਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ਆਪ
1 min read

ਜਲੰਧਰ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤ

ਜਲੰਧਰ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝੱਟਕਾ ਲੱਗਿਆ ਜਦੋਂ ਇਲਾਕੇ ਦੇ ਪ੍ਰਮੁੱਖ ਅਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਤ ਰਣਤੇਜ ਸਿੰਘ ਪੋਵਾਰ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਗਿਆਨੀ ਸ਼ੰਕਰ ਸਿੰਘ ਜੀ ਦੇ ਪੜਪੋਤੇ ਅਤੇ ਸਰਦਾਰ ਬੀਰ ਸਿੰਘ ਜੀ ਦੇ ਪੋਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਣਤੇਜ ਸਿੰਘ ਪੋਵਾਰ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ‘ਆਪ’ ਵਿੱਚ ਸ਼ਾਮਲ ਕਰਵਾਇਆ।

 

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਸਾਡੀ ਸਰਕਾਰ ਦੀਆਂ ਜਨ-ਹਿੱਤੈਸ਼ੀ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਇਮਾਨਦਾਰ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਰਣਤੇਜ ਸਿੰਘ ਪੋਵਾਰ ਵਰਗੇ ਸੂਝਵਾਨ ਅਤੇ ਪਰੰਪਰਾਗਤ ਪਰਿਵਾਰਕ ਪਿਛੋਕੜ ਵਾਲੇ ਆਗੂ ਦੇ ਆਉਣ ਨਾਲ ਜਲੰਧਰ ਅਤੇ ਆਸ-ਪਾਸ ਦੇ ਖੇਤਰ ਵਿੱਚ ਪਾਰਟੀ ਸੰਗਠਨ ਨੂੰ ਹੋਰ ਬਲ ਮਿਲੇਗਾ। ਅਸੀਂ ਸਭ ਮਿਲ ਕੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਦਿਨ-ਰਾਤ ਕੰਮ ਕਰਦੇ ਰਹਾਂਗੇ।

 

ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਰਣਤੇਜ ਸਿੰਘ ਪੋਵਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਜਨਤਾ ਦੀ ਸੇਵਾ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨਗੇ।

 

Leave a Reply

Your email address will not be published. Required fields are marked *