Live Updates
ਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂਪੰਜਾਬ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੇਂਦਰ ਨੂੰ ਤਿੰਨ ਪੱਤਰ ਲਿਖੇ, ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ: ਹਰਪਾਲ ਸਿੰਘ ਚੀਮਾਕੈਨੇਡਾ ’ਚ ਭਿਆਨਕ ਸੜਕ ਹਾਦਸਾ, ਹਰਿਆਣਾ ਦੇ ਨੌਜਵਾਨ ਦੀ ਮੌਤ, ਪੰਜਾਬ ਦੇ 3 ਨੌਜਵਾਨ ਜ਼ਖ਼ਮੀਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂਪੰਜਾਬ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੇਂਦਰ ਨੂੰ ਤਿੰਨ ਪੱਤਰ ਲਿਖੇ, ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ: ਹਰਪਾਲ ਸਿੰਘ ਚੀਮਾਕੈਨੇਡਾ ’ਚ ਭਿਆਨਕ ਸੜਕ ਹਾਦਸਾ, ਹਰਿਆਣਾ ਦੇ ਨੌਜਵਾਨ ਦੀ ਮੌਤ, ਪੰਜਾਬ ਦੇ 3 ਨੌਜਵਾਨ ਜ਼ਖ਼ਮੀ
1 min read

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪ

ਚੰਡੀਗੜ੍ਹ ਵਿੱਚ ਸੋਮਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਸ਼ਹਿਰ ਦੇ ਛੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਅਤੇ ਸਬੰਧਤ ਸਕੂਲਾਂ ਵਿੱਚ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ ਗਈ।

ਜਾਣਕਾਰੀ ਮੁਤਾਬਕ, ਪੁਲਿਸ ਕੰਟਰੋਲ ਰੂਮ ਨੂੰ ਮਿਲੇ ਇੱਕ ਸੰਦੇਸ਼ ਵਿੱਚ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਛੇ ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਸਕੂਲਾਂ ਵਿੱਚ ਪਹੁੰਚੀਆਂ ਅਤੇ ਕੈਂਪਸ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।

ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਧਮਕੀ ਕਿਸ ਮਾਧਿਅਮ ਰਾਹੀਂ ਭੇਜੀ ਗਈ ਅਤੇ ਇਸ ਦੇ ਪਿੱਛੇ ਕਿਸ ਦਾ ਹੱਥ ਹੈ। ਪੁਲਿਸ ਵੱਲੋਂ ਸੰਦੇਸ਼ ਦੇ ਸਰੋਤ ਅਤੇ ਇਸ ਨਾਲ ਜੁੜੇ ਤਕਨੀਕੀ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਹੁਣ ਤੱਕ ਕਿਸੇ ਵੀ ਸਕੂਲ ਵਿੱਚ ਕਿਸੇ ਸ਼ੱਕੀ ਵਸਤੂ ਦੇ ਮਿਲਣ ਦੀ ਪੁਸ਼ਟੀ ਨਹੀਂ ਹੋਈ ਹੈ।

ਪੁਲਿਸ ਅਤੇ ਸੁਰੱਖਿਆ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ ਕਿ ਮਿਲੀ ਧਮਕੀ ਅਸਲ ਹੈ ਜਾਂ ਫਿਰ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਕਿਸੇ ਵੱਲੋਂ ਫਰਜ਼ੀ ਸੰਦੇਸ਼ ਭੇਜਿਆ ਗਿਆ ਹੈ। ਫਿਲਹਾਲ ਸੁਰੱਖਿਆ ਜਾਂਚ ਜਾਰੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ।

Leave a Reply

Your email address will not be published. Required fields are marked *