Live Updates
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
1 min read

ਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਵੋਟ ਚੋਰੀ ਖ਼ਿਲਾਫ਼ ਦੇਸ਼ ਭਰ ਵਿੱਚ ਚੱਲ ਰਹੇ ਅੰਦੋਲਨ ਦਾ ਆਮ ਆਦਮੀ ਪਾਰਟੀ ਸਮਰਥਨ ਕਰਦੀ ਹੈ। ਬੁੱਧਵਾਰ ਨੂੰ ਤਿੰਨ ਦਿਨਾ ਗੋਆ ਦੌਰੇ ‘ਤੇ ਆਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੂਰਾ ਦੇਸ਼ ਇੱਕਜੁੱਟ ਹੋ ਕੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਿਹਾ ਹੈ। ਪਿਛਲੇ ਕੁਝ ਸਾਲਾਂ ਤੋਂ ਮੋਦੀ ਜੀ ਐੱਸ.ਆਈ.ਆਰ. ਜ਼ਰੀਏ ਅਸਲੀ ਵੋਟਾਂ ਕਟਵਾ ਕੇ ਅਤੇ ਫ਼ਰਜ਼ੀ ਵੋਟਾਂ ਜੁੜਵਾ ਕੇ ਚੋਣਾਂ ਜਿੱਤਦੇ ਆਏ ਹਨ। ਇਹਨਾਂ ਲੋਕਾਂ ਨੇ ਲੋਕਤੰਤਰ ਦਾ ਮਜ਼ਾਕ ਬਣਾ ਦਿੱਤਾ ਹੈ। ਮੈਂ ਦੇਸ਼ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦਾ ਸਮਰਥਨ ਕਰਦਾ ਹਾਂ। ਗਿਆਨੇਸ਼ ਕੁਮਾਰ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

 

ਮੀਡੀਆ ਨਾਲ ਗੱਲਬਾਤ ਦੌਰਾਨ “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਅਜੇ ਅਗਲੇ ਤਿੰਨ ਦਿਨਾਂ ਲਈ ਗੋਆ ਵਿੱਚ ਹਾਂ ਅਤੇ ਵੱਖ-ਵੱਖ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਮੇਰੀਆਂ ਕਈ ਬੈਠਕਾਂ ਹਨ। ਪਰ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਜਿਸ ਤਰ੍ਹਾਂ ਰਾਸ਼ਟਰੀ ਪੱਧਰ ‘ਤੇ ਗਿਆਨੇਸ਼ ਕੁਮਾਰ ਦਾ ਅਸਤੀਫ਼ਾ ਮੰਗਿਆ ਜਾ ਰਿਹਾ ਹੈ, ਉਸ ਲਈ ਹੁਣ ਪੂਰਾ ਦੇਸ਼ ਇਕੱਠਾ ਹੋ ਰਿਹਾ ਹੈ।

 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਮੋਦੀ ਜੀ ਜੋ ਵੀ ਚੋਣਾਂ ਜਿੱਤੇ ਹਨ, ਹੁਣ ਇਹ ਸਾਹਮਣੇ ਆ ਰਿਹਾ ਹੈ ਕਿ ਉਹ ਚੋਣਾਂ ਸਿਰਫ਼ ਤੇ ਸਿਰਫ਼ ਐੱਸਆਈਆਰ ਜ਼ਰੀਏ ਵੋਟਰ ਲਿਸਟ ਵਿੱਚੋਂ ਅਸਲੀ ਵੋਟਾਂ ਕਟਵਾ ਕੇ ਅਤੇ ਫ਼ਰਜ਼ੀ ਵੋਟਾਂ ਜੁੜਵਾ ਕੇ ਜਿੱਤੀਆਂ ਗਈਆਂ ਹਨ। ਇਹ ਬਿਲਕੁਲ ਗ਼ਲਤ ਹੈ ਅਤੇ ਜਨਤੰਤਰ ਦੇ ਖ਼ਿਲਾਫ਼ ਹੈ। ਇਹਨਾਂ ਨੇ ਇੱਕ ਤਰ੍ਹਾਂ ਨਾਲ ਲੋਕਤੰਤਰ ਦਾ ਮਜ਼ਾਕ ਬਣਾ ਦਿੱਤਾ ਹੈ। ਇਸ ਲਈ, ਅਸੀਂ ਇਸ ਮੰਗ ਦਾ ਸਮਰਥਨ ਕਰਦੇ ਹਾਂ ਅਤੇ ਗਿਆਨੇਸ਼ ਕੁਮਾਰ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।

Leave a Reply

Your email address will not be published. Required fields are marked *