Live Updates
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
1 min read

ਮੈਡ ਸੰਧੂ ਕਤਲ ਮਾਮਲੇ ’ਚ ਵੱਡੀ ਕਾਰਵਾਈ, ਗੋਲੀ ਚਲਾਉਣ ਵਾਲਾ ਮੁਲਜ਼ਮ ਗ੍ਰਿਫ਼ਤਾਰ

ਪੰਜਾਬੀ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਪਰਮਿੰਦਰ ਕਾਕਾ ਉਰਫ਼ ਪਰਮਿੰਦਰ ਪ੍ਰਸਾਦ ਵਜੋਂ ਹੋਈ ਹੈ। ਪੁਲਿਸ ਮੁਤਾਬਕ, ਪਰਮਿੰਦਰ ਨੇ ਹੀ ਮੈਡ ਸੰਧੂ ’ਤੇ ਗੋਲੀਬਾਰੀ ਕੀਤੀ ਸੀ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ, ਕਤਲ ਤੋਂ ਬਾਅਦ ਮੁਲਜ਼ਮ ਗੁਜਰਾਤ ਭੱਜ ਗਿਆ ਸੀ ਅਤੇ ਵੱਖ-ਵੱਖ ਹੋਟਲਾਂ ਵਿੱਚ ਲੁਕ ਕੇ ਰਹਿ ਰਿਹਾ ਸੀ। ਉਸਦੀ ਲੋਕੇਸ਼ਨ ਟ੍ਰੇਸ ਕਰਨ ਤੋਂ ਬਾਅਦ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਉਸਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਮੁਲਜ਼ਮ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ। ਹੁਣ ਜਾਂਚ ਏਜੰਸੀਆਂ ਉਸਦੇ ਕਥਿਤ ਗੋਲਡੀ ਢਿੱਲੋਂ ਗੈਂਗ ਨਾਲ ਸਬੰਧਾਂ, ਕਤਲ ਦੀ ਸਾਜ਼ਿਸ਼ ਅਤੇ ਫੰਡਿੰਗ ਨੈੱਟਵਰਕ ਦੀ ਜਾਂਚ ਕਰ ਰਹੀਆਂ ਹਨ।

ਉੱਥੇ ਹੀ, ਚਸ਼ਮਦੀਦਾਂ ਮੁਤਾਬਕ ਮੈਡ ਸੰਧੂ ਆਪਣੀ ਕਾਰ ਕਾਰ ਵਾਸ਼ ਲਈ ਖੜ੍ਹੀ ਕਰਕੇ ਗਿਆ ਸੀ। ਬਾਅਦ ਵਿੱਚ ਜਦੋਂ ਉਹ ਕਾਰ ਲੈਣ ਪਹੁੰਚਿਆ ਤਾਂ ਮੋਟਰਸਾਈਕਲ ’ਤੇ ਦੋ ਨੌਜਵਾਨ ਉੱਥੇ ਆਏ। ਇੱਕ ਮੋਟਰਸਾਈਕਲ ’ਤੇ ਹੀ ਰਿਹਾ, ਜਦਕਿ ਦੂਜੇ ਨੇ ਮੈਡ ਸੰਧੂ ’ਤੇ ਗੋਲੀਬਾਰੀ ਕਰ ਦਿੱਤੀ। ਕਰੀਬ 4 ਤੋਂ 5 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਦੋ ਗੋਲੀਆਂ ਮੈਡ ਸੰਧੂ ਨੂੰ ਲੱਗੀਆਂ। ਗੰਭੀਰ ਹਾਲਤ ਵਿੱਚ ਉਸਨੂੰ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਹੁਣ ਇੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਹੋਰ ਤੇਜ਼ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *