Live Updates
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
1 min read

ਅਮਿਤ ਸ਼ਾਹ ਪੰਜਾਬ ਨੂੰ ਦੱਸਣ ਕਿ ਮੁੰਦਰਾ ਪੋਰਟ ਤੋਂ ਦੇਸ਼ ਵਿੱਚ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਉਨ੍ਹਾਂ ਨੇ ਹੁਣ ਤੱਕ ਕੀ ਠੋਸ ਕਦਮ ਚੁੱਕੇ ਹਨ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਉਹ ਪੰਜਾਬ ਨੂੰ ਨਸ਼ੇ ਦੀ ਸਮੱਸਿਆ ‘ਤੇ ਉਪਦੇਸ਼ ਦੇਣਾ ਬੰਦ ਕਰਨ ਅਤੇ ਇਸ ਦੀ ਬਜਾਏ ਇਹ ਦੱਸਣ ਕਿ ਗੁਜਰਾਤ ਦੇ ਮੁੰਦਰਾ ਪੋਰਟ ਰਾਹੀਂ ਦੇਸ਼ ਵਿੱਚ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਹੁਣ ਤੱਕ ਕੀ ਠੋਸ ਕਦਮ ਚੁੱਕੇ ਹਨ। ਉਨ੍ਹਾਂ ਸਵਾਲ ਕੀਤਾ ਕਿ ਸ਼ਾਹ ਨੂੰ ਇਸ ਮੁੱਦੇ ‘ਤੇ ਬੋਲਣ ਦੀ ਯਾਦ ਉਦੋਂ ਹੀ ਕਿਉਂ ਆਈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ‘ ਦੇ ਤਹਿਤ ਫ਼ੈਸਲਾਕੁੰਨ ਕਾਰਵਾਈ ਸ਼ੁਰੂ ਕੀਤੀ ਹੋਈ ਹੈ।

 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਵਾਬ ਦਿੰਦੇ ਹੋਏ ਆਪ ਪੰਜਾਬ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਅਮਿਤ ਸ਼ਾਹ ਜੀ, ਤੁਸੀਂ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਹੋ ਅਤੇ ਪੰਜਾਬ ਤੁਹਾਡਾ ਸਵਾਗਤ ਕਰਦਾ ਹੈ। ਪੰਜਾਬ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ‘ਯੁੱਧ ਨਸ਼ੇਆਂ ਵਿਰੁੱਧ‘ ਸ਼ੁਰੂ ਕੀਤੇ ਜਾਣ ਤੋਂ ਬਾਅਦ ਹੀ ਤੁਹਾਨੂੰ ਇਹ ਸਭ ਯਾਦ ਕਿਉਂ ਆਉਣ ਲੱਗਾ ਹੈ। ਤੁਹਾਨੂੰ ਪੰਜਾਬ ਦੇ ਲੋਕਾਂ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਮੁੰਦਰਾ ਪੋਰਟ ਰਾਹੀਂ ਦੇਸ਼ ਵਿੱਚ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਤੁਸੀਂ ਹੁਣ ਤੱਕ ਕੀ ਠੋਸ ਕਦਮ ਚੁੱਕੇ ਹਨ।”

Leave a Reply

Your email address will not be published. Required fields are marked *