Live Updates
ਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨਦਿੱਲੀ ਦੀ ਮਹਾਰੈਲੀ ਲਈ ਪੰਜਾਬ ਕਾਂਗਰਸ ਨੂੰ 50 ਹਜ਼ਾਰ ਲੋਕ ਇਕੱਠੇ ਕਰਨ ਦਾ ਟੀਚਾ, ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਤੋਂ ਵਿੱਢਣਗੇ ਚੋਣ ਮੁਹਿੰਮਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨਦਿੱਲੀ ਦੀ ਮਹਾਰੈਲੀ ਲਈ ਪੰਜਾਬ ਕਾਂਗਰਸ ਨੂੰ 50 ਹਜ਼ਾਰ ਲੋਕ ਇਕੱਠੇ ਕਰਨ ਦਾ ਟੀਚਾ, ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਤੋਂ ਵਿੱਢਣਗੇ ਚੋਣ ਮੁਹਿੰਮਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂ
1 min read

ਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਿੰਦਰ ਸਿੰਘ ਝੋਟਾ ਮਾਮਲੇ ਅਤੇ ਮੋਗਾ ਫਾਇਰਿੰਗ ਘਟਨਾ ਨੂੰ ਲੈ ਕੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਪਟਿਆਲਾ ਵਿੱਚ ਇੱਕ ਪ੍ਰੋਗਰਾਮ ਦੌਰਾਨ ਪਹੁੰਚੇ ਮੁੱਖ ਮੰਤਰੀ ਨੇ ਪਹਿਲਾਂ 100 ਨਵੀਆਂ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਦੋਵਾਂ ਮਾਮਲਿਆਂ ਬਾਰੇ ਬਿਆਨ ਦਿੱਤਾ।

ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਤੇ CM ਮਾਨ ਨੇ ਕਿਹਾ ਕਿ ਪਰਿਵਾਰ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਅਤੇ ਹੁਣ ਅਗਲਾ ਫੈਸਲਾ ਪਰਿਵਾਰ ਤੇ ਕਮੇਟੀ ਵੱਲੋਂ ਲਿਆ ਜਾਵੇਗਾ।

ਉੱਥੇ ਹੀ, ਮੋਗਾ ਫਾਇਰਿੰਗ ਮਾਮਲੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਘਟਨਾ ਬਾਰੇ ਜਾਣਕਾਰੀ ਮਿਲੀ ਹੈ ਅਤੇ ਉਨ੍ਹਾਂ ਨੇ DGP ਨੂੰ ਲੋੜੀਂਦੇ ਨਿਰਦੇਸ਼ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ।

Leave a Reply

Your email address will not be published. Required fields are marked *