Live Updates
ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਕੌਣ ਹਨ ਮਾਰਕੋ ਯਾਨਸਨ? ਟੈਸਟ ਗੇਂਦਬਾਜ਼ੀ ਅਤੇ ਆਲਰਾਊਂਡਰ ਰੈਂਕਿੰਗ ਵਿੱਚ ਇੱਕੋ ਸਮੇਂ ਬਣੇ ਦੁਨੀਆ ਦੇ ਨੰਬਰ-1 ਖਿਡਾਰੀਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਵੱਲੋਂ ਸਾਰੇ 23 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਵਿਸਥਾਰਪੂਰਵਕ ਸਮੀਖਿਆਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, 31 ਅਕਤੂਬਰ ਨੂੰ ਲਏ ਜਾ ਸਕਦੇ ਨੇ ਵੱਡੇ ਫੈਸਲੇਪੰਜਾਬ ’ਚ 2 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਕੌਣ ਹਨ ਮਾਰਕੋ ਯਾਨਸਨ? ਟੈਸਟ ਗੇਂਦਬਾਜ਼ੀ ਅਤੇ ਆਲਰਾਊਂਡਰ ਰੈਂਕਿੰਗ ਵਿੱਚ ਇੱਕੋ ਸਮੇਂ ਬਣੇ ਦੁਨੀਆ ਦੇ ਨੰਬਰ-1 ਖਿਡਾਰੀਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਵੱਲੋਂ ਸਾਰੇ 23 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਵਿਸਥਾਰਪੂਰਵਕ ਸਮੀਖਿਆਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, 31 ਅਕਤੂਬਰ ਨੂੰ ਲਏ ਜਾ ਸਕਦੇ ਨੇ ਵੱਡੇ ਫੈਸਲੇਪੰਜਾਬ ’ਚ 2 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ
1 min read

ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, 31 ਅਕਤੂਬਰ ਨੂੰ ਲਏ ਜਾ ਸਕਦੇ ਨੇ ਵੱਡੇ ਫੈਸਲੇ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਤੋਂ ਬਾਅਦ ਹੁਣ ਕੈਬਨਿਟ ਮੀਟਿੰਗ ਸੱਦ ਲਈ ਗਈ ਹੈ। ਇਹ ਬੈਠਕ 31 ਅਕਤੂਬਰ, ਸ਼ਨੀਵਾਰ ਨੂੰ ਹੋਵੇਗੀ। ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਸੱਦੀ ਗਈ ਹੈ।

ਸਰਕਾਰ ਵੱਲੋਂ ਇਸ ਸਬੰਧੀ ਅਧਿਕਾਰਤ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਬੈਠਕ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਦੌਰਾਨ ਪੰਜਾਬ ਨਾਲ ਜੁੜੇ ਕਈ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋ ਸਕਦਾ ਹੈ ਅਤੇ ਸਰਕਾਰ ਵੱਲੋਂ ਕੁਝ ਅਹਿਮ ਫੈਸਲੇ ਵੀ ਲਏ ਜਾਣ ਦੀ ਸੰਭਾਵਨਾ ਹੈ।

ਹੁਣ ਸਭ ਦੀਆਂ ਨਜ਼ਰਾਂ 31 ਅਕਤੂਬਰ ਨੂੰ ਹੋਣ ਵਾਲੀ ਇਸ ਕੈਬਨਿਟ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ। ਹਾਲਾਂਕਿ, ਮੀਟਿੰਗ ਦੇ ਏਜੰਡੇ ਅਤੇ ਫੈਸਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

Leave a Reply

Your email address will not be published. Required fields are marked *