Live Updates
AAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲAAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲ
1 min read

ਬੋਹਾ ਅਤੇ ਬਰੇਟਾ ਨਗਰ ਕੌਂਸਲ ਦੇ ਕਈ ਆਜਾਦ ਕੌਂਸਲਰ ਆਪ ਵਿੱਚ ਸ਼ਾਮਲ

ਪੰਜਾਬ ਦੀਆਂ ਨਗਰ ਨਿਗਮਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਹਲਕਾ ਬੁਢਲਾਡਾ ਵਿੱਚ ਹੋਰ ਵੱਡੀ ਮਜ਼ਬੂਤੀ ਮਿਲੀ ਹੈ। ਬੁੱਧਵਾਰ ਨੂੰ ਨਗਰ ਕੌਂਸਲ ਬੋਹਾ ਅਤੇ ਬਰੇਟਾ ਦੇ ਕਈ ਆਜਾਦ ਕੌਂਸਲਰ ਮੁਖਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਅਤੇ  ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਹਾਜ਼ਰੀ ਵਿੱਚ ਆਪ‘ ਵਿੱਚ ਸ਼ਾਮਿਲ ਹੋ ਗਏ।

 

ਓਐਸਡੀ ਰਾਜਬੀਰ ਘੁੰਮਣ ਨੇ ਸਾਰੇ ਕੌਂਸਲਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਹਲਕੇ ਵਿੱਚ ਪਾਰਟੀ ਦਾ ਜਨ ਅਧਾਰ ਹੋਰ ਮਜ਼ਬੂਤ ਹੋਵੇਗਾ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੋ ਰਹੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਚੁਣੇ ਹੋਏ ਨੁਮਾਇੰਦੇ ਆਪ ਨਾਲ ਜੁੜ ਰਹੇ ਹਨ।

 

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਕੌਂਸਲਰਾਂ ਵਿੱਚ  ਕੁਲਵੰਤ ਸਿੰਘਵਾਰਡ ਨੰਬਰ 6, ਕਿਰਪਾਲ ਸਿੰਘ ਖਾਲਸਾਵਾਰਡ ਨੰਬਰ 4 ਅਤੇ  ਚਰਨਜੀਤ ਸਿੰਘ ਚੰਨੀਵਾਰਡ ਨੰਬਰ 1,ਨਗਰ ਕੌਂਸਲ ਬਰੇਟਾ ਤੋਂ ਗਗਨਦੀਪ ਸਿੰਘਵਾਰਡ ਨੰਬਰ 8, ਲਖਵਿੰਦਰ ਕੁਮਾਰ ਲੱਕੀਵਾਰਡ ਨੰਬਰ 10, ਮਨਪ੍ਰੀਤ ਕੌਰਵਾਰਡ ਨੰਬਰ 12, ਅਮਰਜੀਤ ਦੇਵੀਵਾਰਡ ਨੰਬਰ 7,ਗਗਨਦੀਪ ਕੌਰਵਾਰਡ ਨੰਬਰ 9, ਸੰਦੀਪ ਕੌਰ ਵਾਰਡ ਨੰਬਰ 11 ਸ਼ਾਮਿਲ ਹਨ

 

ਇਸ ਮੌਕੇ  ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਹਲਕਾ ਬੁਢਲਾਡਾ ਦੇ ਲੋਕ ਵਿਕਾਸਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਪਸੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਕੌਂਸਲਰ ਆਪਣੇ-ਆਪਣੇ ਇਲਾਕਿਆਂ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

 

ਇਸ ਮੌਕੇ ਨਵੇਂ ਸ਼ਾਮਲ ਸਾਰੇ ਕੌਂਸਲਰਾਂ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਆਪਣੇ ਇਲਾਕਿਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

Leave a Reply

Your email address will not be published. Required fields are marked *