Live Updates
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
1 min read

ਆਮ ਆਦਮੀ ਪਾਰਟੀ ਬੱਲੁਆਣਾ ਵਿੱਚ ਹੋਈ ਹੋਰ ਵੀ ਮਜਬੂਤ , ਹਲਕੇ ਦੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਆਪ ਵਿੱਚ ਹੋਈ ਸ਼ਾਮਿਲ

ਆਮ ਆਦਮੀ ਪਾਰਟੀ (ਆਪ) ਨੂੰ ਬੱਲੁਆਣਾ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਹਲਕੇ ਦੇ ਵੱਖ-ਵੱਖ ਖੇਤਰਾਂ ਦੀ ਪ੍ਰਮੁੱਖ ਸ਼ਖਸੀਅਤਾਂ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਿਲ ਹੋ ਗਈਆਂ। ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ  ਇਨ੍ਹਾਂ ਸਮੂਹ ਪ੍ਰਮੁੱਖ ਆਗੂਆਂ  ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ।

 

ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਵਿੱਚ ਪੀਐੱਨਬੀ ਬੈਂਕ ਦੇ ਸੇਵਾਮੁਕਤ ਸੀਨੀਅਰ ਪ੍ਰਬੰਧਕ ਵਿਕਰਮ ਦੇਹਰਾਨ, ਭਾਜਪਾ ਦੇ ਪੂਰਵ ਮੰਡਲ ਪ੍ਰਧਾਨ ਚਮਕੌਰ, ਬਿਸ਼ਨਪੁਰਾ (ਬੱਲੂਆਣਾ) ਦੇ ਸਰਪੰਚ ਸ਼ਿਵਰਾਜ ਸਿੰਘ, ਅਤੇ ਸੈਯਦਵਾਲਾ ਤੋਂ ਭਾਜਪਾ ਦੇ ਪੂਰਵ ਸਰਕਲ ਪ੍ਰਧਾਨ ਗੌਤਮ ਸੋਖਲ ਸ਼ਾਮਲ ਹਨ।

 

ਇਸ ਤੋਂ ਇਲਾਵਾ ਕੇਰਾਖੇੜਾ (ਬੱਲੂਆਣਾ) ਦੇ ਪੂਰਵ ਸਰਪੰਚ ਰਾਮਕੁਮਾਰ, ਰਮਨਦੀਪ ਸਿੰਘ, ਅਤੇ ਪੂਰਵ ਪੰਚਾਇਤ ਮੈਂਬਰ ਰਾਮੇਸ਼ਵਰ ਲਾਲ  ਵੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਪੰਜਾਬ ਭਾਜਪਾ ਓਬੀਸੀ ਮੋਰਚਾ ਦੇ ਪੂਰਵ ਮਹਾਸਚਿਵ ਜਗਦੀਸ਼ ਸਾਂਗਵਾਲ, ਬੱਲੂਆਣਾ ਦੇ ਪੂਰਵ ਵਿਧਾਇਕ ਗੁਰੀਆਨਾ ਦੇ ਪੀਏ ਸੁਰਿੰਦਰ ਸ਼ਰਮਾ, ਅਤੇ ਬੱਲੂਆਣਾ ਦੇ ਸਰਕਲ ਪ੍ਰਧਾਨ ਸੰਜੀਵ ਕੁਮਾਰ ਨੇ ਵੀ ਆਪ ਦਾ ਪੱਲਾ ਫੜਿਆ।

 

ਇਸ ਮੌਕੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਾਰੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *