Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ, ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਸ਼ਨੀਵਾਰ ਨੂੰ ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ਵਿੱਚ ਸ਼ਾਮਲ ਹੋ ਗਏ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨੋਂ ਨਵੇਂ ਸ਼ਾਮਲ ਹੋਏ ਕੌਂਸਲਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਤਜਰਬਾ ਅਤੇ ਜਨਤਕ ਰਾਬਤਾ ਮਲੇਰਕੋਟਲਾ ਵਿੱਚ ਆਪ‘ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰੇਗਾ।

 

ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇਕਬਾਲ ਫੌਜੀਮੁਹੰਮਦ ਬਸ਼ੀਰਮੁਹੰਮਦ ਹਬੀਬਸੁਰੱਈਆ ਬੇਗਮਮੁਹੰਮਦ ਮੁਮਤਾਜ਼ (ਤਾਜ)ਜ਼ਾਹਿਦਾ ਪਰਵੀਨਮੁਹੰਮਦ ਅਸਲਮ (ਕਾਲਾ)ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਓਵੈਸਆਜ਼ਮ ਰਾਣਾ (ਜ਼ਿਲ੍ਹਾ ਚੇਅਰਮੈਨ ਟਰੇਡ ਵਿੰਗ ਕਮਿਸ਼ਨ ਪੰਜਾਬ) ਅਤੇ ਸ਼ਹਿਬਾਜ਼ ਰਾਣਾ (ਮੈਂਬਰ ਪੰਜਾਬ ਵਕਫ਼ ਬੋਰਡ) ਵੀ ਹਾਜ਼ਰ ਸਨ।

Leave a Reply

Your email address will not be published. Required fields are marked *