Live Updates
ਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂ
1 min read

ਆਮ ਆਦਮੀ ਪਾਰਟੀ ਨੂੰ ਕਪੂਰਥਲਾ ਵਿੱਚ ਮਿਲਿਆ ਵੱਡਾ ਸਿਆਸੀ ਹੁਲਾਰਾ , ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ‘ਆਪ’ ਵਿੱਚ ਸ਼ਾਮਿਲ

ਆਮ ਆਦਮੀ ਪਾਰਟੀ (ਆਪ) ਨੂੰ ਕਪੂਰਥਲਾ ਵਿੱਚ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ (ਹੰਸ ਪਾਲ) ਰੰਗਾ ‘ਆਪ‘ ਵਿੱਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਆਪ ਦਾ ਪੱਲਾ ਫੜਿਆ।ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਸਾਰੇ ਨਵੇਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।

 

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹੰਰ ਆਗੂਆਂ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਕਪੂਰਥਲਾ ਦੇ ਸਾਬਕਾ ਚੇਅਰਮੈਨ ਅਤੇ ਸੈਂਟਰਲ ਕੋਆਪਰੇਟਿਵ ਬੈਂਕ ਕਪੂਰਥਲਾ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਅਨੂਪ ਕੱਲਣ ਨੇ ਵੀ ਆਪਣੇ ਸਾਥੀਆਂ ਸਮੇਤ ‘ਆਪ‘ ਵਿੱਚ ਸ਼ਾਮਲ ਹੋ ਗਏ।  ਰੇਲ ਕੋਚ ਫੈਕਟਰੀ (ਆਰਸੀਐਫ) ਕਪੂਰਥਲਾ ਦੇ ਚੈਂਬਰ ਆਫ਼ ਕਾਮਰਸ ਦੇ ਚੇਅਰਮੈਨ ਤਰਲੋਚਨ ਸਿੰਘ, ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਦੇ ਸਾਬਕਾ ਪ੍ਰਧਾਨ ਅਤੇ ਅਹਲੂਵਾਲੀਆ ਬਿਰਾਦਰੀ ਕਪੂਰਥਲਾ ਦੇ ਸਾਬਕਾ ਜਨਰਲ ਸਕੱਤਰ ਐਡਵੋਕੇਟ ਸਰਬਜੀਤ ਸਿੰਘ ਵਾਲੀਆ ਅਤੇ ਯੂਥ ਕਾਂਗਰਸ ਕਪੂਰਥਲਾ ਦੇ ਸਾਬਕਾ ਪ੍ਰਧਾਨ ਕਰਨ ਮਹਾਜਨ ਵੀ ਪਾਰਟੀ ਵਿੱਚ ਸ਼ਾਮਿਲ ਹੋਏ।

 

ਇਸ ਮੌਕੇ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹੀ ਲਗਾਤਾਰ ਵੱਡੀ ਗਿਣਤੀ ਵਿੱਚ ਸੂਝਵਾਨ ਆਗੂ ਅਤੇ ਲੋਕ ‘ਆਪ‘ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਕਪੂਰਥਲਾ ਹਲਕੇ ਅਤੇ ਜ਼ਿਲ੍ਹੇ ਵਿੱਚ ਪਾਰਟੀ ਦਾ ਆਧਾਰ ਹੋਰ ਜ਼ਿਆਦਾ ਮਜ਼ਬੂਤ ਹੋਵੇਗਾ।

 

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ  ਨਵੇਂ ਆਗੂਆਂ ਨੇ ਵੀ ਵਿਸ਼ਵਾਸ ਪ੍ਰਗਟਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭ੍ਰਿਸ਼ਟਾਚਾਰ ਵਿਰੋਧੀ ਸੋਚ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ।

Leave a Reply

Your email address will not be published. Required fields are marked *