Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਅਰਵਿੰਦ ਕੇਜਰੀਵਾਲ ਨੇ ਸਤਯਮੇਵ ਜਯਤੇ ਦੇ ਹਵਾਲੇ ਨਾਲ ਸਤੇਂਦਰ ਜੈਨ ਦੀ ਜ਼ਮਾਨਤ ‘ਤੇ ਪੀਐੱਮ ਮੋਦੀ ਤੋਂ ਪੁੱਛਿਆ, “ਉਹਨਾਂ ਨੂੰ ਜੇਲ੍ਹ ਭੇਜ ਕੇ ਤੁਹਾਨੂੰ ਕੀ ਮਿਲਿਆ?

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦਦਿੱਲੀ ਦੇ ਸਾਬਕਾ ਮੰਤਰੀ ਅਤੇ ਆਪ‘ ਪੰਜਾਬ ਦੇ ਸਹਿ-ਇੰਚਾਰਜ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਵਾਲ ਕੀਤਾ। ਅਰਵਿੰਦ ਕੇਜਰੀਵਾਲ ਨੇ ਪੁੱਛਿਆ ਕਿ ਸਤੇਂਦਰ ਜੈਨ ਨੂੰ ਜੇਲ੍ਹ ਭੇਜ ਕੇ ਪ੍ਰਧਾਨ ਮੰਤਰੀ ਨੂੰ ਕੀ ਹਾਸਲ ਹੋਇਆਜਦਕਿ ਉਹਨਾਂ ਨੂੰ ਪੁਲਿਸ ਰਿਮਾਂਡ ਤੇ ਵੀ ਨਹੀਂ ਲਿਆ ਗਿਆ ਸੀ। ਉਹਨਾਂ ਕਿਹਾ ਕਿ ਕੇਸ ਇੰਨਾ ਕਮਜ਼ੋਰ ਸੀ ਕਿ ਸਤੇਂਦਰ ਜੈਨ ਨੂੰ ਸਿਰਫ਼ ਦਸ ਦਿਨਾਂ ਦੇ ਅੰਦਰ ਜ਼ਮਾਨਤ ਮਿਲ ਗਈ। ਉਹਨਾਂ ਨੇ ਇਹ ਵੀ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਚਲਾਉਣਾ ਵੀ ਨਹੀਂ ਆਉਂਦਾ।

 

ਆਪ‘ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ‘X’  ‘ਤੇ ਲਿਖਿਆ, “ਸਤੇਂਦਰ ਜੈਨ ਨੂੰ ਵੀਰਵਾਰ ਨੂੰ ਜ਼ਮਾਨਤ ਮਿਲ ਗਈ। ਉਹਨਾਂ ਨੂੰ ਗ੍ਰਿਫ਼ਤਾਰ ਕਿਉਂ ਕੀਤਾ ਗਿਆ ਸੀਇਹ ਕਿਸੇ ਦੀ ਸਮਝ ਵਿੱਚ ਨਹੀਂ ਆ ਰਿਹਾ। ਆਮ ਤੌਰ ਤੇ ਕਿਸੇ ਵਿਅਕਤੀ ਤੋਂ ਪੁੱਛਗਿੱਛ ਕਰਨ ਲਈ ਰਿਮਾਂਡ ਤੇ ਲਿਆ ਜਾਂਦਾ ਹੈਜਿਸ ਲਈ ਪੁਲਿਸ ਹਿਰਾਸਤ ਮੰਗੀ ਜਾਂਦੀ ਹੈ। ਪੁਲਿਸ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਵਿਅਕਤੀ ਜੁਡੀਸ਼ੀਅਲ ਕਸਟਡੀ ਵਿੱਚ ਜਾਂਦਾ ਹੈ।”

 

ਉਹਨਾਂ ਕਿਹਾ ਕਿ ਇਸ ਕੇਸ ਵਿੱਚ ਸਤੇਂਦਰ ਜੈਨ ਨੂੰ ਪੁਲਿਸ ਹਿਰਾਸਤ ਵਿੱਚ ਭੇਜਿਆ ਹੀ ਨਹੀਂ ਗਿਆ। “ਉਹਨਾਂ ਤੋਂ ਕੋਈ ਪੁੱਛਗਿੱਛ ਨਹੀਂ ਕੀਤੀ ਗਈ। ਉਹਨਾਂ ਨੂੰ ਸਿੱਧਾ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਉਹਨਾਂ ਖ਼ਿਲਾਫ਼ ਕੇਸ ਇੰਨਾ ਕਮਜ਼ੋਰ ਸੀ ਕਿ ਉਹਨਾਂ ਨੂੰ ਮਾਤਰ ਦਸ ਦਿਨਾਂ ਵਿੱਚ ਜ਼ਮਾਨਤ ਮਿਲ ਗਈ।”

 

ਆਪ‘ ਸੁਪਰੀਮੋ ਨੇ ਪੀਐੱਮ ਮੋਦੀ ਤੋਂ ਪੁੱਛਿਆ, “ਤੁਹਾਨੂੰ ਇਸ ਤੋਂ ਕੀ ਮਿਲਿਆ? 24 ਘੰਟੇ ਤੁਸੀਂ ਬੱਸ ਲੋਕਾਂ ਨੂੰ ਜੇਲ੍ਹ ਭੇਜਣ ਬਾਰੇ ਹੀ ਸੋਚਦੇ ਰਹਿੰਦੇ ਹੋ। ਤੁਹਾਨੂੰ ਦੇਸ਼ ਚਲਾਉਣ ਵਿੱਚ ਕੋਈ ਦਿਲਚਸਪੀ ਨਹੀਂ ਹੈ ਅਤੇ ਨਾ ਹੀ ਤੁਹਾਨੂੰ ਦੇਸ਼ ਚਲਾਉਣਾ ਆਉਂਦਾ ਹੈ। ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਕਿਵੇਂ ਬਣ ਗਏਤੁਹਾਨੂੰ ਤਾਂ ਕਿਸੇ ਪਿੰਡ ਦਾ ਐੱਸਐੱਚਓ ਹੋਣਾ ਚਾਹੀਦਾ ਸੀ। ਤੁਹਾਡੀਆਂ ਹਰਕਤਾਂ ਬਿਲਕੁਲ ਅਜਿਹੀਆਂ ਹੀ ਹਨ।”

 

ਦੂਜੇ ਪਾਸੇਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੱਤਯਮੇਵ ਜਯਤੇ। ਆਪ‘ ਦੇ ਸੀਨੀਅਰ ਆਗੂ ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣਾ ਸੱਚ ਅਤੇ ਇਨਸਾਫ਼ ਦੀ ਵੱਡੀ ਜਿੱਤ ਹੈ। ਤਾਨਾਸ਼ਾਹ ਤਾਕਤਾਂ ਜਿੰਨੀ ਵੀ ਕੋਸ਼ਿਸ਼ ਕਰ ਲੈਣਸੱਚ ਨੂੰ ਕਦੇ ਦਬਾਇਆ ਜਾਂ ਹਰਾਇਆ ਨਹੀਂ ਜਾ ਸਕਦਾ। ਝੂਠੇ ਕੇਸਾਂ ਅਤੇ ਸਾਜ਼ਿਸ਼ਾਂ ਦਾ ਅੰਤ ਹਮੇਸ਼ਾ ਸੱਚ ਦੀ ਜਿੱਤ ਨਾਲ ਹੁੰਦਾ ਹੈ। ਸਾਨੂੰ ਮਾਨਯੋਗ ਅਦਾਲਤ ਤੇ ਅਟੁੱਟ ਵਿਸ਼ਵਾਸ ਹੈ। ਇਨਕਲਾਬ ਜ਼ਿੰਦਾਬਾਦ।”

 

ਇਸ ਦੇ ਨਾਲ ਹੀ ਆਪ‘ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ, “ਸੱਤਯਮੇਵ ਜਯਤੇ। ਸ਼ਾਇਦ ਵਿਸ਼ਵ ਦੇ ਇਤਿਹਾਸ ਵਿੱਚ ਕਦੇ ਇੰਨਾ ਝੂਠ ਨਹੀਂ ਬੋਲਿਆ ਗਿਆ ਹੋਵੇਗਾਜਿੰਨੇ ਝੂਠ ਭਾਜਪਾ ਨੇ ਆਪਣੀ ਹੱਛੀ ਰਾਜਨੀਤੀ ਨੂੰ ਬਚਾਉਣ ਲਈ ਏਸੀਬੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਤੋਂ ਬੁਲਵਾਏ ਹਨ। ਪਰ ਸੱਚ ਦੀ ਹੀ ਜਿੱਤ ਹੁੰਦੀ ਹੈ। ਸਤਿਏਂਦਰ ਜੈਨ ਜ਼ਿੰਦਾਬਾਦ।”

Leave a Reply

Your email address will not be published. Required fields are marked *