Live Updates
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜ

Author: Editor

ਬਠਿੰਡਾ ਤੋਂ ਸ਼ੁਰੂ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ-ਭਗਵੰਤ ਸਿੰਘ ਮਾਨ

ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਨਾਲ ਅੱਜ ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ…

ਕੋਲੇ ਦੀ ਭਾਰੀ ਰਾਸ਼ਟਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਗੰਭੀਰ, ਉਤਪਾਦਨ 1,500 ਮੈਗਾਵਾਟ ਘਟਿਆ: ਤਰੁਨਪ੍ਰੀਤ ਸਿੰਘ ਸੌਂਦ

ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਰਾਸ਼ਟਰੀ ਪੱਧਰ ‘ਤੇ ਕੋਲੇ ਦੀ ਭਾਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਹੋਰ ਗੰਭੀਰ ਹੋ ਗਿਆ…

ਪੰਜਾਬ ਦੀ ਸਿੱਖਿਆ ‘ਚ ਬਦਲਾਅ ਦੀ ਕਹਾਣੀ ਸਰਕਾਰੀ ਫਾਈਲਾਂ ਵਿੱਚ ਨਹੀਂ, ਸਗੋਂ ਅਧਿਆਪਕਾਂ ਦੁਆਰਾ ਲਿਖੀ ਜਾ ਰਹੀ ਹੈ: ਮਨੀਸ਼ ਸਿਸੋਦੀਆ

ਅਧਿਆਪਕ ਦਿਵਸ ‘ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਵਿਖੇ 200 ਤੋਂ ਵੱਧ ਸਰਕਾਰੀ ਸਕੂਲ ਅਧਿਆਪਕਾਂ…

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਵਿੱਚ ਪਹਿਲੀ ਵਾਰ ਕੋਸਕੋ ਕ੍ਰਿਕਟ ਸ਼ਾਮਲ: ਮੀਤ ਹੇਅਰ

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਨੀਵਾਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਬਾਰੇ ਵੇਰਵੇ ਸਾਂਝੇ…

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਸਿਹਤ ਵਿਭਾਗ ’ਚ 251 ਨਵੇਂ ਅਹੁਦਿਆਂ ਨੂੰ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਲਈ…

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਾਰੀ ਰੋਸ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ ਕਥਿਤ ਕੁੱਟਮਾਰ ਅਤੇ ਬੇਇੱਜ਼ਤੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਪੰਜਾਬ ਮਹਿਲਾ ਵਿੰਗ…

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ ਤਾਕਤ ਵਜੋਂ ਉੱਭਰ ਕੇ ਸਾਹਮਣੇ ਆਈ ਹੈ, ਨਾਗਰਿਕਾਂ ਤੋਂ ਮਿਲੀਆਂ 51,979 ਗੁਪਤ ਸੂਚਨਾਵਾਂ…

ਹਾਈ ਕੋਰਟ ਦਾ ਵੱਡਾ ਫੈਸਲਾ, ਦੂਜੇ ਵਿਆਹ ਤੋਂ ਬਾਅਦ ਨਹੀਂ ਬਦਲੇਗਾ ਬੱਚੇ ਦੇ ਜਨਮ ਸਰਟੀਫਿਕੇਟ ’ਤੇ ਪਿਤਾ ਦਾ ਨਾਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੱਚੇ ਦੇ ਜਨਮ ਸਰਟੀਫਿਕੇਟ ਨਾਲ ਜੁੜੇ ਇੱਕ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ…

ਪੰਜਾਬ ’ਚ 6 ਸਤੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ, ਵੋਟਰ ਸੂਚੀ ਨਾਲ ਜੁੜੇ ਕੰਮ ਹੋਣਗੇ

ਪੰਜਾਬ ਵਿੱਚ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਪੰਜਾਬ ਭਰ ਦੇ ਸਾਰੇ ਪੋਲਿੰਗ…

ਜਦੋਂ-ਜਦੋਂ ਧਰਤੀ ‘ਤੇ ਪਾਪ ਵਧਦਾ ਹੈ, ਉਦੋਂ-ਉਦੋਂ ਭਗਵਾਨ ਅਵਤਾਰ ਲੈ ਕੇ ਅਧਰਮ ਦਾ ਨਾਸ਼ ਕਰਦੇ ਹਨ – ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਪੰਜਾਬੀ ਬਾਗ ਵਿੱਚ ਆਯੋਜਿਤ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹੋਤਸਵ ਵਿੱਚ ਸ਼ਾਮਲ ਹੋਏ। ਇਸ ਦੌਰਾਨ…