Live Updates
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜ

Author: Editor

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ‘ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਕੱਲ੍ਹ ਬਠਿੰਡਾ…

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ…

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ DA ’ਤੇ ਵੱਡੀ ਖ਼ਬਰ, ਕੇਂਦਰ ਦੇ ਬਰਾਬਰ Salary ਅਤੇ DA ਦੇਣ ਲਈ ਤਿਆਰ ਮਾਨ ਸਰਕਾਰ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ Dearness Allowance ਯਾਨੀ DA ਨੂੰ ਲੈ ਕੇ ਇੱਕ ਵਾਰ ਫਿਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪਿਛਲੇ ਕਾਫ਼ੀ…

ਹਰਿਆਣਾ ਦੇ ₹504 ਕਰੋੜ ਦੇ ਬੈਂਕ ਘੁਟਾਲੇ ’ਚ ਵੱਡਾ ਅਪਡੇਟ, 6 IAS ਸਮੇਤ 19 ਲੋਕਾਂ ਖ਼ਿਲਾਫ਼ CBI ਦੀ ਚਾਰਜਸ਼ੀਟ

ਹਰਿਆਣਾ ਵਿੱਚ ਸਰਕਾਰੀ ਪੈਸੇ ਨਾਲ ਜੁੜੇ ਕਰੀਬ ₹504 ਕਰੋੜ ਦੇ ਕਥਿਤ ਬੈਂਕ ਘੁਟਾਲੇ ਵਿੱਚ CBI ਨੇ ਵੱਡਾ ਕਦਮ ਚੁੱਕਿਆ ਹੈ। ਜਾਂਚ ਏਜੰਸੀ ਨੇ ਇਸ…

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ ₹10 ਲੱਖ ਦਾ ਹੈਲਥ ਕਾਰਡ

ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ, ਜਿਸ ਤਹਿਤ ਰਾਜ ਸਿਹਤ…

ਅਧਿਆਪਕ ਦਿਵਸ ’ਤੇ ਪੰਜਾਬ ਦੇ 75 ਅਧਿਆਪਕਾਂ ਤੇ ਅਧਿਕਾਰੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਅਧਿਆਪਕ ਦਿਵਸ ਦੇ ਮੌਕੇ ’ਤੇ ਭਲਕੇ 5 ਸਤੰਬਰ ਨੂੰ ਪੰਜਾਬ ਦੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਸਿੱਖਿਆ ਵਿਭਾਗ ਪੰਜਾਬ ਵੱਲੋਂ ਹਰ…

ਪੰਜਾਬ ’ਚ ਮਾਨਸੂਨ ਐਕਟਿਵ! 4-5 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ’ਚ ਵਰ੍ਹਣਗੇ ਬੱਦਲ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੁੰਦਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਨੇ 4 ਅਤੇ 5 ਸਤੰਬਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ…

ਨੇਪਾਲ ’ਚ 9 ਦਿਨਾਂ ਬਾਅਦ ਸੁਰੰਗ ’ਚੋਂ 2 ਕਾਮੇ ਜ਼ਿੰਦਾ ਬਾਹਰ, ਬਚਾਅ ਟੀਮਾਂ ਨੂੰ ਮਿਲੀ ਵੱਡੀ ਕਾਮਯਾਬੀ

ਨੇਪਾਲ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਤਬਾਹੀ ਵਿਚਕਾਰ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਤ੍ਰਿਸ਼ੂਲੀ-3ਏ ਹਾਈਡਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚ ਫਸੇ ਦੋ…

ਅਰਵਿੰਦ ਕੇਜਰੀਵਾਲ ਨੇ ਸਤਯਮੇਵ ਜਯਤੇ ਦੇ ਹਵਾਲੇ ਨਾਲ ਸਤੇਂਦਰ ਜੈਨ ਦੀ ਜ਼ਮਾਨਤ ‘ਤੇ ਪੀਐੱਮ ਮੋਦੀ ਤੋਂ ਪੁੱਛਿਆ, “ਉਹਨਾਂ ਨੂੰ ਜੇਲ੍ਹ ਭੇਜ ਕੇ ਤੁਹਾਨੂੰ ਕੀ ਮਿਲਿਆ?

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ, ਦਿੱਲੀ ਦੇ ਸਾਬਕਾ ਮੰਤਰੀ ਅਤੇ ‘ਆਪ‘ ਪੰਜਾਬ ਦੇ ਸਹਿ-ਇੰਚਾਰਜ…

ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਜੇਕਰ ਮੁਲਾਜ਼ਮ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ…