Live Updates
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜ

Author: Editor

ਪੰਜਾਬ ਪੁਲਿਸ ਆਧੁਨੀਕੀਕਰਨ ਪ੍ਰੋਗਰਾਮ: ਕਾਨੂੰਨ-ਵਿਵਸਥਾ ਨੂੰ ਨਵੀਂ ਤਾਕਤ ਦੇਣ ਵੱਲ ਪੰਜਾਬ ਸਰਕਾਰ ਦੀ ਵੱਡੀ ਪਹਿਲ

ਪੰਜਾਬ ਵਿੱਚ ਪਿਛਲੇ ਕਈ ਸਾਲਾਂ ਤੋਂ ਨਸ਼ਾ ਤਸਕਰੀ, ਗੈਂਗਸਟਰ ਨੈੱਟਵਰਕ, ਸਰਹੱਦੀ ਚੁਣੌਤੀਆਂ, ਡਰੋਨ ਰਾਹੀਂ ਹਥਿਆਰ ਅਤੇ ਨਸ਼ਿਆਂ ਦੀ ਤਸਕਰੀ ਅਤੇ ਸਾਇਬਰ ਅਪਰਾਧ ਵਰਗੀਆਂ ਸਮੱਸਿਆਵਾਂ…

ਕਬੱਡੀ ਜਗਤ ਵਿੱਚ ਸੋਗ ਦੀ ਲਹਿਰ, ਮਸ਼ਹੂਰ ਜਾਫੀ ਗੋਰਾ ਸਮਾਲਸਰ ਦਾ ਦਿਹਾਂਤ

ਕਬੱਡੀ ਜਗਤ ਨਾਲ ਜੁੜੀ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਅਤੇ ਨਾਮਵਰ ਜਾਫੀ ਗੋਰਾ ਸਮਾਲਸਰ ਦਾ ਦਿਹਾਂਤ ਹੋ ਗਿਆ…

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 7 ਮਹੀਨਿਆਂ ਵਿੱਚ 709 ਲਾਭਪਾਤਰੀਆਂ ਨੂੰ ₹83.36 ਲੱਖ ਦਾ ਕੈਸ਼ਲੈੱਸ ਮਾਨਸਿਕ ਸਿਹਤ ਇਲਾਜ ਮਿਲਿਆ

ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ’ਤੇ ਭਾਰੀ ਭਾਵਨਾਤਮਕ ਅਤੇ ਵਿੱਤੀ ਬੋਝ ਵੀ…

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਗ੍ਰਾਮ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸਨਮਾਨਿਤ…

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ” — ਤੀਜ ਦੇ ਰੰਗ ਵਿੱਚ ਗੂੰਜੀ ਅਮਰਗੜ੍ਹ ਦੀਆਂ ਔਰਤਾਂ ਦੀ ਆਵਾਜ਼

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ ‘ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰਵਾਏ ਗਏ ਤੀਆਂ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ…

ਪੰਜਾਬ ਦੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.): ਹਾਦਸਿਆਂ ਤੋਂ ਜਾਨਾਂ ਬਚਾਉਣ ਲਈ ਬਣਿਆ ਇੱਕ ਵਿਸ਼ੇਸ਼ ਮਾਡਲ

ਪੰਜਾਬ ਵਿੱਚ ਹਰ ਸਾਲ ਹਜ਼ਾਰਾਂ ਸੜਕ ਹਾਦਸੇ ਹੁੰਦੇ ਰਹੇ ਹਨ। ਇਨ੍ਹਾਂ ਹਾਦਸਿਆਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣੀ ਜਾਨ ਗੁਆਉਂਦੇ ਸਨ, ਜਦਕਿ ਕਈ ਜ਼ਖ਼ਮੀ…

“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ” — ਤੀਜ ਦੇ ਰੰਗ ਵਿੱਚ ਗੂੰਜੀ ਅਮਰਗੜ੍ਹ ਦੀਆਂ ਔਰਤਾਂ ਦੀ ਆਵਾਜ਼*

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ ‘ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰਵਾਏ ਗਏ ਤੀਆਂ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ…