Live Updates
ਭਾਜਪਾ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੇ ਪਿੱਛੇ ਲੁਕ ਰਹੀ ਹੈ: ਲਾਲਚੰਦ ਕਟਾਰੂਚੱਕED ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ ਹੈ, ਪੰਜਾਬੀਆਂ ਨੇ ਕਦੇ ਅਜਿਹੀਆਂ ਤਾਕਤਾਂ ਅੱਗੇ ਸਿਰ ਨਹੀਂ ਝੁਕਾਇਆ: ਕੁਲਦੀਪ ਸਿੰਘ ਧਾਲੀਵਾਲਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪਪ੍ਰਧਾਨ ਮੰਤਰੀ ਮੋਦੀ ਪੰਜਾਬ ਵਿੱਚ ਪਹਿਲਾਂ ਹੀ ਹਾਰ ਸਵੀਕਾਰ ਕਰ ਚੁੱਕੇ ਹਨ, ਹੁਣ ਭਾਜਪਾ ਸਰਕਾਰ ਪੰਜਾਬੀਆਂ ਨੂੰ ਡਰਾਉਣ ਲਈ ਈਡੀ ਦੇ ਛਾਪੇ ਮਾਰ ਰਹੀ ਹੈ: ਆਪਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ਆਪਭਾਜਪਾ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੇ ਪਿੱਛੇ ਲੁਕ ਰਹੀ ਹੈ: ਲਾਲਚੰਦ ਕਟਾਰੂਚੱਕED ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ ਹੈ, ਪੰਜਾਬੀਆਂ ਨੇ ਕਦੇ ਅਜਿਹੀਆਂ ਤਾਕਤਾਂ ਅੱਗੇ ਸਿਰ ਨਹੀਂ ਝੁਕਾਇਆ: ਕੁਲਦੀਪ ਸਿੰਘ ਧਾਲੀਵਾਲਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪਪ੍ਰਧਾਨ ਮੰਤਰੀ ਮੋਦੀ ਪੰਜਾਬ ਵਿੱਚ ਪਹਿਲਾਂ ਹੀ ਹਾਰ ਸਵੀਕਾਰ ਕਰ ਚੁੱਕੇ ਹਨ, ਹੁਣ ਭਾਜਪਾ ਸਰਕਾਰ ਪੰਜਾਬੀਆਂ ਨੂੰ ਡਰਾਉਣ ਲਈ ਈਡੀ ਦੇ ਛਾਪੇ ਮਾਰ ਰਹੀ ਹੈ: ਆਪਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ਆਪ

Author: Editor

ਫੁਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਟਰਬੂਲੈਂਸ ਦਾ ਸ਼ਿਕਾਰ, ਕਈ ਯਾਤਰੀ ਹੋਏ ਜ਼ਖ਼ਮੀ

ਥਾਈਲੈਂਡ ਦੇ ਫੁਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ AI2379 ਉਡਾਣ ਦੌਰਾਨ ਅਚਾਨਕ ਤੇਜ਼ ਟਰਬੂਲੈਂਸ (ਹਵਾ ਦੇ ਤੇਜ਼ ਝਟਕਿਆਂ) ਦੀ ਲਪੇਟ ਵਿੱਚ…

ਈ-20 ਦੇ ਵਿਰੋਧ ‘ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇਜਰੀਵਾਲ ਨੂੰ ਪੁਲਿਸ ਨੇ ਰੋਕਿਆ

ਈ-20 ਪੈਟਰੋਲ ਦੇ ਵਿਰੋਧ ‘ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪੈਦਲ ਮਾਰਚ ਕਰਦੇ ਹੋਏ ਉਨ੍ਹਾਂ ਦੀ ਰਿਹਾਇਸ਼ ਵੱਲ ਜਾ ਰਹੇ ਆਮ ਆਦਮੀ ਪਾਰਟੀ ਦੇ…

ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਵੱਲੋਂ ਈ-20 ਪੈਟਰੋਲ ਨੂੰ ਜ਼ਬਰਦਸਤੀ ਥੋਪਣ ਦੀ ਕੀਤੀ ਨਿੰਦਾ, ਅਮਰੀਕੀ ਹਿੱਤਾਂ ਅੱਗੇ ਗੋਡੇ ਟੇਕਣ ਅਤੇ ਨਾਗਰਿਕਾਂ ‘ਤੇ ਬੋਝ ਪਾਉਣ ਲਈ ਭਾਜਪਾ ਸਰਕਾਰ ‘ਤੇ ਬੋਲਿਆ ਹਮਲਾ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਅਪ੍ਰੈਲ 2026 ਤੋਂ 20 ਫੀਸਦੀ ਇਥਾਨੌਲ ਮਿਸ਼ਰਣ (ਈ-20 ਪੈਟਰੋਲ) ਨੂੰ ਜ਼ਬਰਦਸਤੀ…

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਅੱਜ ਦੂਜਾ ਦਿਨ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਅੱਜ ਦੂਜਾ ਦਿਨ ਹੈ। ਅੱਜ ਸਦਨ ਵਿੱਚ ਕਈ ਅਹਿਮ ਸਰਕਾਰੀ ਕੰਮਕਾਜ ਨਿਪਟਾਏ ਜਾਣ ਦੀ ਉਮੀਦ ਹੈ। ਸਰਕਾਰ…

ਪੰਜਾਬ ‘ਚ ਵੱਡੀ ਸਾਜ਼ਿਸ਼ ਨਾਕਾਮ, 4 ਨਾਬਾਲਗਾਂ ਸਮੇਤ 9 ਕਾਬੂ

ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਸ਼ੱਕੀ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਅਤੇ ਪੰਜਾਬ ਦੀ ਸ਼ਾਂਤੀ, ਸੁਰੱਖਿਆ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਲਗਾਤਾਰ ਕਾਰਵਾਈ…

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਕੇਂਦਰ ਨਾਲੋਂ ਪਹਿਲਾਂ ਹੀ 70% ਤੱਕ ਵੱਧ ਤਨਖਾਹਾਂ ਮਿਲ ਰਹੀਆਂ ਹਨ, ਸੂਬੇ ਨੇ ਕਿਹਾ ਕਿ ਉਹ ਕੇਂਦਰੀ ਡੀ.ਏ. ਸਮੇਤ ਕੇਂਦਰੀ ਪੇਅ-ਸਕੇਲ ਲਾਗੂ ਕਰਨ ਲਈ ਤਿਆਰ ਹੈ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਇਤਿਹਾਸਕ ਤੌਰ ‘ਤੇ ਕੇਂਦਰ ਸਰਕਾਰ ਦੇ ਆਪਣੇ ਹਮਰੁਤਬਾ ਮੁਲਾਜ਼ਮਾਂ ਨਾਲੋਂ ਕਾਫ਼ੀ ਵੱਧ ਤਨਖਾਹਾਂ ਮਿਲਦੀਆਂ ਰਹੀਆਂ ਹਨ, ਜਿਨ੍ਹਾਂ ਵਿੱਚ ਕਈ…

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਜਤਾਈ ਚਿੰਤਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਮੰਗ

ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ, ਵਿਸ਼ੇਸ਼ ਤੌਰ ‘ਤੇ ਪੰਜਾਬੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਤੋਂ ਤੁਰੰਤ ਦਖਲ ਦੇਣ ਦੀ…

ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ…

ਪੰਜਾਬ ਵਿੱਚ“ਆਮ ਆਦਮੀ ਕਲੀਨਿਕ”ਮਾਡਲ: ਪ੍ਰਾਇਮਰੀ ਸਿਹਤ ਸੇਵਾਵਾਂ ਦੀ ਨਵੀਂ ਤਸਵੀਰ

ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਲਿਆਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ “ਆਮ ਆਦਮੀ ਕਲੀਨਿਕ” ਮਾਡਲ ਹੁਣ ਸੂਬੇ ਦੀਆਂ…

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਜਮਹੂਰੀ ਹੱਕਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਮਤਾ ਪੇਸ਼

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਅਹਿਮ ਮਤਾ ਪੇਸ਼ ਕੀਤਾ, ਜਿਸ ਵਿੱਚ ਸਦਨ ਨੂੰ ਅਪੀਲ ਕੀਤੀ…