Live Updates
ਭਾਜਪਾ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੇ ਪਿੱਛੇ ਲੁਕ ਰਹੀ ਹੈ: ਲਾਲਚੰਦ ਕਟਾਰੂਚੱਕED ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ ਹੈ, ਪੰਜਾਬੀਆਂ ਨੇ ਕਦੇ ਅਜਿਹੀਆਂ ਤਾਕਤਾਂ ਅੱਗੇ ਸਿਰ ਨਹੀਂ ਝੁਕਾਇਆ: ਕੁਲਦੀਪ ਸਿੰਘ ਧਾਲੀਵਾਲਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪਪ੍ਰਧਾਨ ਮੰਤਰੀ ਮੋਦੀ ਪੰਜਾਬ ਵਿੱਚ ਪਹਿਲਾਂ ਹੀ ਹਾਰ ਸਵੀਕਾਰ ਕਰ ਚੁੱਕੇ ਹਨ, ਹੁਣ ਭਾਜਪਾ ਸਰਕਾਰ ਪੰਜਾਬੀਆਂ ਨੂੰ ਡਰਾਉਣ ਲਈ ਈਡੀ ਦੇ ਛਾਪੇ ਮਾਰ ਰਹੀ ਹੈ: ਆਪਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ਆਪਭਾਜਪਾ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੇ ਪਿੱਛੇ ਲੁਕ ਰਹੀ ਹੈ: ਲਾਲਚੰਦ ਕਟਾਰੂਚੱਕED ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ ਹੈ, ਪੰਜਾਬੀਆਂ ਨੇ ਕਦੇ ਅਜਿਹੀਆਂ ਤਾਕਤਾਂ ਅੱਗੇ ਸਿਰ ਨਹੀਂ ਝੁਕਾਇਆ: ਕੁਲਦੀਪ ਸਿੰਘ ਧਾਲੀਵਾਲਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪਪ੍ਰਧਾਨ ਮੰਤਰੀ ਮੋਦੀ ਪੰਜਾਬ ਵਿੱਚ ਪਹਿਲਾਂ ਹੀ ਹਾਰ ਸਵੀਕਾਰ ਕਰ ਚੁੱਕੇ ਹਨ, ਹੁਣ ਭਾਜਪਾ ਸਰਕਾਰ ਪੰਜਾਬੀਆਂ ਨੂੰ ਡਰਾਉਣ ਲਈ ਈਡੀ ਦੇ ਛਾਪੇ ਮਾਰ ਰਹੀ ਹੈ: ਆਪਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ਆਪ

Author: Editor

ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਜਿਹੀ ਵਿਵਸਥਾ ਕਾਇਮ ਕੀਤੀ ਗਈ ਹੈ ਜਿੱਥੇ ਪੈਸੇ…

ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਕਿਸਾਨਾਂ ਤੇ ਆਮ ਜਨਤਾ ਲਈ ਪਰੇਸ਼ਾਨੀ ਦਾ ਕਾਰਨ ਨਾ ਬਣਨ; ਹੜਤਾਲ ਵਾਪਸ ਲੈਣ, ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ: ਅਮਨ ਅਰੋੜਾ

ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹੜਤਾਲ ‘ਤੇ ਬੈਠੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ…

ਪੰਜਾਬ ਦੀ ਸਿੰਗਲ ਵਿੰਡੋ ਪ੍ਰਣਾਲੀ: ਉਦਯੋਗਿਕ ਨਿਵੇਸ਼ ਨੂੰ ਰਫ਼ਤਾਰ, ਰੁਜ਼ਗਾਰ ਦੇ ਨਵੇਂ ਮੌਕਿਆਂ ਵੱਲ ਵੱਡਾ ਕਦਮ

ਪੰਜਾਬ ਨੂੰ ਲੰਮੇ ਸਮੇਂ ਤੋਂ ਦੇਸ਼ ਦਾ ਅੰਨ ਭੰਡਾਰ ਕਿਹਾ ਜਾਂਦਾ ਰਿਹਾ ਹੈ, ਪਰ ਬਦਲਦੇ ਆਰਥਿਕ ਦੌਰ ਵਿੱਚ ਸਿਰਫ਼ ਖੇਤੀਬਾੜੀ ਦੇ ਆਧਾਰ ‘ਤੇ ਵਿਕਾਸ…

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2027 ਵਿੱਚ ਆਮ ਆਦਮੀ ਪਾਰਟੀ…

ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 120 ਬੈੱਡਾਂ ਵਾਲੇ ਅਤਿ-ਆਧੁਨਿਕ ‘ਕੈਪੀਟਲ ਹਸਪਤਾਲ’ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਮਾਲਵਾ ਖੇਤਰ…

ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ਵਿੱਤੀ ਸਹਾਇਤਾ ਸਿੱਧੀ ਭੇਜਣ ਦੇ ਫ਼ੈਸਲੇ ਨੂੰ ਸੂਬੇ ਭਰ…

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਮਿਆਰੀ…

ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦਾ ਸਵਾਗਤ ਕੀਤਾ ਹੈ। ਪਾਰਟੀ ਨੇ ਇਸ ਨੂੰ ਲੱਖਾਂ…

ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ, ਪੂਰੇ ਦੇਸ਼ ਨੂੰ ਵਧਾਈ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ…

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਰਾਜਪਾਲ ਨੂੰ ਆਊਟਸੋਰਸ ਮੁਲਾਜ਼ਮਾਂ ਨੂੰ ਸਰਕਾਰੀ ਵਿਭਾਗਾਂ ‘ਚ ਸ਼ਾਮਲ ਕਰਨ ਵਾਲੇ ਆਰਡੀਨੈਂਸ ਨੂੰ ਮਨਜ਼ੂਰੀ ਦੇ ਕੇ ਸਾਲਾਂ ਤੋਂ ਚੱਲ ਰਹੀ ਲੁੱਟ-ਖਸੁੱਟ ਖ਼ਤਮ ਕਰਨ ਦੀ ਕੀਤੀ ਅਪੀਲ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ‘ਦਿ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਟ੍ਰਾਂਜ਼ਿਸ਼ਨ ਟੂ ਕੰਟਰੈਕਚੁਅਲ ਐਂਗੇਜਮੈਂਟ ਆਰਡੀਨੈਂਸ, 2026′ ਨੂੰ ਤੁਰੰਤ ਮਨਜ਼ੂਰੀ ਦੇਣ ਦੀ ਅਪੀਲ…