Live Updates
ਭਾਜਪਾ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੇ ਪਿੱਛੇ ਲੁਕ ਰਹੀ ਹੈ: ਲਾਲਚੰਦ ਕਟਾਰੂਚੱਕED ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ ਹੈ, ਪੰਜਾਬੀਆਂ ਨੇ ਕਦੇ ਅਜਿਹੀਆਂ ਤਾਕਤਾਂ ਅੱਗੇ ਸਿਰ ਨਹੀਂ ਝੁਕਾਇਆ: ਕੁਲਦੀਪ ਸਿੰਘ ਧਾਲੀਵਾਲਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪਪ੍ਰਧਾਨ ਮੰਤਰੀ ਮੋਦੀ ਪੰਜਾਬ ਵਿੱਚ ਪਹਿਲਾਂ ਹੀ ਹਾਰ ਸਵੀਕਾਰ ਕਰ ਚੁੱਕੇ ਹਨ, ਹੁਣ ਭਾਜਪਾ ਸਰਕਾਰ ਪੰਜਾਬੀਆਂ ਨੂੰ ਡਰਾਉਣ ਲਈ ਈਡੀ ਦੇ ਛਾਪੇ ਮਾਰ ਰਹੀ ਹੈ: ਆਪਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ਆਪਭਾਜਪਾ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੇ ਪਿੱਛੇ ਲੁਕ ਰਹੀ ਹੈ: ਲਾਲਚੰਦ ਕਟਾਰੂਚੱਕED ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ ਹੈ, ਪੰਜਾਬੀਆਂ ਨੇ ਕਦੇ ਅਜਿਹੀਆਂ ਤਾਕਤਾਂ ਅੱਗੇ ਸਿਰ ਨਹੀਂ ਝੁਕਾਇਆ: ਕੁਲਦੀਪ ਸਿੰਘ ਧਾਲੀਵਾਲਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪਪ੍ਰਧਾਨ ਮੰਤਰੀ ਮੋਦੀ ਪੰਜਾਬ ਵਿੱਚ ਪਹਿਲਾਂ ਹੀ ਹਾਰ ਸਵੀਕਾਰ ਕਰ ਚੁੱਕੇ ਹਨ, ਹੁਣ ਭਾਜਪਾ ਸਰਕਾਰ ਪੰਜਾਬੀਆਂ ਨੂੰ ਡਰਾਉਣ ਲਈ ਈਡੀ ਦੇ ਛਾਪੇ ਮਾਰ ਰਹੀ ਹੈ: ਆਪਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ਆਪ

Author: Editor

ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 5.557 ਕਿਲੋ ਹੈਰੋਇਨ ਅਤੇ ਦੋ ਪਿਸਤੌਲਾਂ ਸਮੇਤ 4 ਤਸਕਰ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਨਸ਼ਾ ਅਤੇ ਹਥਿਆਰ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ…

ਪੰਜਾਬ ਦੇ ਮੌਸਮ ਨੇ ਲਈ ਕਰਵਟ, 20 ਤੋਂ 22 ਜੁਲਾਈ ਤੱਕ ਭਾਰੀ ਮੀਂਹ ਦਾ ਯੈਲੋ ਅਲਰਟ

ਪੰਜਾਬ ਵਿੱਚ ਮੌਸਮ ਨੇ ਬਦਲਾਅ ਲੈਣਾ ਸ਼ੁਰੂ ਕਰ ਦਿੱਤਾ ਹੈ। ਮੋਹਾਲੀ ਵਿੱਚ ਸ਼ਨੀਵਾਰ ਸਵੇਰੇ ਮੀਂਹ ਪਿਆ, ਜਦਕਿ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਿਹਾ। ਮੌਸਮ ਵਿਭਾਗ…

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ; ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ: ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ…

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਰਾਜ ਦੀਆਂ ਯੋਗ ਮਹਿਲਾਵਾਂ ਨੂੰ ਅਜਿਹੇ ਸਮੇਂ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਜਦੋਂ ਵਧਦੇ…

18 ਸਾਲਾਂ ਤੋਂ ਸੇਵਾ ਨਿਭਾ ਰਹੇ ਹਜ਼ਾਰਾਂ ਮਨਰੇਗਾ ਕਰਮਚਾਰੀਆਂ ਨੂੰ ਅਣਗੌਲਿਆਂ ਨਹੀਂ ਕਰ ਸਕਦੀ ਮੋਦੀ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਨਵੀਂ ਸ਼ੁਰੂ…

ਮੋਦੀ ਜੀ ਨੇ ਆਪਣੇ ਹੰਕਾਰ ਵਿੱਚ ਸੋਨਮ ਵਾਂਗਚੁਕ ਦਾ ਅਪਮਾਨ ਕੀਤਾ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੰਤਰ-ਮੰਤਰ ਤੋਂ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਜ਼ਬਰਦਸਤੀ ਚੁੱਕਣ ਦੇ ਮਾਮਲੇ ‘ਤੇ ਕਿਹਾ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਪੂਰੀ ਤਰ੍ਹਾਂ ਫਲਾਪ, ਪੰਜਾਬ ਨੂੰ ਕੁਝ ਵੀ ਦਿੱਤੇ ਬਿਨਾਂ ਮੁੜੇ: ਕੁਲਦੀਪ ਸਿੰਘ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਪੰਜਾਬ ਦੌਰੇ ‘ਤੇ ਤਿੱਖੀ…

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱਚ ਨਾਕਾਮ ਰਹੇ, ਸਿਰਫ ਝੂਠੇ ਦੋਸ਼ ਲਾਏ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਤਿੱਖਾ ਹਮਲਾ ਕਰਦਿਆਂ…

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ ਵੱਧ ਲਾਭਪਾਤਰੀਆਂ ਵਾਲਾ ਜ਼ਿਲ੍ਹਾ ਬਣ ਕੇ ਉੱਭਰਿਆ ਹੈ। ਇਸ…

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਲੋਕਾਂ ਨੂੰ ਇੱਕਜੁੱਟ…