Live Updates
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜ

Author: Editor

ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ…

ਨਾਰਕੋਟਿਕਸ ਐਨੋਨੀਮਸ ਪੀਅਰ-ਸਪੋਰਟ ਪ੍ਰੋਗਰਾਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਦੇ 13 ਜ਼ਿਲ੍ਹਿਆਂ ਤੱਕ ਫੈਲਿਆ

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ ਹੋਰ ਮਜ਼ਬੂਤ ਕਰਨ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਯੁੱਧ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਇੱਥੋਂ ਤੱਕ ਕਿ…

ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ…

ਅੰਮ੍ਰਿਤਸਰ ‘ਚ ਪੁਲਿਸ-ਬਦਮਾਸ਼ ਮੁਠਭੇੜ, ਗੋਲੀ ਲੱਗਣ ਮਗਰੋਂ 2 ਮੁਲਜ਼ਮ ਕਾਬੂ

ਅੰਮ੍ਰਿਤਸਰ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਠਭੇੜ ਦੌਰਾਨ ਦੋਹਾਂ ਪਾਸਿਆਂ ਤੋਂ ਗੋਲੀਬਾਰੀ ਹੋਈ, ਜਿਸ ਵਿੱਚ ਇੱਕ…

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕ ਇਹ ਨਹੀਂ ਭੁੱਲੇ ਕਿ ਕਿਸ ਤਰ੍ਹਾਂ ਬਾਦਲ ਪਰਿਵਾਰ ਅਤੇ ਅਕਾਲੀ…

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਸਟੇਟ ਹੈਲਥ ਏਜੰਸੀ (SHA), ਪੰਜਾਬ ਦੇ ਅੰਕੜਿਆਂ ਅਨੁਸਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤੇ ਗਏ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐਮਟੀਪੀ) ਮਾਮਲਿਆਂ ਵਿੱਚੋਂ 57 ਫ਼ੀਸਦੀ…

ਜੇਕਰ ਇੱਕ ਪਰਿਵਾਰ ਵਿੱਚ ਇੱਕ ਤੋਂ ਵੱਧ ਯੋਗ ਔਰਤਾਂ ਹਨ, ਤਾਂ ਹਰੇਕ ਔਰਤ ਨੂੰ ਇਹ ਸਨਮਾਨ ਰਾਸ਼ੀ ਮਿਲੇਗੀ: ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਨੂੰ ਤਿੰਨ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਕਰਨ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ,…

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਸੂਬਾ ਮੀਡੀਆ ਇੰਚਾਰਜ…