Live Updates
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜ

Author: Editor

ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮਾਂ ਵਿੱਚ ਸ਼ਰਧਾਲੂਆਂ ਨਾਲ ਹੋਣਗੇ ਸ਼ਾਮਲ

ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸੋਮਵਾਰ ਨੂੰ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਅਮੀਰ ਧਾਰਮਿਕ ਤੇ ਸੱਭਿਆਚਾਰਕ…

ਆਪ ਨੂੰ ਵੱਡਾ ਹੁੰਗਾਰਾ, ਸ੍ਰੀ ਹਰਗੋਬਿੰਦਪੁਰ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ, ਕਈ ਐਮਸੀ ਅਤੇ ਪਠਾਨਕੋਟ ਦੇ ਕਾਂਗਰਸੀ ਆਗੂ ਪਾਰਟੀ ਵਿੱਚ ਹੋਏ ਸ਼ਾਮਲ

ਆਮ ਆਦਮੀ ਪਾਰਟੀ (ਆਪ) ਨੂੰ ਸੋਮਵਾਰ ਨੂੰ ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਪਠਾਨਕੋਟ ਵਿੱਚ ਉਸ ਸਮੇਂ ਵੱਡਾ  ਹੁੰਗਾਰਾ ਮਿਲਿਆ ਜਦੋਂ ਸ੍ਰੀ ਹਰਗੋਬਿੰਦਪੁਰ ਨਗਰ ਕੌਂਸਲ ਦੇ…

ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਵੱਡਾ ਐਕਸ਼ਨ, 5% ਤੋਂ ਵੱਧ ਫੀਸ ਵਾਧੇ ‘ਤੇ ਰੋਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸਿੱਖਿਆ ਖੇਤਰ ਨਾਲ ਜੁੜਿਆ ਇੱਕ ਵੱਡਾ…

NEET ਦੀ ਤਿਆਰੀ ਕਰ ਰਹੀ ਵਿਦਿਆਰਥਣ ਦੀ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਬਰਵਾਲਾ ਖੇਤਰ ਅਧੀਨ ਪੈਂਦੇ ਪਿੰਡ ਢਾਣੀ ਖਾਨ ਬਹਾਦੁਰ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ 19 ਸਾਲਾ…

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਤਿਹਾਸਕ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਉਲਟੀ ਗਿਣਤੀ ਸ਼ੁਰੂ…

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਰੋਜ਼ਗਾਰ ਦੇ ਮੌਕਿਆਂ ਰਾਹੀਂ ਨਸ਼ਾ ਪੀੜਤਾਂ ਦੀ ਜ਼ਿੰਦਗੀ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ ਅਧਿਨਿਯਮ ਬਿੱਲ, 2025’ (ਉੱਚ ਸਿੱਖਿਆ ਬਿੱਲ) ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਉਨ੍ਹਾਂ…

ਸੁਖਬੀਰ ਬਾਦਲ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਦੂਜਿਆਂ ਨੂੰ ਪਤਾ ਲੱਗਣ ਤੋਂ ਪਹਿਲਾਂ ਉਨ੍ਹਾਂ ਨੂੰ ਵੀਡੀਓ ਬਾਰੇ ਜਾਣਕਾਰੀ ਕਿਵੇਂ ਮਿਲੀ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ…

ਅੰਮ੍ਰਿਤਸਰ ਸਰਹੱਦ ਨੇੜੇ 27 ਕਿਲੋ ਹੈਰੋਇਨ ਬਰਾਮਦ, BSF ਤੇ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੁਰੱਖਿਆ ਏਜੰਸੀਆਂ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ…

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਵਿਦੇਸ਼ੀ ਹੈਂਡਲਰਾਂ ਨਾਲ ਜੁੜਿਆ ਗੈਂਗਸਟਰ ਮਾਡਿਊਲ ਬੇਨਕਾਬ

ਪੰਜਾਬ ਪੁਲਿਸ ਨੂੰ ਸੰਗਠਿਤ ਅਪਰਾਧ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਐੱਸ.ਐੱਸ.ਓ.ਸੀ. (ਸਟੇਟ ਸਪੈਸ਼ਲ ਓਪਰੇਸ਼ਨ ਸੈੱਲ) ਅੰਮ੍ਰਿਤਸਰ ਅਤੇ…