Live Updates
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜ

Author: Editor

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲੰਬੇ ਸਮੇਂ…

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ ‘ਤੇ ਠਾਹਰ…

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ ਪਰ ਬੇਹੱਦ ਪ੍ਰਭਾਵਸ਼ਾਲੀ ਹਥਿਆਰ ਵਜੋਂ ਉੱਭਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ‘ਤੇ ਵਾਰੋ-ਵਾਰੀ ਰਾਜ ਕਰਨ…

15 ਪਿੰਡਾਂ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸਹੂਲਤ ਅਤੇ ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ…

ਹਿਮਾਚਲ ਪ੍ਰਦੇਸ਼ ‘ਚ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਹੁਣ ਬਿੱਲਾਂ ‘ਚ ਜੁੜਿਆ ਫਿਊਲ ਚਾਰਜ

ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਕੀਤਾ ਗਿਆ ਵਾਅਦਾ ਅਜੇ ਤੱਕ ਪੂਰਾ ਨਹੀਂ ਹੋ ਸਕਿਆ। ਉਲਟ,…

21 ਜੂਨ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜਥਾ, 296 ਸ਼ਰਧਾਲੂਆਂ ਨੂੰ ਮਿਲੀ ਮਨਜ਼ੂਰੀ

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਨਵੀਂ…

ਮੋਹਾਲੀ ‘ਚ ਬਣੇਗਾ ਪੰਜਾਬ ਦਾ ਸਭ ਤੋਂ ਵੱਡਾ ਵਰਕਿੰਗ ਵੂਮੈਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਵਰਕਿੰਗ ਵੂਮੈਨ ਹੋਸਟਲ ਦਾ ਨੀਂਹ ਪੱਥਰ ਰੱਖਿਆ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ…

PGI ਅਤੇ ਪੰਜਾਬ ਯੂਨੀਵਰਸਿਟੀ ਵਿਚਕਾਰ ਬਣੇਗਾ ਆਧੁਨਿਕ ਅੰਡਰਪਾਸ, ਹਜ਼ਾਰਾਂ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

ਪੀਜੀਆਈ ਅਤੇ ਪੰਜਾਬ ਯੂਨੀਵਰਸਿਟੀ ਵਿਚਕਾਰ ਸੜਕ ਪਾਰ ਕਰਨ ਵਾਲੇ ਹਜ਼ਾਰਾਂ ਮਰੀਜ਼ਾਂ, ਡਾਕਟਰਾਂ, ਸੇਵਾਦਾਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਜਲਦ ਹੀ ਵੱਡੀ ਰਾਹਤ ਮਿਲਣ ਜਾ…

CM ਭਗਵੰਤ ਮਾਨ ਨੇ ਧੁੱਸੀ ਬੰਨ੍ਹ ਲਿੰਕ ਸੜਕ ਦਾ ਰੱਖਿਆ ਨੀਂਹ ਪੱਥਰ, 15 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲੇਗੀ ਰਾਹਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੌਰੇ ਦੌਰਾਨ ਸ਼ਾਹਕੋਟ ਵਿਖੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ‘ਤੇ ਬਣਨ ਵਾਲੀ 35 ਕਿਲੋਮੀਟਰ ਲੰਬੀ…