Live Updates
ਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜਰਾਜਾ ਵੜਿੰਗ, ਬਿਕਰਮ ਮਜੀਠੀਆ ਬਿਨਾਂ ਜਾਂਚ ਕੀਤੇ ਫ਼ਰਜ਼ੀ ਆਡੀਓ ਸਾਂਝੀ ਕਰ ਰਹੇ ਹਨ : ਬਲਤੇਜ ਸਿੰਘ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜਰਾਜਾ ਵੜਿੰਗ, ਬਿਕਰਮ ਮਜੀਠੀਆ ਬਿਨਾਂ ਜਾਂਚ ਕੀਤੇ ਫ਼ਰਜ਼ੀ ਆਡੀਓ ਸਾਂਝੀ ਕਰ ਰਹੇ ਹਨ : ਬਲਤੇਜ ਸਿੰਘ ਪੰਨੂ

Author: Editor

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ…

ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਬਣਾਈ ਗਈ…

ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਤੋਂ ਅੱਗੇ ਵਧ ਕੇ ਨਾ ਸਿਰਫ਼ ਗੁਆਂਢੀ ਸੂਬਿਆਂ ਦੀਆਂ ਪੁਲਿਸ ਫੋਰਸਾਂ,…

2 ਸੁਤੰਤਰ ਫੋਰੈਂਸਿਕ ਰਿਪੋਰਟਾਂ ਨੇ ਪੁਸ਼ਟੀ ਕੀਤੀ ਹੈ ਕਿ ਵਾਇਰਲ ਵੀਡੀਓ ਅਤੇ ਸੀਐਮ ਭਗਵੰਤ ਸਿੰਘ ਮਾਨ ਵਿਚਕਾਰ ਕੋਈ ਮੇਲ ਨਹੀਂ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਵੀਰਵਾਰ ਨੂੰ…

ਕਥਿਤ ਵਾਇਰਲ ਵੀਡੀਓ ਮਾਮਲੇ ‘ਤੇ CM ਮਾਨ ਦਾ ਵੱਡਾ ਬਿਆਨ, ਕਿਹਾ- ਮੈਨੂੰ ਬਦਨਾਮ ਕਰਨ ਲਈ ਰਚੀ ਗਈ ਸਾਜ਼ਿਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਦਰਮਿਆਨ ਮੁੱਖ…

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਹਥਿਆਰ ਤਸਕਰੀ ਮਾਡਿਊਲ ਬੇਨਕਾਬ; 8 ਗ੍ਰਿਫ਼ਤਾਰ, 11 ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰਾਂ ਅਤੇ ਸਰਹੱਦ ਪਾਰ ਚੱਲ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼…

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਰਾਹੀਂ 3.10 ਲੱਖ ਤੋਂ ਵੱਧ ਸਰਕਾਰੀ ਸੇਵਾਵਾਂ ਘਰ-ਘਰ ਪਹੁੰਚੀਆਂ

ਪੰਜਾਬ ਸਰਕਾਰ ਦੀ ਮਹੱਤਵਾਕਾਂਕਸ਼ੀ ਪਹਿਲ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਲੋਕਾਂ ਲਈ ਵੱਡੀ ਸਹੂਲਤ ਬਣ ਕੇ ਸਾਹਮਣੇ ਆ ਰਹੀ ਹੈ। ਸਰਕਾਰ ਦੇ ਅਨੁਸਾਰ ਇਸ…

ਕਥਿਤ Video ਨੂੰ ਲੈਕੇ ‘ਆਪ’ ਨੇ ਪੇਸ਼ ਕੀਤੀਆਂ 2 ਰਿਪੋਰਟਾਂ, CM ਮਾਨ ਨੂੰ ਬਦਨਾਮ ਕਰਨ ਲਈ ਫਰਜੀ ਵੀਡੀਓ ਬਣਾਈ ਗਈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਕਥਿਤ ਵਿਵਾਦਤ ਵੀਡੀਓ ਨੂੰ ਲੈ ਕੇ ਸੂਬੇ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ…

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ…

ਚੰਡੀਗੜ੍ਹ ‘ਚ OLA ਨੂੰ ਵੱਡਾ ਝਟਕਾ, 6 ਮਹੀਨਿਆਂ ਲਈ ਲਾਇਸੈਂਸ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਐਗਰੀਗੇਟਰ ਕੰਪਨੀ OLA ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਉਸ ਦਾ ਲਾਇਸੈਂਸ 6 ਮਹੀਨਿਆਂ ਲਈ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ।…