Live Updates
ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜਰਾਜਾ ਵੜਿੰਗ, ਬਿਕਰਮ ਮਜੀਠੀਆ ਬਿਨਾਂ ਜਾਂਚ ਕੀਤੇ ਫ਼ਰਜ਼ੀ ਆਡੀਓ ਸਾਂਝੀ ਕਰ ਰਹੇ ਹਨ : ਬਲਤੇਜ ਸਿੰਘ ਪੰਨੂਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼, ਏਜੰਸੀ ਭਾਜਪਾ ਦੇ ਸਿਆਸੀ ਵਿੰਗ ਵਜੋਂ ਕਰ ਰਹੀ ਹੈ ਕੰਮ: ਬਲਤੇਜ ਪੰਨੂਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜਰਾਜਾ ਵੜਿੰਗ, ਬਿਕਰਮ ਮਜੀਠੀਆ ਬਿਨਾਂ ਜਾਂਚ ਕੀਤੇ ਫ਼ਰਜ਼ੀ ਆਡੀਓ ਸਾਂਝੀ ਕਰ ਰਹੇ ਹਨ : ਬਲਤੇਜ ਸਿੰਘ ਪੰਨੂਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼, ਏਜੰਸੀ ਭਾਜਪਾ ਦੇ ਸਿਆਸੀ ਵਿੰਗ ਵਜੋਂ ਕਰ ਰਹੀ ਹੈ ਕੰਮ: ਬਲਤੇਜ ਪੰਨੂ

Author: Editor

ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ…

ਈਰਾਨ ‘ਚ ਜੰਗ ਵਿਚਾਲੇ ਭਾਰਤੀਆਂ ਲਈ ਅਲਰਟ, ਭਾਰਤ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

ਪੱਛਮੀ ਏਸ਼ੀਆ ਵਿੱਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਵਧਦੇ ਤਣਾਅ ਨੇ ਦੁਨੀਆ ਭਰ ਦੀ ਚਿੰਤਾ ਵਧਾ ਦਿੱਤੀ ਹੈ। ਦੋਵਾਂ ਦੇਸ਼ਾਂ ਵਿਚਕਾਰ ਚੱਲ ਰਹੇ ਫੌਜੀ ਟਕਰਾਅ…

ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਦੀ ਲੋਕਾਂ ਨੇ ਕੀਤੀ ਸ਼ਲਾਘਾ,ਉਦਯੋਗ ਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ : DGP ਗੌਰਵ ਯਾਦਵ

ਪੰਜਾਬ ਪੁਲਿਸ ਸੂਬੇ ਵਿੱਚ ਸੁਰੱਖਿਅਤ ਅਤੇ ਅਪਰਾਧ-ਮੁਕਤ ਮਾਹੌਲ ਬਣਾਉਣ ਲਈ ਲਗਾਤਾਰ ਨਵੇਂ ਕਦਮ ਚੁੱਕ ਰਹੀ ਹੈ। ਆਧੁਨਿਕ ਤਕਨਾਲੋਜੀ, ਭਾਈਚਾਰਕ ਪੁਲਿਸਿੰਗ ਅਤੇ ਲੋਕਾਂ ਨਾਲ ਸਿੱਧੇ…

ਜੈਪੁਰ ‘ਚ 24 ਘੰਟਿਆਂ ਲਈ ਡਿਜ਼ੀਟਲ ਕਰਫਿਊ, ਇੰਟਰਨੈੱਟ ਸੇਵਾਵਾਂ ਬੰਦ

ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਪ੍ਰਸ਼ਾਸਨ ਨੇ ਵੱਡਾ ਫ਼ੈਸਲਾ ਲੈਂਦਿਆਂ 24 ਘੰਟਿਆਂ ਲਈ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ…

ਕਪੂਰਥਲਾ ਵਿੱਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਮਹਾਨ ਕੀਰਤਨ ਸਮਾਗਮ ਅੱਜ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ…

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ…

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ…

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ…

CM ਮਾਨ ਭਲਕੇ ਵੰਡਣਗੇ ਨਿਯੁਕਤੀ ਪੱਤਰ, ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ ਦੀ ਸੌਗਾਤ

ਪੰਜਾਬ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਵਾਰ ਫਿਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ…