Live Updates
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ
1 min read

ਲੁਧਿਆਣਾ ਨੂੰ ਵੱਡੀ ਸੌਗਾਤ, ₹65 ਕਰੋੜ ਦੀ ਲਾਗਤ ਨਾਲ ਬਣੇਗਾ CBG ਪਲਾਂਟ; ਰੋਜ਼ਾਨਾ 300 ਟਨ ਗੋਹੇ ਦਾ ਹੋਵੇਗਾ ਵਿਗਿਆਨਿਕ ਨਿਪਟਾਰਾ

ਲੁਧਿਆਣਾ ਦੇ ਹੈਬੋਵਾਲ ਵਿੱਚ ₹65 ਕਰੋੜ ਦੀ ਲਾਗਤ ਵਾਲੇ ਕੰਪ੍ਰੈੱਸਡ ਬਾਇਓ-ਗੈਸ (CBG) ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਪ੍ਰਾਜੈਕਟ ਨੂੰ ਸਤੰਬਰ 2027 ਤੱਕ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਸਰਕਾਰ ਮੁਤਾਬਕ ਇਹ ਪਲਾਂਟ ‘ਵੇਸਟ ਟੂ ਵੈਲਥ’ ਮਿਸ਼ਨ ਤਹਿਤ ਤਿਆਰ ਕੀਤਾ ਜਾ ਰਿਹਾ ਹੈ।

ਇਸ ਪਲਾਂਟ ਰਾਹੀਂ ਰੋਜ਼ਾਨਾ ਕਰੀਬ 300 ਟਨ ਗੋਹੇ ਦਾ ਵਿਗਿਆਨਿਕ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇਗਾ। ਇਸ ਨਾਲ ਇੱਕ ਪਾਸੇ ਡੇਅਰੀ ਸੰਚਾਲਕਾਂ ਅਤੇ ਪਸ਼ੂ ਪਾਲਕਾਂ ਨੂੰ ਸਹੂਲਤ ਮਿਲੇਗੀ, ਉੱਥੇ ਹੀ ਦੂਜੇ ਪਾਸੇ ਸ਼ਹਿਰ ਵਿੱਚ ਗੰਦਗੀ ਅਤੇ ਵਾਤਾਵਰਣ ਨਾਲ ਜੁੜੀਆਂ ਸਮੱਸਿਆਵਾਂ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ।

ਪ੍ਰਾਜੈਕਟ ਸ਼ੁਰੂ ਹੋਣ ਤੋਂ ਬਾਅਦ ਬੁੱਢੇ ਨਾਲੇ ਵਿੱਚ ਗੰਦਗੀ ਜਾਣ ਤੋਂ ਰੋਕਣ ਅਤੇ ਸੀਵਰੇਜ ਜਾਮ ਦੀ ਸਮੱਸਿਆ ਨੂੰ ਘਟਾਉਣ ਵਿੱਚ ਮਦਦ ਮਿਲਣ ਦੀ ਉਮੀਦ ਹੈ। ਇਸ ਪਲਾਂਟ ਨਾਲ ਕਰੀਬ 435 ਡੇਅਰੀ ਮਾਲਕਾਂ ਨੂੰ ਸਿੱਧਾ ਲਾਭ ਮਿਲਣ ਦੀ ਗੱਲ ਕਹੀ ਗਈ ਹੈ।

ਸਰਕਾਰ ਦਾ ਕਹਿਣਾ ਹੈ ਕਿ ਅਜਿਹੇ ਪ੍ਰਾਜੈਕਟਾਂ ਰਾਹੀਂ ਗੋਹੇ ਅਤੇ ਕੂੜੇ ਨੂੰ ਸਮੱਸਿਆ ਦੀ ਬਜਾਏ ਇੱਕ ਉਪਯੋਗੀ ਸਰੋਤ ਵਿੱਚ ਬਦਲਿਆ ਜਾ ਸਕਦਾ ਹੈ। CBG ਪਲਾਂਟ ਰਾਹੀਂ ਕੂੜੇ ਤੋਂ ਊਰਜਾ ਤਿਆਰ ਕਰਨ ਦੀ ਦਿਸ਼ਾ ਵਿੱਚ ਵੀ ਇੱਕ ਮਹੱਤਵਪੂਰਨ ਕਦਮ ਚੁੱਕਿਆ ਜਾਵੇਗਾ।

ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਦੇ ਪਾਣੀ ਨੂੰ ਬਚਾਉਣਾ, ਵਾਤਾਵਰਣ ਦੀ ਰੱਖਿਆ ਕਰਨਾ ਅਤੇ ਕਿਸਾਨਾਂ ਤੇ ਪਸ਼ੂ ਪਾਲਕਾਂ ਦੇ ਹਿੱਤਾਂ ਦੀ ਸੁਰੱਖਿਆ ਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ। ਸਰਕਾਰ ਦਾ ਟੀਚਾ ਅਜਿਹੇ ਪ੍ਰਾਜੈਕਟਾਂ ਰਾਹੀਂ ਪ੍ਰਦੂਸ਼ਣ ਨੂੰ ਘਟਾਉਣਾ ਅਤੇ ਪੰਜਾਬ ਵਿੱਚ ਸਾਫ਼-ਸੁਥਰਾ ਤੇ ਬਿਹਤਰ ਵਾਤਾਵਰਣ ਤਿਆਰ ਕਰਨਾ ਹੈ।

Leave a Reply

Your email address will not be published. Required fields are marked *