Live Updates
ਦੀਵਾਲੀ ਤੋਂ ਪਹਿਲਾਂ ਸੋਨਾ-ਚਾਂਦੀ ਹੋਇਆ ਸਸਤਾ, ਸੋਨੇ ਦੇ ਭਾਅ ’ਚ 2,530 ਰੁਪਏ ਦੀ ਗਿਰਾਵਟਪੰਜਾਬ ਵਿੱਚ ਭਾਜਪਾ ਕੋਲ ਕੋਈ ਲੀਡਰਸ਼ਿਪ, ਏਜੰਡਾ ਜਾਂ ਸਿਆਸੀ ਆਧਾਰ ਨਹੀਂ ਹੈ: ਅਮਨ ਅਰੋੜਾਲੋਕਾਂ ਦਾ ਭਰੋਸਾ ‘ਆਪ’ ਦੀ ਸਭ ਤੋਂ ਵੱਡੀ ਤਾਕਤ, ਤਿੰਨ ਵਿਧਾਇਕਾਂ ਦੇ ਜਾਣ ਨਾਲ ਕੋਈ ਫ਼ਰਕ ਨਹੀਂ ਪੈਂਦਾ: ਨੀਲ ਗਰਗਹੁਣ ਅਣਜਾਣ ਨੰਬਰ ਤੋਂ ਕਾਲ ਆਉਣ ’ਤੇ ਵੀ ਦਿਖੇਗਾ ਅਸਲੀ ਨਾਂ, ਸਰਕਾਰ ਦਾ ਨਵਾਂ ਨਿਯਮ!ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਸ਼ੁਰੂ, ਨਸ਼ਾ ਵਿਰੋਧੀ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਜਾਂਚਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇਭਗਵੰਤ ਮਾਨ ਸਰਕਾਰ ਦੇ ਰਿਕਾਰਡ ਵਿਕਾਸ ਅਤੇ ਲੋਕ ਭਲਾਈ ਕੰਮਾਂ ਤੋਂ ਵਿਰੋਧੀ ਧਿਰ ਘਬਰਾ ਗਈ ਹੈ ਅਤੇ ਨਸ਼ਿਆਂ ‘ਤੇ ਰਾਜਨੀਤੀ ਕਰ ਰਹੀ ਹੈ: ਬਲਤੇਜ ਪੰਨੂਦੀਵਾਲੀ ਤੋਂ ਪਹਿਲਾਂ ਸੋਨਾ-ਚਾਂਦੀ ਹੋਇਆ ਸਸਤਾ, ਸੋਨੇ ਦੇ ਭਾਅ ’ਚ 2,530 ਰੁਪਏ ਦੀ ਗਿਰਾਵਟਪੰਜਾਬ ਵਿੱਚ ਭਾਜਪਾ ਕੋਲ ਕੋਈ ਲੀਡਰਸ਼ਿਪ, ਏਜੰਡਾ ਜਾਂ ਸਿਆਸੀ ਆਧਾਰ ਨਹੀਂ ਹੈ: ਅਮਨ ਅਰੋੜਾਲੋਕਾਂ ਦਾ ਭਰੋਸਾ ‘ਆਪ’ ਦੀ ਸਭ ਤੋਂ ਵੱਡੀ ਤਾਕਤ, ਤਿੰਨ ਵਿਧਾਇਕਾਂ ਦੇ ਜਾਣ ਨਾਲ ਕੋਈ ਫ਼ਰਕ ਨਹੀਂ ਪੈਂਦਾ: ਨੀਲ ਗਰਗਹੁਣ ਅਣਜਾਣ ਨੰਬਰ ਤੋਂ ਕਾਲ ਆਉਣ ’ਤੇ ਵੀ ਦਿਖੇਗਾ ਅਸਲੀ ਨਾਂ, ਸਰਕਾਰ ਦਾ ਨਵਾਂ ਨਿਯਮ!ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਸ਼ੁਰੂ, ਨਸ਼ਾ ਵਿਰੋਧੀ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਜਾਂਚਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇਭਗਵੰਤ ਮਾਨ ਸਰਕਾਰ ਦੇ ਰਿਕਾਰਡ ਵਿਕਾਸ ਅਤੇ ਲੋਕ ਭਲਾਈ ਕੰਮਾਂ ਤੋਂ ਵਿਰੋਧੀ ਧਿਰ ਘਬਰਾ ਗਈ ਹੈ ਅਤੇ ਨਸ਼ਿਆਂ ‘ਤੇ ਰਾਜਨੀਤੀ ਕਰ ਰਹੀ ਹੈ: ਬਲਤੇਜ ਪੰਨੂ
1 min read

ਦਿੱਲੀ ਮੈਟਰੋ ਯਾਤਰੀਆਂ ਲਈ ਵੱਡੀ ਖ਼ਬਰ,16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਫੈਸਲਾ

ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਕਥਿਤ ਪੱਥਰਬਾਜ਼ੀ, ਲਾਠੀਚਾਰਜ ਅਤੇ ਅੱਥਰੂ ਗੈਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਪਿੱਛੇ ਨਹੀਂ ਹਟੇ। ਹੁਣ ਪ੍ਰਦਰਸ਼ਨਕਾਰੀ ਦੁੱਗਣੀ ਊਰਜਾ ਨਾਲ ਮੁੜ ਜੰਤਰ-ਮੰਤਰ ਪਹੁੰਚੇ ਹਨ। ਉਨ੍ਹਾਂ ਨੇ ਰਾਤੋ-ਰਾਤ ਸਟੇਜ ਨੂੰ ਦੁਬਾਰਾ ਤਿਆਰ ਕਰਕੇ ਆਪਣਾ ਅੰਦੋਲਨ ਮੁੜ ਸ਼ੁਰੂ ਕਰ ਦਿੱਤਾ ਹੈ।

ਇਸ ਦੌਰਾਨ ਦਿੱਲੀ ਪੁਲਿਸ ਨੇ ਸੀਜੇਪੀ ਦੇ ਸੰਸਦ ਮਾਰਚ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਹੁਣ ਤੱਕ 10 ਐਫਆਈਆਰ ਦਰਜ ਕੀਤੀਆਂ ਹਨ। ਪੁਲਿਸ ਅਧਿਕਾਰੀਆਂ ਮੁਤਾਬਕ, ਸੰਸਦ ਸਟ੍ਰੀਟ ਥਾਣੇ ਵਿੱਚ ਚਾਰ ਅਤੇ ਕਨਾਟ ਪਲੇਸ ਥਾਣੇ ਵਿੱਚ ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੰਦਰ ਮਾਰਗ, ਬਾਰਾਖੰਭਾ ਰੋਡ ਅਤੇ ਕਰਤਵਯ ਪਥ ਥਾਣਿਆਂ ਵਿੱਚ ਵੀ ਇੱਕ-ਇੱਕ ਐਫਆਈਆਰ ਦਰਜ ਹੋਈ ਹੈ।

ਦੂਜੇ ਪਾਸੇ, ਸੁਰੱਖਿਆ ਕਾਰਨਾਂ ਕਰਕੇ ਦਿੱਲੀ ਮੈਟਰੋ ਦੇ 16 ਸਟੇਸ਼ਨਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਡੀਐਮਆਰਸੀ ਮੁਤਾਬਕ ਇਨ੍ਹਾਂ ਸਟੇਸ਼ਨਾਂ ਵਿੱਚ ਜਨਪਥ, ਰਾਜੀਵ ਚੌਕ, ਪਟੇਲ ਚੌਕ ਅਤੇ ਕੇਂਦਰੀ ਸਕੱਤਰੇਤ ਸਮੇਤ ਕਈ ਪ੍ਰਮੁੱਖ ਸਟੇਸ਼ਨ ਸ਼ਾਮਲ ਹਨ।

ਬੰਦ ਰਹਿਣ ਵਾਲੇ 16 ਮੈਟਰੋ ਸਟੇਸ਼ਨਾਂ ਦੀ ਸੂਚੀ:

ਲੋਕ ਕਲਿਆਣ ਮਾਰਗ
ਰਾਜੀਵ ਚੌਕ
ਪਟੇਲ ਚੌਕ
ਰਾਮਕ੍ਰਿਸ਼ਨ ਆਸ਼ਰਮ ਮਾਰਗ
ਬਾਰਾਖੰਭਾ ਰੋਡ
ਸੁਪਰੀਮ ਕੋਰਟ
ਸੇਵਾ ਤੀਰਥ
ਜਨਪਥ
ਮੰਡੀ ਹਾਊਸ
ਕੇਂਦਰੀ ਸਕੱਤਰੇਤ
ਆਈ.ਟੀ.ਓ.
ਦਿੱਲੀ ਗੇਟ
ਇੰਦਰਪ੍ਰਸਥ
ਖਾਨ ਮਾਰਕੀਟ
ਜ਼ੋਰ ਬਾਗ਼
ਸ਼ਿਵਾਜੀ ਸਟੇਡੀਅਮ

ਡੀਐਮਆਰਸੀ ਵੱਲੋਂ ਕਿਹਾ ਗਿਆ ਹੈ ਕਿ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਇਹ ਸਾਰੇ ਮੈਟਰੋ ਸਟੇਸ਼ਨ ਅਗਲੇ ਨੋਟਿਸ ਤੱਕ ਬੰਦ ਰਹਿਣਗੇ।

Leave a Reply

Your email address will not be published. Required fields are marked *