Live Updates
ਅੰਮ੍ਰਿਤਸਰ ’ਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 2 ਹੈਂਡ ਗ੍ਰਨੇਡਾਂ ਸਮੇਤ 16 ਮੁਲਜ਼ਮ ਗ੍ਰਿਫ਼ਤਾਰਕ੍ਰਿਸਟਿਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ, ਅਚਾਨਕ ਫੈਸਲੇ ਨਾਲ ਦੁਨੀਆ ਹੈਰਾਨਦੀਵਾਲੀ ’ਤੇ ਪਟਾਕੇ ਚਲਾਉਂਦੇ ਸਮੇਂ ਬੱਚਿਆਂ ਦਾ ਰੱਖੋ ਖ਼ਾਸ ਧਿਆਨ, ਮਾਪੇ ਇਨ੍ਹਾਂ ਸਾਵਧਾਨੀਆਂ ਦੀ ਕਰਨ ਪਾਲਣਾਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ‘ਆਪ` ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ, ਪਰ ਕੁਝ ਨਹੀਂ ਲੱਭ ਰਿਹਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕਾਂਗਰਸ ਭਵਨ ਦੇ ਅੰਦਰ ਦਲਿਤ ਆਗੂ ‘ਤੇ ਹੋਇਆ ਹਮਲਾ; ਰਾਹੁਲ ਗਾਂਧੀ ਨੇ ਇੱਕ ਸ਼ਬਦ ਵੀ ਨਹੀਂ ਬੋਲਿਆ, ਇਸ ਤੋਂ ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਖੁਲਾਸਾ ਹੁੰਦਾ ਹੈ: ਅਮਨ ਅਰੋੜਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓਅੰਮ੍ਰਿਤਸਰ ’ਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 2 ਹੈਂਡ ਗ੍ਰਨੇਡਾਂ ਸਮੇਤ 16 ਮੁਲਜ਼ਮ ਗ੍ਰਿਫ਼ਤਾਰਕ੍ਰਿਸਟਿਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ, ਅਚਾਨਕ ਫੈਸਲੇ ਨਾਲ ਦੁਨੀਆ ਹੈਰਾਨਦੀਵਾਲੀ ’ਤੇ ਪਟਾਕੇ ਚਲਾਉਂਦੇ ਸਮੇਂ ਬੱਚਿਆਂ ਦਾ ਰੱਖੋ ਖ਼ਾਸ ਧਿਆਨ, ਮਾਪੇ ਇਨ੍ਹਾਂ ਸਾਵਧਾਨੀਆਂ ਦੀ ਕਰਨ ਪਾਲਣਾਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ‘ਆਪ` ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ, ਪਰ ਕੁਝ ਨਹੀਂ ਲੱਭ ਰਿਹਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕਾਂਗਰਸ ਭਵਨ ਦੇ ਅੰਦਰ ਦਲਿਤ ਆਗੂ ‘ਤੇ ਹੋਇਆ ਹਮਲਾ; ਰਾਹੁਲ ਗਾਂਧੀ ਨੇ ਇੱਕ ਸ਼ਬਦ ਵੀ ਨਹੀਂ ਬੋਲਿਆ, ਇਸ ਤੋਂ ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਖੁਲਾਸਾ ਹੁੰਦਾ ਹੈ: ਅਮਨ ਅਰੋੜਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ
1 min read

ਮਾਨਸਾ ਵਿੱਚ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ, ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਮਾਨਸਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਆਪਣੇ ਸਾਥੀਆਂ ਸਮੇਤ ਅਧਿਕਾਰਤ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਨੂੰ ਪਾਰਟੀ ਦਾ ਸਿਰੋਪਾ ਪਾ ਕੇ ‘ਆਪ’ ਪਰਿਵਾਰ ਵਿੱਚ ਅਧਿਕਾਰਤ ਤੌਰ ‘ਤੇ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਹਨੀਸ਼ ਬੰਸਲ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸਰਗਰਮ ਭੂਮਿਕਾ ਨਿਭਾਅ ਰਹੇ ਸਨ ਅਤੇ ਪਾਰਟੀ ਵਿੱਚ ਕਈ ਅਹਿਮ ਤੇ ਜ਼ਿੰਮੇਵਾਰ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ।

ਇਸ ਮੌਕੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀਆਂ ਰਹੀਆਂ ਹਨ। ਹਨੀਸ਼ ਬੰਸਲ ਵਰਗੇ ਜੁਝਾਰੂ ਨੌਜਵਾਨ ਆਗੂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਮਾਨਸਾ ਵਿੱਚ ‘ਆਪ’ ਦੀ ਤਾਕਤ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਹਨੀਸ਼ ਬੰਸਲ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।

ਉੱਥੇ ਹੀ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਨੀਸ਼ ਬੰਸਲ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਇਨ੍ਹਾਂ ਨੀਤੀਆਂ ਨੂੰ ਪੂਰੀ ਇਮਾਨਦਾਰੀ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨਗੇ।

Leave a Reply

Your email address will not be published. Required fields are marked *