Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਅੰਮ੍ਰਿਤਸਰ ਤੋਂ ਪੁਣੇ ਜਾਣ ਵਾਲੀ Flight ਨਾਲ ਟਕਰਾਇਆ ਪੰਛੀ, ਫਲਾਈਟ ਹੋਈ ਰੱਦ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੁਣੇ ਲਈ ਰਵਾਨਾ ਹੋਣ ਵਾਲੀ Air India Express ਦੀ ਉਡਾਣ IX-1694 ਨੂੰ ਬਰਡ ਹਿਟ ਦੀ ਘਟਨਾ ਤੋਂ ਬਾਅਦ ਰੱਦ ਕਰ ਦਿੱਤਾ ਗਿਆ। ਇਹ ਉਡਾਣ 18 ਅਗਸਤ ਨੂੰ ਅੰਮ੍ਰਿਤਸਰ ਤੋਂ ਪੁਣੇ ਲਈ ਜਾਣੀ ਸੀ, ਪਰ ਟੇਕਆਫ ਤੋਂ ਪਹਿਲਾਂ ਹੀ ਜਹਾਜ਼ ਨਾਲ ਪੰਛੀ ਦੇ ਟਕਰਾਉਣ ਦੀ ਘਟਨਾ ਵਾਪਰ ਗਈ।

ਜਾਣਕਾਰੀ ਮੁਤਾਬਕ ਬਰਡ ਹਿਟ ਤੋਂ ਬਾਅਦ ਜਹਾਜ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਡਾਣ ਨੂੰ ਆਪ੍ਰੇਟ ਨਾ ਕਰਨ ਦਾ ਫੈਸਲਾ ਲਿਆ ਗਿਆ। ਇਸ ਤੋਂ ਬਾਅਦ ਏਅਰਲਾਈਨ ਵੱਲੋਂ ਫਲਾਈਟ ਰੱਦ ਕਰ ਦਿੱਤੀ ਗਈ।

ਏਅਰ ਇੰਡੀਆ ਐਕਸਪ੍ਰੈਸ ਵੱਲੋਂ ਹਵਾਈ ਅੱਡੇ ਦੇ ਡਾਇਰੈਕਟਰ ਨੂੰ ਭੇਜੇ ਗਏ ਪੱਤਰ ਵਿੱਚ ਵੀ ਫਲਾਈਟ ਕੈਂਸਲ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਪੱਤਰ ਵਿੱਚ ਪਹਿਲਾਂ ਰੱਦ ਕਰਨ ਦਾ ਕਾਰਨ ਤਕਨੀਕੀ ਦੱਸਿਆ ਗਿਆ ਸੀ, ਜਦਕਿ ਹੱਥ ਨਾਲ ਕੀਤੀ ਗਈ ਨੋਟੇਸ਼ਨ ਵਿੱਚ ਬਰਡ ਹਿਟ ਅਤੇ ਪੰਛੀ ਨਾਲ ਟਕਰਾਉਣ ਦਾ ਜ਼ਿਕਰ ਕੀਤਾ ਗਿਆ ਹੈ।

ਫਲਾਈਟ ਰੱਦ ਹੋਣ ਤੋਂ ਬਾਅਦ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰਿਆ ਗਿਆ ਅਤੇ ਉਨ੍ਹਾਂ ਦਾ ਸਾਮਾਨ ਵੀ ਵਾਪਸ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਅਚਾਨਕ ਫਲਾਈਟ ਕੈਂਸਲ ਹੋਣ ਕਾਰਨ ਯਾਤਰੀਆਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਉਡਾਣ ਸਥਿਤੀ ਦੇ ਰਿਕਾਰਡਾਂ ਵਿੱਚ ਵੀ 18 ਅਗਸਤ 2026 ਨੂੰ IX-1694 ਦੇ ਰੱਦ ਹੋਣ ਦੀ ਪੁਸ਼ਟੀ ਹੋਈ ਹੈ। ਫਿਲਹਾਲ ਬਰਡ ਹਿਟ ਤੋਂ ਬਾਅਦ ਜਹਾਜ਼ ਦੀ ਤਕਨੀਕੀ ਜਾਂਚ ਅਤੇ ਲੋੜੀਂਦੀਆਂ ਸੁਰੱਖਿਆ ਪ੍ਰਕਿਰਿਆਵਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *