Live Updates
ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਸੰਗਰੂਰ ਦੇ ਤੂਰ ਬੰਜਾਰਾ ‘ਚੋਂ ਭਾਜਪਾ ਆਗੂਆਂ ਨੂੰ ਭਜਾਇਆ, ਆਪ ਦੇ ਬਲਤੇਜ ਪੰਨੂ ਨੇ ਕਿਹਾ- ਧਰਮ ਅਤੇ ਜਾਤ ‘ਤੇ ਆਧਾਰਿਤ ਵੋਟ ਰਾਜਨੀਤੀ ਹੋਰ ਥਾਵਾਂ ‘ਤੇ ਚੱਲ ਸਕਦੀ ਹੈ, ਪੰਜਾਬ ‘ਚ ਨਹੀਂਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਸੰਗਰੂਰ ਦੇ ਤੂਰ ਬੰਜਾਰਾ ‘ਚੋਂ ਭਾਜਪਾ ਆਗੂਆਂ ਨੂੰ ਭਜਾਇਆ, ਆਪ ਦੇ ਬਲਤੇਜ ਪੰਨੂ ਨੇ ਕਿਹਾ- ਧਰਮ ਅਤੇ ਜਾਤ ‘ਤੇ ਆਧਾਰਿਤ ਵੋਟ ਰਾਜਨੀਤੀ ਹੋਰ ਥਾਵਾਂ ‘ਤੇ ਚੱਲ ਸਕਦੀ ਹੈ, ਪੰਜਾਬ ‘ਚ ਨਹੀਂ
1 min read

ਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬੀਜੇਪੀ ਆਗੂਆਂ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਵਿਰੋਧੀ ਪਾਰਟੀਆਂਖ਼ਾਸ ਕਰਕੇ ਬੀਜੇਪੀਪੰਜਾਬ ਵਿੱਚ ਲੋਕਾਂ ਦੀਆਂ ਲਾਸ਼ਾਂ ਤੇ ਰਾਜਨੀਤੀ ਕਰਨ ਤੋਂ ਬਾਜ਼ ਨਹੀਂ ਆ ਰਹੀਆਂ। ਉਨ੍ਹਾਂ ਕਿਹਾ ਕਿ ਬੀਜੇਪੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹੋਰ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਜਾ ਕੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈਜੋ ਮਾਸ ਅਤੇ ਲਾਸ਼ਾਂ ਦੀ ਭਾਲ ਵਿੱਚ ਭਟਕਦੀਆਂ ਹਨ। ਇਨ੍ਹਾਂ ਕੋਲ ਪੰਜਾਬ ਦੀ ਬਿਹਤਰੀ ਲਈ ਕੋਈ ਏਜੰਡਾ ਨਹੀਂ ਹੈ। ਹਾਲਾਂਕਿ ਉਨ੍ਹਾਂ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਕਾਲੇ ਝੰਡੇ ਦਿਖਾਏ ਅਤੇ ਪਿੰਡ ਵਿੱਚ ਵੜਨ ਨਹੀਂ ਦਿੱਤਾ।

 

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈਜਿਸ ਤਹਿਤ ਦੋਸ਼ੀਆਂ ਤੇ ਤੁਰੰਤ ਪਰਚਾ ਦਰਜ ਕਰਕੇ ਜੇਲ੍ਹ ਭੇਜਿਆ ਗਿਆਪਰਿਵਾਰ ਦੀ ਮਾਲੀ ਮਦਦ ਕੀਤੀ ਗਈ ਅਤੇ ਬੱਚੇ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਗਈ।

 

ਉਨ੍ਹਾਂ ਕਿਹਾ ਕਿ ਇਹ ਉਹੀ ਬੀਜੇਪੀ ਹੈ ਜਿਸ ਨੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ 750 ਕਿਸਾਨਾਂ ਨੂੰ ਸ਼ਹੀਦ ਕੀਤਾਸਾਰੇ ਵਿਕਾਸ ਫੰਡ ਰੋਕੇ ਅਤੇ ਅਕਾਲੀ ਦਲ ਨਾਲ ਮਿਲ ਕੇ ਰਾਜ ਵਿੱਚ ਨਸ਼ਾ ਅਤੇ ਗੈਂਗਸਟਰਵਾਦ ਦਾ ਬੀਜ ਬੀਜਿਆ। ਅੱਜ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦਿਨ-ਰਾਤ ਮਿਹਨਤ ਕਰਕੇ ਡਰੱਗ ਡੀਲਰਾਂ ਤੇ ਮਾਫੀਆ ਨੂੰ ਜੇਲ੍ਹਾਂ ਵਿੱਚ ਡੱਕ ਰਹੇ ਹਨਤਾਂ ਬੀਜੇਪੀ ਆਗੂ ਆਪਣੀ ਨਾਕਾਮੀ ਛੁਪਾਉਣ ਲਈ ਸਿਆਸਤ ਚਮਕਾ ਰਹੇ ਹਨ।

 

 

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਜਾਗਰੂਕ ਲੋਕਾਂ ਨੇ ਬੀਜੇਪੀ ਆਗੂਆਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਸਪੱਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਇੱਥੇ ਲਾਸ਼ਾਂ ਤੇ ਰਾਜਨੀਤੀ ਨਹੀਂ ਚੱਲੇਗੀ। ਜੇਕਰ ਬੀਜੇਪੀ ਨੇ ਆਪਣੀਆਂ ਹਰਕਤਾਂ ਨਾ ਸੁਧਾਰੀਆਂ ਤਾਂ ਆਉਣ ਵਾਲੇ ਦਿਨਾਂ ਚ ਲੋਕ ਇਨ੍ਹਾਂ ਦਾ ਹੋਰ ਵੀ ਤਿੱਖਾ ਵਿਰੋਧ ਕਰਨਗੇ। ਮਾਨ ਸਰਕਾਰ ਨਸ਼ਿਆਂ ਅਤੇ ਤਸਕਰਾਂ ਵਿਰੁੱਧ ਆਪਣੀ ਜੰਗ ਉਦੋਂ ਤੱਕ ਜਾਰੀ ਰੱਖੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ।

Leave a Reply

Your email address will not be published. Required fields are marked *