Live Updates
ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਕੌਣ ਹਨ ਮਾਰਕੋ ਯਾਨਸਨ? ਟੈਸਟ ਗੇਂਦਬਾਜ਼ੀ ਅਤੇ ਆਲਰਾਊਂਡਰ ਰੈਂਕਿੰਗ ਵਿੱਚ ਇੱਕੋ ਸਮੇਂ ਬਣੇ ਦੁਨੀਆ ਦੇ ਨੰਬਰ-1 ਖਿਡਾਰੀਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਵੱਲੋਂ ਸਾਰੇ 23 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਵਿਸਥਾਰਪੂਰਵਕ ਸਮੀਖਿਆਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, 31 ਅਕਤੂਬਰ ਨੂੰ ਲਏ ਜਾ ਸਕਦੇ ਨੇ ਵੱਡੇ ਫੈਸਲੇਪੰਜਾਬ ’ਚ 2 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਕੌਣ ਹਨ ਮਾਰਕੋ ਯਾਨਸਨ? ਟੈਸਟ ਗੇਂਦਬਾਜ਼ੀ ਅਤੇ ਆਲਰਾਊਂਡਰ ਰੈਂਕਿੰਗ ਵਿੱਚ ਇੱਕੋ ਸਮੇਂ ਬਣੇ ਦੁਨੀਆ ਦੇ ਨੰਬਰ-1 ਖਿਡਾਰੀਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਵੱਲੋਂ ਸਾਰੇ 23 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਵਿਸਥਾਰਪੂਰਵਕ ਸਮੀਖਿਆਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, 31 ਅਕਤੂਬਰ ਨੂੰ ਲਏ ਜਾ ਸਕਦੇ ਨੇ ਵੱਡੇ ਫੈਸਲੇਪੰਜਾਬ ’ਚ 2 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

Category: ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਵੱਲੋਂ ਸਾਰੇ 23 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਵਿਸਥਾਰਪੂਰਵਕ ਸਮੀਖਿਆ

ਚੰਡੀਗੜ੍ਹ, 28 ਅਕਤੂਬਰ: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ…

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦੀ ਸਮੀਖਿਆ

ਚੰਡੀਗੜ੍ਹ, 27 ਅਕਤੂਬਰ 2026: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ…

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਦੇਸ਼ ਦੌਰੇ ’ਤੇ ਕੇਂਦਰ ਨੇ ਮੁੜ ਲਾਈ ਰੋਕ, ਪੰਜਾਬ ਸਰਕਾਰ ਪਹੁੰਚੀ ਹਾਈ ਕੋਰਟ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਦੇਸ਼ ਦੌਰੇ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਇੱਕ ਵਾਰ ਫਿਰ ਵਿਵਾਦ ਖੜ੍ਹਾ ਹੋ…

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪ

ਚੰਡੀਗੜ੍ਹ ਵਿੱਚ ਸੋਮਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਸ਼ਹਿਰ ਦੇ ਛੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਧਮਕੀ ਦੀ ਸੂਚਨਾ…

ਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡ

ਚੰਡੀਗੜ੍ਹ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ Uber ਅਤੇ Rapido ਖ਼ਿਲਾਫ਼ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਐਕਸ਼ਨ ਲਿਆ ਹੈ। ਚੰਡੀਗੜ੍ਹ…

ਹਾਈ ਕੋਰਟ ਦਾ ਵੱਡਾ ਫੈਸਲਾ, ਦੂਜੇ ਵਿਆਹ ਤੋਂ ਬਾਅਦ ਨਹੀਂ ਬਦਲੇਗਾ ਬੱਚੇ ਦੇ ਜਨਮ ਸਰਟੀਫਿਕੇਟ ’ਤੇ ਪਿਤਾ ਦਾ ਨਾਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੱਚੇ ਦੇ ਜਨਮ ਸਰਟੀਫਿਕੇਟ ਨਾਲ ਜੁੜੇ ਇੱਕ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ…

ਪੰਜਾਬ ਬੰਦ ਵਿਚਾਲੇ BJP ਦਫ਼ਤਰ ਨੂੰ ਧਮਕੀ, ਸੁਰੱਖਿਆ ਏਜੰਸੀਆਂ ਨੇ ਸ਼ੁਰੂ ਕੀਤੀ ਜਾਂਚ

ਚੰਡੀਗੜ੍ਹ ਸਥਿਤ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਨੂੰ ਅੱਜ ਇੱਕ ਧਮਕੀ ਭਰਿਆ ਈ-ਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਈ-ਮੇਲ ਰਾਹੀਂ…

ਮੋਹਾਲੀ ’ਚ ਵੱਡਾ ਹਾਦਸਾ, ਹਸਪਤਾਲ ਦੀ ਉਸਾਰੀ ਦੌਰਾਨ ਮਿੱਟੀ ਦੀ ਢਿੱਗ ਹੇਠਾਂ ਦੱਬੇ ਮਜ਼ਦੂਰ

ਬੀਤੀ ਰਾਤ ਮੋਹਾਲੀ ਦੇ ਏਅਰਪੋਰਟ ਰੋਡ ’ਤੇ ਇੱਕ ਵੱਡਾ ਹਾਦਸਾ ਵਾਪਰਿਆ, ਜਿੱਥੇ ਨਿਰਮਾਣ ਅਧੀਨ ਹਸਪਤਾਲ ਦੀ ਇਮਾਰਤ ਵਿੱਚ ਕੰਮ ਦੌਰਾਨ ਅਚਾਨਕ ਮਿੱਟੀ ਦੀ ਵੱਡੀ…

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ   ਆਮ ਆਦਮੀ ਪਾਰਟੀ (ਆਪ) ਪੰਜਾਬ…

ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ ਸਕੂਲੀ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਇਕ ਵਿਸ਼ੇਸ਼ ਉਪਰਾਲੇ ਤਹਿਤ…