Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

Category: ਅੰਤਰਰਾਸ਼ਟਰੀ

ਕੈਨੇਡਾ ਪੁਲਿਸ ਦੀ ਵੱਡੀ ਕਾਰਵਾਈ, ਨਾਮੀ ਗੈਂਗ ਨਾਲ ਜੁੜੇ 16 ਗੁਰਗੇ ਗ੍ਰਿਫ਼ਤਾਰ

ਕੈਨੇਡਾ ਦੀ ਕੈਲਗਰੀ ਪੁਲਿਸ ਨੇ ਇੱਕ ਨਾਮੀ ਗੈਂਗ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ…

ਭਾਰਤੀ ਔਰਤ ਨਾਲ ਨਿਕਾਹ ਪਿਆ ਭਾਰੀ! ਪਾਕਿਸਤਾਨੀ ਨਾਸਿਰ ਹੁਸੈਨ ਖ਼ਿਲਾਫ਼ ਪਹਿਲੀ ਪਤਨੀ ਨੇ ਦਰਜ ਕਰਵਾਏ 2 ਕੇਸ

ਭਾਰਤੀ ਔਰਤ ਸਰਬਜੀਤ ਕੌਰ ਨਾਲ ਵਿਆਹ ਕਰਨ ਵਾਲੇ ਪਾਕਿਸਤਾਨੀ ਨਾਸਿਰ ਹੁਸੈਨ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਨਾਸਿਰ ਦੀ ਪਹਿਲੀ ਪਤਨੀ ਸਾਇਮਾ ਹੁਸੈਨ…

ਮਿਆਮੀ ਏਅਰਪੋਰਟ ’ਤੇ ਵੱਡਾ ਹਾਦਸਾ, ਰਨਵੇ ਤੋਂ ਬਾਹਰ ਨਿਕਲਿਆ ਕਾਰਗੋ ਪਲੇਨ ਗੱਡੀਆਂ ਨਾਲ ਟਕਰਾਇਆ; 5 ਦੀ ਮੌਤ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ’ਤੇ ਬੀਤੇ ਦਿਨੀਂ ਵੱਡਾ ਹਾਦਸਾ ਵਾਪਰਿਆ। ਲੈਂਡਿੰਗ ਤੋਂ ਬਾਅਦ ਇੱਕ ਬੋਇੰਗ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਗਿਆ ਅਤੇ…

ਨੇਪਾਲ ’ਚ 9 ਦਿਨਾਂ ਬਾਅਦ ਸੁਰੰਗ ’ਚੋਂ 2 ਕਾਮੇ ਜ਼ਿੰਦਾ ਬਾਹਰ, ਬਚਾਅ ਟੀਮਾਂ ਨੂੰ ਮਿਲੀ ਵੱਡੀ ਕਾਮਯਾਬੀ

ਨੇਪਾਲ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਤਬਾਹੀ ਵਿਚਕਾਰ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਤ੍ਰਿਸ਼ੂਲੀ-3ਏ ਹਾਈਡਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚ ਫਸੇ ਦੋ…

ਭਾਰਤ-ਕੈਨੇਡਾ ਵਿਚਾਲੇ UPI ਦੀ ਤਿਆਰੀ! ਪੰਜਾਬੀਆਂ ਨੂੰ ਹੋਵੇਗਾ ਵੱਡਾ ਫਾਇਦਾ

ਕੈਨੇਡਾ ਅਤੇ ਭਾਰਤ ਵਿਚਾਲੇ ਰਹਿੰਦੇ ਪੰਜਾਬੀਆਂ ਦੇ ਆਰਥਿਕ ਸਬੰਧ ਹੁਣ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ। ਸਿੱਖਿਆ, ਕਾਰੋਬਾਰ, ਨਿਵੇਸ਼ ਅਤੇ ਰੈਮਿਟੈਂਸ ਰਾਹੀਂ ਦੋਵਾਂ ਦੇਸ਼ਾਂ…

ਕੈਨੇਡਾ ’ਚ ਵਿਦੇਸ਼ੀ ਵਰਕਰਾਂ ਨੂੰ ਵੱਡੀ ਰਾਹਤ, ਵਰਕ ਪਰਮਿਟ ਦੇ ਨਿਯਮਾਂ ’ਚ ਅਹਿਮ ਬਦਲਾਅ

ਇੱਕ ਪਾਸੇ ਅਮਰੀਕਾ ਅਤੇ ਇੰਗਲੈਂਡ ਵੱਲੋਂ ਪ੍ਰਵਾਸੀਆਂ ਨੂੰ ਲੈ ਕੇ ਸਖ਼ਤੀ ਕੀਤੀ ਜਾ ਰਹੀ ਹੈ, ਉੱਥੇ ਹੀ ਕੈਨੇਡਾ ਸਰਕਾਰ ਨੇ ਦੇਸ਼ ਵਿੱਚ ਪਹਿਲਾਂ ਤੋਂ…

ਯੂਕਰੇਨੀ ਡਰੋਨ ਹਮਲਿਆਂ ਦਾ ਅਸਰ! ਰੂਸ ਨੂੰ ਹੁਣ ਭਾਰਤ ਤੋਂ ਮੰਗਵਾਉਣਾ ਪੈ ਰਿਹਾ ਪੈਟਰੋਲ

ਯੂਕਰੇਨ ਵੱਲੋਂ ਰੂਸ ਦੀਆਂ ਤੇਲ ਰਿਫਾਇਨਰੀਆਂ ’ਤੇ ਕੀਤੇ ਜਾ ਰਹੇ ਡਰੋਨ ਹਮਲਿਆਂ ਦਾ ਅਸਰ ਹੁਣ ਰੂਸ ਦੇ ਈਂਧਨ ਬਾਜ਼ਾਰ ’ਤੇ ਨਜ਼ਰ ਆਉਣ ਲੱਗਾ ਹੈ।…

ਨੇਪਾਲ ’ਚ ਕੁਦਰਤ ਦਾ ਕਹਿਰ! ਹੜ੍ਹ ਤੇ ਜ਼ਮੀਨ ਖਿਸਕਣ ਨਾਲ 626 ਮੌਤਾਂ, 2,426 ਲੋਕ ਅਜੇ ਵੀ ਲਾਪਤਾ

ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। ਹੜ੍ਹ ਅਤੇ ਜ਼ਮੀਨ ਖਿਸਕਣ ਦੀ ਇਸ ਆਫ਼ਤ ਵਿੱਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ…

ਮਹਿੰਗਾਈ ਦਾ ਇੱਕ ਹੋਰ ਝਟਕਾ! ਦਿੱਲੀ-NCR ’ਚ CNG ਹੋਈ ਮਹਿੰਗੀ, ਜਾਣੋ ਹੁਣ ਕਿੰਨੀ ਹੋਈ ਪ੍ਰਤੀ ਕਿਲੋ ਕੀਮਤ

ਦਿੱਲੀ-ਐਨਸੀਆਰ ਵਿੱਚ CNG ਵਾਹਨ ਚਲਾਉਣ ਵਾਲੇ ਲੋਕਾਂ ਨੂੰ ਇੱਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਿਆ ਹੈ। ਇੰਦਰਪ੍ਰਸਥ ਗੈਸ ਲਿਮਟਿਡ ਯਾਨੀ IGL ਨੇ CNG ਦੀ…