Live Updates
ਬਦਰੀਨਾਥ ਤੋਂ ਰਿਸ਼ੀਕੇਸ਼ ਜਾ ਰਿਹਾ ਹੈਲੀਕਾਪਟਰ ਕ੍ਰੈਸ਼, 6 ਯਾਤਰੀਆਂ ਦੀ ਮੌਤ ਹੋਣ ਦੀ ਖ਼ਬਰਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਸਰਕਾਰ ਨੇ DA ਦੇ ਬਕਾਏ ਦੀ ਸਮੀਖਿਆ ਕੀਤੀ ਸ਼ੁਰੂਦਿਲਜੀਤ ਦੋਸਾਂਝ ਦੇ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨੋਟਿਸਰਾਜਸਥਾਨ ਨੇ ਪੰਜਾਬ ਨੂੰ ਦਰਿਆਈ ਪਾਣੀਆਂ ਦੀ ਰਾਇਲਟੀ ਦੇ ਹੱਕੀ ₹1.44 ਲੱਖ ਕਰੋੜ ਦੇਣ ਤੋਂ ਇਨਕਾਰ ਕੀਤਾ ਹੈ, ਉਹ ਹਰ ਫਰੰਟ ‘ਤੇ ਪੰਜਾਬ ਖ਼ਿਲਾਫ਼ ‘ਧੱਕੇਸ਼ਾਹੀ’ ਦੀ ਰਾਜਨੀਤੀ ਕਰ ਰਹੇ ਹਨ: ਬਲਤੇਜ ਪੰਨੂਭਾਜਪਾ ਗੁਜਰਾਤ ਤੋਂ ਪੂਰੇ ਦੇਸ਼ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਬਦਰੀਨਾਥ ਤੋਂ ਰਿਸ਼ੀਕੇਸ਼ ਜਾ ਰਿਹਾ ਹੈਲੀਕਾਪਟਰ ਕ੍ਰੈਸ਼, 6 ਯਾਤਰੀਆਂ ਦੀ ਮੌਤ ਹੋਣ ਦੀ ਖ਼ਬਰਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਸਰਕਾਰ ਨੇ DA ਦੇ ਬਕਾਏ ਦੀ ਸਮੀਖਿਆ ਕੀਤੀ ਸ਼ੁਰੂਦਿਲਜੀਤ ਦੋਸਾਂਝ ਦੇ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨੋਟਿਸਰਾਜਸਥਾਨ ਨੇ ਪੰਜਾਬ ਨੂੰ ਦਰਿਆਈ ਪਾਣੀਆਂ ਦੀ ਰਾਇਲਟੀ ਦੇ ਹੱਕੀ ₹1.44 ਲੱਖ ਕਰੋੜ ਦੇਣ ਤੋਂ ਇਨਕਾਰ ਕੀਤਾ ਹੈ, ਉਹ ਹਰ ਫਰੰਟ ‘ਤੇ ਪੰਜਾਬ ਖ਼ਿਲਾਫ਼ ‘ਧੱਕੇਸ਼ਾਹੀ’ ਦੀ ਰਾਜਨੀਤੀ ਕਰ ਰਹੇ ਹਨ: ਬਲਤੇਜ ਪੰਨੂਭਾਜਪਾ ਗੁਜਰਾਤ ਤੋਂ ਪੂਰੇ ਦੇਸ਼ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲ

Category: ਦੇਸ਼

ਮੰਗਾਂ ਪੂਰੀਆਂ ਨਾ ਹੋਣ ’ਤੇ ਮੁੜ ਸੜਕਾਂ ’ਤੇ ਉਤਰੇਗੀ ਕਾਕਰੋਚ ਜਨਤਾ ਪਾਰਟੀ, 5 ਸਤੰਬਰ ਨੂੰ ਦਿੱਲੀ ’ਚ ਕੱਢੇਗੀ ਮਾਰਚ

ਕਾਕਰੋਚ ਜਨਤਾ ਪਾਰਟੀ ਨੇ ਸਰਕਾਰ ’ਤੇ ਆਪਣੀਆਂ ਮੰਗਾਂ ਪੂਰੀਆਂ ਨਾ ਕਰਨ ਦਾ ਦੋਸ਼ ਲਗਾਇਆ ਹੈ। ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਦਿਆਂ…

ਯੂਕਰੇਨੀ ਡਰੋਨ ਹਮਲਿਆਂ ਦਾ ਅਸਰ! ਰੂਸ ਨੂੰ ਹੁਣ ਭਾਰਤ ਤੋਂ ਮੰਗਵਾਉਣਾ ਪੈ ਰਿਹਾ ਪੈਟਰੋਲ

ਯੂਕਰੇਨ ਵੱਲੋਂ ਰੂਸ ਦੀਆਂ ਤੇਲ ਰਿਫਾਇਨਰੀਆਂ ’ਤੇ ਕੀਤੇ ਜਾ ਰਹੇ ਡਰੋਨ ਹਮਲਿਆਂ ਦਾ ਅਸਰ ਹੁਣ ਰੂਸ ਦੇ ਈਂਧਨ ਬਾਜ਼ਾਰ ’ਤੇ ਨਜ਼ਰ ਆਉਣ ਲੱਗਾ ਹੈ।…

ਅੰਮ੍ਰਿਤਸਰ ਏਅਰਪੋਰਟ ’ਤੇ ਸਪਾਈਸਜੈੱਟ ਦੀ ਫਲਾਈਟ 17 ਘੰਟੇ ਲੇਟ, ਯਾਤਰੀਆਂ ’ਚ ਭਾਰੀ ਨਾਰਾਜ਼ਗੀ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸਪਾਈਸਜੈੱਟ ਦੀ ਉਡਾਣ ਵਿੱਚ ਲੰਬੀ ਦੇਰੀ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ…

ਪੰਜਾਬ ’ਚ ਘੱਟ ਮੀਂਹ ਕਾਰਨ ਵਧੀ ਗਰਮੀ ਤੇ ਹੁੰਮਸ, ਅੱਜ ਕਈ ਜ਼ਿਲ੍ਹਿਆਂ ’ਚ ਬਾਰਿਸ਼ ਦੇ ਆਸਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਘੱਟ ਪੈਣ ਕਾਰਨ ਗਰਮੀ ਦੇ ਨਾਲ-ਨਾਲ ਹੁੰਮਸ ਵੀ ਵਧ ਗਈ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੰਜਾਬ ਦੇ ਕੁਝ…

ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਚੰਗੇ ਤੋਂ ਚੰਗੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ- ਕੇਜਰੀਵਾਲ

ਪੰਜਾਬ ਵਿੱਚ ਕਦੇ ਸਰਕਾਰੀ ਸਕੂਲਾਂ ਦੀ ਪਛਾਣ ਖਸਤਾਹਾਲ ਇਮਾਰਤਾਂ, ਟੁੱਟੇ ਫਰਨੀਚਰ ਅਤੇ ਸੀਮਤ ਸਹੂਲਤਾਂ ਨਾਲ ਹੁੰਦੀ ਸੀ, ਉੱਥੇ ਹੀ ਅੱਜ ਸਰਕਾਰੀ ਸਕੂਲਾਂ ਦੀ ਤਸਵੀਰ ਪੂਰੀ ਤਰ੍ਹਾਂ…

ਮਹਿੰਗਾਈ ਦਾ ਇੱਕ ਹੋਰ ਝਟਕਾ! ਦਿੱਲੀ-NCR ’ਚ CNG ਹੋਈ ਮਹਿੰਗੀ, ਜਾਣੋ ਹੁਣ ਕਿੰਨੀ ਹੋਈ ਪ੍ਰਤੀ ਕਿਲੋ ਕੀਮਤ

ਦਿੱਲੀ-ਐਨਸੀਆਰ ਵਿੱਚ CNG ਵਾਹਨ ਚਲਾਉਣ ਵਾਲੇ ਲੋਕਾਂ ਨੂੰ ਇੱਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਿਆ ਹੈ। ਇੰਦਰਪ੍ਰਸਥ ਗੈਸ ਲਿਮਟਿਡ ਯਾਨੀ IGL ਨੇ CNG ਦੀ…

ਪੰਜਾਬ ਦੇ ਸਰਕਾਰੀ ਸਕੂਲਾਂ ’ਤੇ ਸਵਾਲ ਚੁੱਕਣ ਵਾਲੇ 2022 ਤੋਂ ਪਹਿਲਾਂ ਦੀ ਹਾਲਤ ਨਾਲ ਅੱਜ ਦੀ ਪ੍ਰਗਤੀ ਦੀ ਤੁਲਨਾ ਕਰਨ: ਮਨੀਸ਼ ਸਿਸੋਦੀਆ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਸੂਬੇ ਦੇ ਸਰਕਾਰੀ ਸਕੂਲਾਂ ‘ਤੇ ਸਵਾਲ ਚੁੱਕਣ ਵਾਲਿਆਂ ਨੂੰ…

ਸ਼ਿਮਲਾ ਸਮੇਤ ਕਈ ਜ਼ਿਲ੍ਹਿਆਂ ’ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਲੋਕਾਂ ’ਚ ਦਹਿਸ਼ਤ

ਹਿਮਾਚਲ ਪ੍ਰਦੇਸ਼ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਵੇਰੇ 5 ਵੱਜ ਕੇ 46 ਮਿੰਟ ’ਤੇ ਆਏ…

ਗੋਆ-ਯੂਪੀ ਵਿੱਚ ਭਾਜਪਾ ਨੂੰ ਹਰਾਓ, ਤਾਂ ਹੀ ਈ-20 ਵਾਪਸ ਲਵੇਗੀ ਮੋਦੀ ਸਰਕਾਰ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਗੋਆ ਦੇ ਮਿਰਾਮਾਰ ਵਿੱਚ ਈ-20 ਦੇ ਖਿਲਾਫ ਟਾਊਨਹਾਲ ਕਰਕੇ ਮੋਦੀ ਸਰਕਾਰ ਉੱਤੇ ਨਿਸ਼ਾਨਾ…

ਆਈਆਈਟੀ ਦਿੱਲੀ ਦੇ ਵਿਦਿਆਰਥੀ ਦਾ ਦਿਹਾਂਤ ਦੁਖਦਾਈ, ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ – ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਈਆਈਟੀ ਦਿੱਲੀ ਵਿੱਚ ਇੱਕ ਵਿਦਿਆਰਥੀ ਦੇ ਆਤਮਹੱਤਿਆ ਕਰਨ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ…