ਅਰਵਿੰਦ ਕੇਜਰੀਵਾਲ ਨੇ ਸਤਯਮੇਵ ਜਯਤੇ ਦੇ ਹਵਾਲੇ ਨਾਲ ਸਤੇਂਦਰ ਜੈਨ ਦੀ ਜ਼ਮਾਨਤ ‘ਤੇ ਪੀਐੱਮ ਮੋਦੀ ਤੋਂ ਪੁੱਛਿਆ, “ਉਹਨਾਂ ਨੂੰ ਜੇਲ੍ਹ ਭੇਜ ਕੇ ਤੁਹਾਨੂੰ ਕੀ ਮਿਲਿਆ?
ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ, ਦਿੱਲੀ ਦੇ ਸਾਬਕਾ ਮੰਤਰੀ ਅਤੇ ‘ਆਪ‘ ਪੰਜਾਬ ਦੇ ਸਹਿ-ਇੰਚਾਰਜ…
