Live Updates
ਦਿਲਜੀਤ ਦੋਸਾਂਝ ਦੇ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨੋਟਿਸਰਾਜਸਥਾਨ ਨੇ ਪੰਜਾਬ ਨੂੰ ਦਰਿਆਈ ਪਾਣੀਆਂ ਦੀ ਰਾਇਲਟੀ ਦੇ ਹੱਕੀ ₹1.44 ਲੱਖ ਕਰੋੜ ਦੇਣ ਤੋਂ ਇਨਕਾਰ ਕੀਤਾ ਹੈ, ਉਹ ਹਰ ਫਰੰਟ ‘ਤੇ ਪੰਜਾਬ ਖ਼ਿਲਾਫ਼ ‘ਧੱਕੇਸ਼ਾਹੀ’ ਦੀ ਰਾਜਨੀਤੀ ਕਰ ਰਹੇ ਹਨ: ਬਲਤੇਜ ਪੰਨੂਭਾਜਪਾ ਗੁਜਰਾਤ ਤੋਂ ਪੂਰੇ ਦੇਸ਼ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਦਿਲਜੀਤ ਦੋਸਾਂਝ ਦੇ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨੋਟਿਸਰਾਜਸਥਾਨ ਨੇ ਪੰਜਾਬ ਨੂੰ ਦਰਿਆਈ ਪਾਣੀਆਂ ਦੀ ਰਾਇਲਟੀ ਦੇ ਹੱਕੀ ₹1.44 ਲੱਖ ਕਰੋੜ ਦੇਣ ਤੋਂ ਇਨਕਾਰ ਕੀਤਾ ਹੈ, ਉਹ ਹਰ ਫਰੰਟ ‘ਤੇ ਪੰਜਾਬ ਖ਼ਿਲਾਫ਼ ‘ਧੱਕੇਸ਼ਾਹੀ’ ਦੀ ਰਾਜਨੀਤੀ ਕਰ ਰਹੇ ਹਨ: ਬਲਤੇਜ ਪੰਨੂਭਾਜਪਾ ਗੁਜਰਾਤ ਤੋਂ ਪੂਰੇ ਦੇਸ਼ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

Category: ਦੇਸ਼

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ ਮੁੱਦੇ ‘ਤੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ…

CJP ਦੇ ਪ੍ਰਦਰਸ਼ਨ ਨੂੰ ਲੈ ਕੇ ਦਿੱਲੀ ’ਚ ਹਲਚਲ, ਅਭਿਜੀਤ ਦੀਪਕੇ ਸਮੇਤ ਤਿੰਨ ਆਗੂ ਹਿਰਾਸਤ ’ਚ

ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (CJP) ਦੇ ਪ੍ਰਸਤਾਵਿਤ ਪ੍ਰਦਰਸ਼ਨ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸ ਦੌਰਾਨ ਪਾਰਟੀ ਦੇ ਫਾਊਂਡਰ ਅਭਿਜੀਤ…

ਗਿਆਨੇਸ਼ ਕੁਮਾਰ ਦੀ ਅਗਵਾਈ ‘ਚ ਸ਼ਰੇਆਮ ਅਸਲੀ ਵੋਟਾਂ ਕੱਟੀਆਂ ਜਾ ਰਹੀਆਂ ਹਨ ਅਤੇ ਫਰਜ਼ੀ ਵੋਟਾਂ ਜੋੜੀਆਂ ਜਾ ਰਹੀਆਂ ਹਨ – ਕੇਜਰੀਵਾਲ

ਦੇਸ਼ ਵਿੱਚ ਵੋਟ ਚੋਰੀ ਖਿਲਾਫ ਅਤੇ ਲੋਕਤੰਤਰ ਨੂੰ ਬਚਾਉਣ ਲਈ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਵੀ ਮੈਦਾਨ ਵਿੱਚ ਉਤਰਨਗੇ। ਉਹ ਜੰਤਰ-ਮੰਤਰ…

ਸਿੱਧੂ ਮੂਸੇਵਾਲਾ ਦੀ ਸਟੇਜ ’ਤੇ ਹੋਵੇਗੀ ਵਾਪਸੀ! ਅੱਜ ਤੋਂ ਸ਼ੁਰੂ ਹੋਵੇਗਾ ਹੋਲੋਗ੍ਰਾਮ ਟੂਰ

ਜਿਸ ਆਵਾਜ਼ ਨੇ ਦੁਨੀਆ ਭਰ ਵਿੱਚ ਪੰਜਾਬੀਆਂ ਦੇ ਦਿਲਾਂ ’ਤੇ ਰਾਜ ਕੀਤਾ, ਉਹ ਇੱਕ ਵਾਰ ਫਿਰ ਸਟੇਜ ’ਤੇ ਗੂੰਜਣ ਜਾ ਰਹੀ ਹੈ। ਮਰਹੂਮ ਪੰਜਾਬੀ…

ਵਿਦੇਸ਼ ਜਾਣ ਵਾਲੇ ਯਾਤਰੀਆਂ ਲਈ Air India ਦੀ ਨਵੀਂ ਸਹੂਲਤ, ਮੁਫ਼ਤ ਮਿਲੇਗਾ Travel SIM

ਵਿਦੇਸ਼ ਜਾਣ ਵਾਲੇ ਯਾਤਰੀਆਂ ਲਈ ਏਅਰ ਇੰਡੀਆ ਵੱਲੋਂ ਇੱਕ ਨਵੀਂ ਸਹੂਲਤ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਹੁਣ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਯਾਤਰੀਆਂ…

17 ਹਜ਼ਾਰ ਫੁੱਟ ਦੀ ਉਚਾਈ ’ਤੇ ਇੰਡੀਗੋ ਦੇ ਜਹਾਜ਼ ’ਤੇ ਡਿੱਗੀ ਬਿਜਲੀ, 104 ਯਾਤਰੀਆਂ ਦੇ ਸੁੱਕੇ ਸਾਹ

ਖਰਾਬ ਮੌਸਮ ਦੌਰਾਨ ਅਸਮਾਨ ਵਿੱਚ ਉਡਾਣ ਭਰ ਰਹੇ ਜਹਾਜ਼ ਨਾਲ ਜੁੜੀ ਇੱਕ ਘਟਨਾ ਸਾਹਮਣੇ ਆਈ ਹੈ। ਪਟਨਾ ਤੋਂ ਲਖਨਊ ਜਾ ਰਹੀ ਇੰਡੀਗੋ ਦੀ ਫਲਾਈਟ…

ਨਹੀਂ ਰਹੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ , 75 ਸਾਲ ਦੀ ਉਮਰ ’ਚ ਲਏ ਆਖਰੀ ਸਾਹ

ਭਾਰਤੀ ਸਿਨੇਮਾ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਆਪਣੀ ਦਮਦਾਰ ਅਦਾਕਾਰੀ ਅਤੇ ਵੱਖਰੇ ਅੰਦਾਜ਼ ਨਾਲ ਦਰਸ਼ਕਾਂ ਦੇ ਦਿਲਾਂ ’ਚ ਖਾਸ ਪਛਾਣ ਬਣਾਉਣ…

ਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਵੋਟ ਚੋਰੀ ਖ਼ਿਲਾਫ਼ ਦੇਸ਼ ਭਰ ਵਿੱਚ ਚੱਲ ਰਹੇ ਅੰਦੋਲਨ ਦਾ…

ਮੋਬਾਈਲ ਯੂਜ਼ਰਜ਼ ਲਈ ਵੱਡੀ ਖ਼ਬਰ, 4-5 ਮਹੀਨਿਆਂ ’ਚ ਮਹਿੰਗੇ ਹੋ ਸਕਦੇ ਹਨ ਰੀਚਾਰਜ ਪਲਾਨ

ਮੋਬਾਈਲ ਰੀਚਾਰਜ ਅਤੇ ਟੈਰਿਫ ਪਲਾਨ ਨੂੰ ਲੈ ਕੇ ਯੂਜ਼ਰਜ਼ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਕ ਤਾਜ਼ਾ ਰਿਪੋਰਟ ਮੁਤਾਬਕ ਆਉਣ ਵਾਲੇ ਚਾਰ ਤੋਂ ਪੰਜ…